ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
5 ਪੀ.ਪੀ.ਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ਮਿਲੇਗਾ ਮੁੱਖ ਮੰਤਰੀ ਮੈਡਲਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ੍ਹ, 14 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ […]
Continue Reading