ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ 26 ਅਪ੍ਰੈਲ ਨੂੰ ਹੋਵੇਗਾ, ਪ੍ਰਿੰਸੀਪਲ ਕਿਰਨ ਚੌਧਰੀ

ਸ਼੍ਰੀ ਚਮਕੌਰ ਸਾਹਿਬ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੇ 1952 ਵਿੱਚ ਸਥਾਪਿਤ ਹੋਇਆ ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਆਪਣੇ ਵਿੱਚ ਬਹੁਤ ਇਤਿਹਾਸਕ ਵਿਰਾਸਤ ਸਾਂਭੀ ਬੈਠਾ ਹੈ। ਇਹ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ। ਵਿਦਿਆ ਦੀ ਖੇਤਰ ਵਿੱਚ […]

Continue Reading

ਇਨਾਮੀ ਖ਼ਾਲਿਸਤਾਨੀ ਅੱਤਵਾਦੀ ਕਾਬੂ, 30 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਅਤੇ ਸਾਹਿਬਾਬਾਦ ਪੁਲਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ‘ਚ ਛਾਪੇਮਾਰੀ ਕਰਕੇ ਇਕ ਖਾਲਿਸਤਾਨੀ ਅੱਤਵਾਦੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਪਿਛਲੇ 30 ਸਾਲਾਂ ਤੋਂ ਫਰਾਰ ਸੀ।ਸੂਚਨਾ ਮਿਲਣ ਤੋਂ ਬਾਅਦ ਯੂਪੀ ਏਟੀਐਸ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ […]

Continue Reading

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਜੇਈਈ ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ (ਗ ਗੌਰਮਿੰਟ ਸਕੂਲ ਲੈਕਚਰਾਰਯੂਨੀਅਨਪੰਜਾਬ)

ਮੋਹਾਲੀ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ(ਮੈਂਨਜ)ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ।ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਗ ਕੰਮ ਕਰਦੇ […]

Continue Reading

ਬੀਐਸਐਫ ਵੱਲੋਂ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਤੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਤੋਂ ਦੋ ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਪਿਸਤੌਲ ਦਾ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ […]

Continue Reading

ਪੰਜਾਬ ‘ਚ ਰੈੱਡ ਅਲਰਟ, ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਬੰਦ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਅਟਾਰੀ ਸਰਹੱਦ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਨੂੰ ਵੀ ਰੋਕ ਦਿੱਤਾ ਗਿਆ ਹੈ। ਸਰਹੱਦ ਬੰਦ ਹੋਣ ਨਾਲ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਪਾਰ ਵੀ ਪ੍ਰਭਾਵਿਤ ਹੋਵੇਗਾ। ਭਾਰਤ ਨੇ ਪਹਿਲਾਂ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਨਸ਼ਿਆਂ ਸਮੇਤ ਦੋ ਯਾਤਰੀ ਗ੍ਰਿਫ਼ਤਾਰ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੀਤੇ ਦਿਨੀ ਨਸ਼ਿਆਂ ਵਿਰੁੱਧ ਚਲਾਈ ਗਈ ਵੱਡੀ ਕਾਰਵਾਈ ਦੌਰਾਨ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਕਸਟਮ ਵਿਭਾਗ ਨੇ ਸਾਂਝੀ ਰੇਡ ਕਰਕੇ 6 ਕਿਲੋਗ੍ਰਾਮ ਤੋਂ ਵੱਧ ਗਾਂਜਾ ਅਤੇ 603 ਈ-ਸਿਗਰੇਟਾਂ ਸਮੇਤ ਦੋ ਯਾਤਰੀਆਂ ਨੂੰ ਕਾਬੂ ਕੀਤਾ। ਇਸ ਪੂਰੀ ਜ਼ਬਤੀ ਦੀ ਕੁੱਲ ਕੀਮਤ 6.48 ਲੱਖ ਰੁਪਏ […]

Continue Reading

ਕਣਕ ਦੀ ਕਟਾਈ ਦੌਰਾਨ ਖੇਤ ‘ਚੋਂ ਮਿਲੀ ਬੰਬ ਨੁਮਾ ਵਸਤੂ

ਫ਼ਰੀਦਕੋਟ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਕਿਸਾਨ ਨੇ ਆਪਣੇ ਖੇਤ ਵਿਚ ਕੰਬਾਈਨ ਰਾਹੀਂ ਫਸਲ ਦੀ ਕਟਾਈ ਕਰਦੇ ਹੋਏ ਬੰਬ ਵਰਗੀ ਇਕ ਚੀਜ਼ ਦੇਖੀ। ਇਹ ਦੇਖ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਕਿਸਾਨ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ […]

Continue Reading

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ

ਕਪੂਰਥਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜ਼ਰੂਰੀ […]

Continue Reading

ਲੁਧਿਆਣਾ ‘ਚ ਮੇਅਰ ਦੇ ਘਰ ਨੇੜੇ ਚੱਲੀਆਂ ਗੋਲੀਆਂ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਬਦਮਾਸ਼ ਬੇਖੌਫ ਹਨ।ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਕਿਤੇ ਵੀ ਗੋਲੀਆਂ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰਤਾ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਤੋਂ ਥੋੜ੍ਹੀ ਦੂਰ ਬਾਈਕ ਸਵਾਰ ਬਦਮਾਸ਼ਾਂ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-04-2025 ,ਅੰਗ 804 AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ […]

Continue Reading