ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਦੇ ਗੁਨਾਹਾਂ ਵਿੱਚ ਬਰਾਬਰ ਜ਼ਿੰਮੇਵਾਰ-ਭਗਵੰਤ ਮਾਨ
ਹੁਸ਼ਿਆਰਪੁਰ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ […]
Continue Reading