ਨਗਰ ਨਿਗਮ ਮੋਹਾਲੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੁਲਭ ਸ਼ੌਚਾਲਿਆ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਨਹੀਂ ਹੋ ਰਿਹਾ ਕੋਈ ਹੱਲ

ਮੁੱਖ ਮੰਤਰੀ ਸਾਹਿਬ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਅਫਸਰਾਂ ਤੇ ਤੁਰੰਤ ਕਰੋ ਕਾਰਵਾਈ ਬਲਵਿੰਦਰ ਕੁੰਭੜਾ। ਮੋਹਾਲੀ, 18 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਮੋਹਾਲੀ ਦੇ ਸੁਲੱਭ ਸ਼ੌਚਾਲਿਆ ਦੇ ਕਰਮਚਾਰੀਆਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਕੁਰੱਪਸ਼ਨ ਦੇ ਮਾਮਲੇ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਰ ਵਾਰ ਪ੍ਰਦਰਸ਼ਨ ਕਰਨ ਅਤੇ ਦਰਖਾਸਤਾਂ ਦੇਣ ਤੋਂ […]

Continue Reading

ਗੁਰਦੁਆਰਾ ਨਾਨਕ ਦਰਬਾਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ, ਬੀਤੇ ਦਿਨੀ ਸ਼ਾਮ 6-30 ਤੋ 9 ਵਜੇ ਤੱਕ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਇਸ ਦੌਰਾਨ ਭਾਈ ਫਜਿੰਦਰ ਸਿੰਘ ਜੀ ਤੇ ਭਾਈ ਸਾਹਿਬ ਭਾਈ ਮਨਜਿੰਦਰ ਸਿੰਘ […]

Continue Reading

ਬਠਿੰਡਾ ਵਿੱਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਬਠਿੰਡਾ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਬਠਿੰਡਾ ਵਿੱਚ ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਤਾਰ- ਤਾਰ ਹੋ ਗਿਆ ਹੈ। ਇੱਥੇ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਹੈ, ਜਿੱਥੇ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਥਾਣਾ ਨਥਾਣਾ ਪੁਲੀਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ […]

Continue Reading

ਸਲੂਨ ਚਲਾਉਂਣ ਵਾਲੀ ਲੜਕੀ ਰਹੱਸਮਈ ਹਾਲਾਤਾਂ ‘ਚ ਲਾਪਤਾ

ਅੰਮ੍ਰਿਤਸਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਧੀਨ ਪੈਂਦੇ ਆਜ਼ਾਦ ਰੋਡ ਰੇਗਰਪੁਰਾ ਇਲਾਕੇ ਤੋਂ 26 ਸਾਲਾ ਲੜਕੀ ਦੇ ਰਹੱਸਮਈ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੋਨਾਲੀ ਇੱਕ ਸੈਲੂਨ ਚਲਾਉਂਦੀ ਹੈ ਅਤੇ ਉਸਦਾ ਸੈਲੂਨ ਛੇਹਰਟਾ ਬਾਜ਼ਾਰ ਵਿੱਚ ਹੈ। ਇਸ ਮੌਕੇ ਲਾਪਤਾ ਸੋਨਾਲੀ ਦੀ ਭੈਣ […]

Continue Reading

ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ਦੀ ਹੱਤਿਆ, ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ

ਮੁਕਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੁਕਤਸਰ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਪਿਓ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਮਲੋਟ ਪੁਲਿਸ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਾਲੇ ਅਤੇ ਸਹੁਰੇ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸ਼ਨੀਵਾਰ ਦੇਰ ਰਾਤ ਕੁਝ […]

Continue Reading

ਜਲੰਧਰ ’ਚ ਦਰਦਨਾਕ ਹਾਦਸਾ,ਤੇਜ਼ ਰਫ਼ਤਾਰ ਕਾਰ ਨੇ 3 ਸਾਲ ਦੇ ਬੱਚੇ ਦੀ ਜਾਨ ਲਈ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸੋਮਵਾਰ ਦੀ ਸਵੇਰ ਇੱਕ ਭਿਆਨਕ ਹਾਦਸਾ ਹੋਇਆ। ਇੱਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਖੇਡ ਰਹੇ 3 ਸਾਲ ਦੇ ਤ੍ਰਿਪੁਰ ਨਾਮਕ ਬੱਚੇ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਧਾਰਮਿਕ ਰਸਮਾਂ […]

Continue Reading

ਲੁਧਿਆਣਾ ਵਿਖੇ ਫੈਕਟਰੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੁਧਿਆਣਾ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਟਿੱਬਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਫੈਕਟਰੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। 
ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਡਰਾਇੰਗ ਫੈਕਟਰੀ ਵਿੱਚ ਵਾਸ਼ਿੰਗ ਮਾਸਟਰ ਸੀ। ਜਿਵੇਂ ਹੀ ਲੋਕਾਂ ਨੇ […]

Continue Reading

ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਲਈ ਮੁਹਿੰਮ ਚਲਾਏ ਜਾਣ ਸਬੰਧੀ ਵਿਚਾਰ ਚਰਚਾ

ਮਾਨਸਾ -20 -ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਕੰਮ ਦਿਹਾੜੀ ਅੱਠ ਦੀ ਬਜਾਇ ਛੇ ਘੰਟੇ ਕੀਤੇ ਜਾਣ, ਕੰਮ ਹਫ਼ਤਾ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਪੰਜ ਦਿਨ ਦਾ ਕੀਤੇ ਜਾਣ, ਸਾਰਿਆਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੇ ਜਾਣ,ਜਲ ਜੰਗਲ ਅਤੇ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕੀਤੇ ਜਾਣ […]

Continue Reading

ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ÷ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ।

ਮਾਨਸਾ 20 ਅਪ੍ਰੈਲ ,ਬੋਲੇ ਪਜਾਬ ਬਿਊਰੋ : ਮਾਨਸਾ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ […]

Continue Reading

ਹੱਕ ਮੰਗਦੇ ਲੋਕਾਂ ਨੂੰ ਲਾਠੀ ਗੋਲੀ ਨਾਲ ਨਹੀਂ ਦਬਾਇਆ ਜਾ ਸਕਦਾ

ਪਟਿਆਲਾ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਪਿਛਲੇ ਦਿਨੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਚ,ਬੇਰੁਜ਼ਗਾਰ ਅਧਿਆਪਕਾਂ ਤੇ ਹੋਏ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਜਿਲ੍ਹਾ ਪਟਿਆਲਾ ਦੇ ਆਗੂਆਂ ਹਰੀ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ, ਅਮਰਜੀਤ ਸਿੰਘ ਘਨੌਰ ਤੇ ਮਲਕੀਤ ਸਿੰਘ ਨਿਆਲ ਨੇ ਕਿਹਾ ਕੀ ਚੋਣਾਂ ਤੋਂ ਪਹਿਲਾਂ […]

Continue Reading