ਬੀਬੀਐਮਬੀ ਵਰਕਰਜ ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਮਨੇਜਮੈਂਟ ਵਿਰੁੱਧ 28 ਅਗਸਤ ਨੂੰ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ

ਮੁੱਖ ਇੰਜੀਨੀਅਰ ਨੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਨੰਗਲ,16, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀਬੀਐਮਬੀ ਵਰਕਰ ਯੂਨੀਅਨ , ਡੇਲੀਵੇਜ ਯੂਨੀਅਨ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਚੇਅਰਪਰਸਨ ਆਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਹਿਲਾ ਕਮੇਟੀ , ਯੂਨੀਅਨਾਂ ਦੇ […]

Continue Reading

ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਸਕੂਲਾਂ ਦੀ ਮਰਜਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿੱਚ ਡੀ ਸੀ / ਡੀ ਈ ਓ ਦਫ਼ਤਰ ਦੇ ਘਿਰਾਓ ਦਾ ਐਲਾਨ

ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਸਕੂਲਾਂ ਦੀ ਮਰਜਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿੱਚ ਡੀ ਸੀ / ਡੀ ਈ ਓ ਦਫ਼ਤਰ ਦੇ ਘਿਰਾਓ ਦਾ ਐਲਾਨ ਫ਼ਤਹਿਗੜ੍ਹ ਸਾਹਿਬ 16 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਅਤੇ ਭਰਾਤਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਾਧੋਪੁਰ ਵਿਖੇ ਕੀਤੀ […]

Continue Reading

ਜੂਨੀਅਰ ਰੈਜੀਡੈਂਟ ਡਾਕਟਰ ਦੇ ਸਮੂਹਕ ਜਿਨਸੀ ਸੋਸ਼ਨ ਅਤੇ ਹੱਤਿਆ ਕਰਨ ਦੇ ਦੋਸ਼ੀਆਂ ਦੀ ਬਿਨਾਂ ਕਿਸੇ ਦੇਰੀ ਦੀ ਪਹਿਚਾਣ ਕੀਤੀ ਜਾਵੇ

ਡਾਕਟਰਾਂ ਦੇ ਵਿਰੋਧ ਪ੍ਰਦਰਸ਼ਨ ਉਪਰ ਹਮਲਾ ਕਰਨ ਵਾਲੇ ਗੁੰਡੇ ਅਨਸਰਾਂ ਦੀ ਪੁਸ਼ਤਪਨਾਹੀ ਬੰਦ ਕੀਤੀ ਜਾਵੇ ਫ਼ਤਿਹਗੜ੍ਹ ਸਾਹਿਬ,16 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਕਲਕੱਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਪੋਸਟ ਗਰੈਜੂਏਟ ਡਾਕਟਰ ਨਾਲ ਡਿਊਟੀ ਸਮੇਂ ਕੀਤੇ ਸਮੂਹਿਕ ਬਲਾਤਕਾਰ ਅਤੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ […]

Continue Reading

ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨਾਂ ਦੇ ਤਬਾਦਲੇ

ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨਾਂ ਦੇ ਤਬਾਦਲੇ ਚੰਡੀਗੜ੍ਹ 16 ਅਗਸਤ ,ਬੋਲੇ ਪੰਜਾਬ ਬਿਊਰੋ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਡਿਪਟੀ ਡਾਇਰੈਕਟਰ ਤੇ ਸਿਵਲ ਸਰਜਨਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਵਿਸ਼ੇਸ਼ ਜਾਂਚ ਟੀਮ ਵੱਲੋਂ ਡੀਐਸਪੀ ਗ੍ਰਿਫਤਾਰ

ਵਿਸ਼ੇਸ਼ ਜਾਂਚ ਟੀਮ ਵੱਲੋਂ ਡੀਐਸਪੀ ਗ੍ਰਿਫਤਾਰ ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ : ਹਰਿਆਣਾ ਪੁਲਿਸ ਦੇ ਡੀਐਸਪੀ ਪ੍ਰਦੀਪ ਕੁਮਾਰ ਨੂੰ ਹਿਸਾਰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਗ੍ਰਿਫ਼ਤਾਰ ਕੀਤਾ ਹੈ। ਹਿਸਾਰ ਦੇ ਮਿਰਜ਼ਾਪੁਰ ਚੌਕ ਨੇੜੇ ਵਿਕਾਸ ਮਾਰਗ ਵੈਲਫੇਅਰ ਸੁਸਾਇਟੀ ਦੇ 2 ਪਲਾਟਾਂ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਡੀ.ਐੱਸ.ਪੀ. ‘ਤੇ ਕੇਸ ਚੱਲ ਰਿਹਾ ਹੈ।ਇਸ […]

Continue Reading

ਪੰਜਾਬ ‘ਚ ਡਾਕਟਰਾਂ ਨੇ ਕੀਤੀ ਹੜਤਾਲ,ਮਰੀਜ਼ ਪ੍ਰੇਸ਼ਾਨ

ਪੰਜਾਬ ‘ਚ ਡਾਕਟਰਾਂ ਨੇ ਕੀਤੀ ਹੜਤਾਲ,ਮਰੀਜ਼ ਪ੍ਰੇਸ਼ਾਨ ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ ; ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਕਤਲ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਵੀ ਡਾਕਟਰਾਂ ਨੇ ਹੜਤਾਲ ਕੀਤੀ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਮੇਤ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਬੁਲੇਟਪਰੂਫ ਸ਼ੀਸ਼ੇ ਪਿੱਛੋਂ ਸੰਬੋਧਨ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੇ ਬੁਲੇਟਪਰੂਫ ਸ਼ੀਸ਼ੇ ਪਿੱਛੋਂ ਸੰਬੋਧਨ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ ਚੰਡੀਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ : ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸੀ.ਐੱਮ ਭਗਵੰਤ ਮਾਨ ਨੇ ਝੰਡਾ ਲਹਿਰਾਇਆ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉੱਚ ਸੁਰੱਖਿਆ ਵਾਲੀ ਬੁਲੇਟਪਰੂਫ ਸ਼ੀਸ਼ੇ ਦੀ ਢਾਲ ਦੇ ਪਿੱਛੇ ਲੋਕਾਂ […]

Continue Reading

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ ਚੰਡੀਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਬਦਲੀਆਂ ਤਹਿਤ ਆਈ.ਏ.ਐਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ.ਏ.ਐਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ.ਏ.ਐਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ […]

Continue Reading

ਪੁਲਿਸ ਨੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਬਰਾਮਦ

ਪੁਲਿਸ ਨੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਬਰਾਮਦ ਭੋਗਪੁਰ, 16 ਅਗਸਤ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਦੇ ਥਾਣਾ ਭੋਗਪੁਰ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਜਲੰਧਰ ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ […]

Continue Reading

ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ […]

Continue Reading