ਕਾਰ ਚਾਲਕ ਬਿਨਾਂ ਪੈਸੇ ਦਿੱਤੇ ਤਿੰਨ ਕਿੱਲੋ ਅੰਬ ਲੈ ਕੇ ਫ਼ਰਾਰ, ਫਲ ਵਿਕਰੇਤਾ ਨੂੰ 200 ਮੀਟਰ ਘਸੀਟਿਆ

ਡੇਰਾਬੱਸੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਡੇਰਾਬੱਸੀ ਮੁੱਖ ਮਾਰਗ ’ਤੇ ਖੜ੍ਹੇ ਇੱਕ ਫਲ ਵਿਕਰੇਤਾ ਨੂੰ ਇੱਕ ਕਾਰ ਚਾਲਕ ਬਿਨਾਂ ਪੈਸੇ ਦਿੱਤੇ ਤਿੰਨ ਕਿੱਲੋ ਅੰਬ ਲੈ ਕੇ ਫ਼ਰਾਰ ਹੋ ਗਿਆ। ਇੰਨਾ ਹੀ ਨਹੀਂ, ਪੈਸੇ ਨਾ ਦਿੱਤੇ ਜਾਣ ‘ਤੇ ਕਾਰ ਚਾਲਕ ਫਲ ਵੇਚਣ ਵਾਲੇ ਨੂੰ ਕਰੀਬ 200 ਮੀਟਰ ਤੱਕ ਘਸੀਟਦਾ ਲੈ ਗਿਆ। ਇਸ ਘਟਨਾ ਵਿੱਚ ਵਾਲ-ਵਾਲ ਬਚੇ ਇੱਕ ਫਲ […]

Continue Reading

ਸਿਹਤ ਵਿਭਾਗ ਦਾ ਛਾਪਾ, ਦੁਕਾਨਾਂ ਬੰਦ ਕਰਕੇ ਭੱਜੇ ਦੁਕਾਨਦਾਰ

ਲੁਧਿਆਣਾ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਲੁਧਿਆਣਾ ‘ਚ ਬੀਤੇ ਦਿਨ ਸਿਹਤ ਵਿਭਾਗ ਦੀ ਟੀਮ ਨੇ ਸੁਭਾਨੀ ਬਿਲਡਿੰਗ ਨੇੜੇ ਲੱਸੀ ਚੌਕ ‘ਤੇ ਸਥਿਤ ਇਕ ਮਸ਼ਹੂਰ ਦੁਕਾਨ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੀ ਖ਼ਬਰ ਫੈਲਦੇ ਹੀ ਲੱਖਾ ਬਾਜ਼ਾਰ ਦੇ ਮਠਿਆਈ ਦੇ ਦੁਕਾਨਦਾਰਾਂ ਵਿੱਚ ਹੜਕੰਪ ਮਚ ਗਿਆ। ਸਿਹਤ ਵਿਭਾਗ ਦੀ ਟੀਮ ਦੇ ਆਉਣ ‘ਤੇ ਬਾਜ਼ਾਰ ਅਜੇ ਖੁੱਲ੍ਹਿਆ ਹੀ ਸੀ, ਜਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ  ਦਿਹਾੜਾ 20 ਨੂੰ ਖੰਨਾ ਵਿਖੇ ਮਨਾਇਆ ਜਾਵੇਗਾ- ਸਿਫ਼ਤੀ 

ਖੰਨਾ ,10 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ) ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਸ਼ਮਸ਼ੇਰ ਸਿੰਘ ਦੂਲੋ ਅਤੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਲੱਧੜ ਨੂੰ ਭਾਰਤ ਰਤਨ ਡਾ. ਭੀਮ ਰਾਓ […]

Continue Reading

ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਅੱਜ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਦੀਆਂ ਵੱਡੀਆਂ-ਵੱਡੀਆਂ ਲਾਟਾਂ ਉੱਠਣ ਲੱਗੀਆਂ ਅਤੇ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ। ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਬੁਝਾਉਣ […]

Continue Reading

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋ ਲੁਟੇਰਿਆਂ ਪਾਸੋਂ ਨਜਾਇਜ਼ ਹਥਿਆਰ .32 ਬੋਰ ਪਿਸਟਲ ਸਮੇਤ 05 ਰੌਂਦ ਜਿੰਦਾ ਬ੍ਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੋਹਾਲੀ ਨੇ ਪਿਛਲੇ ਸਾਲ ਜੂਨ ਮਹੀਨੇ ਵਿੱਚ ਫੇਸ-10 ਮੋਹਾਲ਼ੀ ਵਿਖੇ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਵਿਖੇ 02 ਨਾ-ਮਾਲੂਮ ਲੁਟੇਰਿਆਂ ਵੱਲੋਂ ਕੀਤੀ ਲੁੱਟ ਦੇ ਮਾਮਲੇ ਨੂੰ ਹੱਲ ਕਰਦੇ ਹੋਏ 02 ਲੁਟੇਰੇ […]

Continue Reading

ਜ਼ਿਲਾ ਲਾਇਬ੍ਰੇਰੀ ਲਈ ਪੱਕੀ ਇਮਾਰਤ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਰਕਾਰੀ ਜ਼ਿਲ੍ਹਾ ਲਾਇਬ੍ਰੇਰੀ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ

ਮਾਨਸਾ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬੱਚਤ ਭਵਨ ਵਿਖੇ ਜਿਲਾ ਲਾਇਬਰੇਰੀ ਦੇ ਵਿਦਿਆਰਥੀ ਜੋ ਕਿ ਮਾਨਯੋਗ ਡੀਸੀ ਸਾਹਿਬ ਦੇ ਜ਼ੁਬਾਨੀ ਆਦੇਸ਼ਾਂ ਅਨੁਸਾਰ ਬੱਚਤ ਭਵਨ ਵਿਖੇ ਆਪਣੀ ਪੜ੍ਹਾਈ ਕਰ ਰਹੇ ਸਨ,ਉਹਨਾਂ ਨੂੰ ਅੱਜ ਬੱਚਤ ਭਵਨ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਲੱਗਭਗ ਇੱਕ ਸਾਲ ਦਾ ਅਰਸਾ ਹੋ ਗਿਆ ਸੀ ਅਤੇ ਸਰਕਾਰੀ ਲਾਇਬ੍ਰੇਰੀ ਦਾ ਨਿੱਜੀਕਰਨ ਕਰਦਿਆਂ […]

Continue Reading

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਅਧਿਆਪਕਾਂ ਦੇ ਸੰਘਰਸ਼ ਦੇ ਹੱਕ ਵਿੱਚ ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੈਂਟ ਦੀ ਅਰਥੀ ਸਾੜੀ ਗਈ

ਮਜਦੂਰ,ਕਿਸਾਨ,ਮੁਲਾਜ਼ਮ,ਦੁਕਾਨਦਾਰ,ਵਿਦਿਆਰਥੀ ਸੰਘਰਸ਼ ਕਮੇਟੀ ਮਾਨਸਾ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਤੋਂ ਲੈ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਮਾਨਸਾ ਤੱਕ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੀ ਮੈਨੇਜਮੈਂਟ ਦੀ ਅਰਥੀ ਸਾੜੀ ਗਈ।ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਜਿਹੜੇ ਲੋਕ ਆਪਣੇ ਕੋਲ ਰੂਹਾਨੀ ਜਾਂ ਅਲੌਕਿਕ ਸ਼ਕਤੀਆਂ ਹੋਣ ਦਾ ਪਖੰਡ ਕਰਦੇ ਹਨ ਉਹ ਮਨੋਰਗ ਦੇ ਸ਼ਿਕਾਰ ਜਾਂ ਧੋਖੇਬਾਜ ਹੁੰਦੇ ਹਨ(ਡਾ ਕਾਵੂਰ)

1898 ਤਰਕਸ਼ੀਲ ਲਹਿਰ ਦੇ ਮੋਢੀ ਡਾ ਅਬਰਾਹਮ ਟੀ ਕਾਵੂਰ ਦਾ ਜਨਮ ਹੋਇਆ ਅਜੀਤ ਪ੍ਰਦੇਸੀ ਰੋਪੜ ,10, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਤਰਕਸ਼ੀਲ ਸੋਸਾਇਟੀ ਦੇ ਸੂਬਾਈ ਆਗੂ ਅਜੀਤ ਪਰਦੇਸੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਾ ਅਬਰਾਹਮ ਥੌਮਸ ਕਾਵੂਰ, ਜਿਸਨੇ ਜਿੰਦਗੀ ਭਰ ਲੋਕਾਂ ਨੂੰ ਅੰਧਵਿਸ਼ਵਾਸ ਦੀ ਥਾਂ ਤਰਕ ਨਾਲ ਸੋਚਣਾ ਸਿਖਾਇਆ, ਜਿਨ੍ਹਾਂ ਦਾ ਜਨਮ […]

Continue Reading

ਗੁਰਚਰਨ ਸਿੰਘ ਖਰੋਟਾ ਦੀ ਕੁਰਬਾਨੀ ਨੂੰ ਸਲਾਮ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ 20 ਅਪ੍ਰੈਲ ਨੂੰ ਹੋਵੇਗਾ, ਬੀਬੀਐਮਬੀ ਯੂਨੀਅਨ

ਸਤਿਕਾਰ ਰੰਗਮੰਚ ਮੋਹਾਲੀ ਪੇਸ਼ ਕਰੇਗਾ ਇਨਕਲਾਬੀ ਨਾਟਕ “ਛਿਪਣ ਤੋਂ ਪਹਿਲਾਂ” “ਮਿੱਟੀ ਰੁਦਨ ਕਰੇ “ ਨੰਗਲ,10, ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀਬੀਐਮਬੀ ਵਰਕਰ ਯੂਨੀਅਨ (ਰਜਿ) ਨੰਗਲ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦੇ ਪ੍ਰਧਾਨ ਰਾਮ ਕੁਮਾਰ, ਜ/ਸ ਦਿਆਨੰਦ ,ਵਿੱਤ ਸਕੱਤਰ ਗੁਰ ਪ੍ਰਸਾਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਬੀਐਮਬੀ ਮੈਨੇਜਮੈਂਟ ਵੱਲੋਂ 1990 ਵਿੱਚ ਰੈਗੂਲਰ, ਵਰਕਚਾਰਜ […]

Continue Reading