ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਅਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੀਆਂ 25 ਜੁਲਾਈ ਅਤੇ 02 ਅਗਸਤ ਦੀਆਂ ਮੁਲਾਜ਼ਮਾਂ ਨਾਲ ਮੀਟਿੰਗਾਂ ਮੁਲਤਵੀ ਕਰਕੇ ਡੰਗ ਟਪਾਊ ਨੀਤੀਆਂ ਅਪਨਾਉਣ ਵਿਰੁੱਧ, […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ ਚੰਡੀਗੜ੍ਹ , 5 ਅਗਸਤ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਅੱਜ ਜੂਮ ਐਪ ਤੇ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਹੈ ਕਿ ਅਜ਼ਾਦੀ ਦਿਵਸ ਵਾਲੇ ਦਿਨ 15 ਅਗਸਤ ਨੂੰ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਉਹਨਾਂ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਕੀਤੇ ਤਬਾਦਲੇ ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਤਬਾਦਲੇ ਕੀਤੇ ਗਏ ਹਨ।

Continue Reading

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ […]

Continue Reading

ਬੀਬੀਐਮਬੀ ਵਰਕਰ ਯੂਨੀਅਨ ਦੀ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ

ਬੀਬੀਐਮਬੀ ਵਰਕਰ ਯੂਨੀਅਨ ਦੀ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ ਨੰਗਲ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਵੱਲੋਂ ਅੱਜ ਮਿਤੀ 5 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਪ੍ਰਦਰਸ਼ਨ ਮੁੱਖ ਇੰਜੀਨੀਅਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੂਲਤਵੀ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਨੇ ਦੱਸਿਆ ਕਿ ਦਰਜਾ ਚਾਰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ ਫ਼ਤਹਿਗੜ੍ਹ ਸਾਹਿਬ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਅਤੇ ਫੀਲਡ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਅਹੁਦੇਦਾਰ ਅਤੇ ਯੂਨੀਅਨ ਦੇ ਮੈਂਬਰਾਂ ਵੱਲੋਂ ਪ੍ਰਮੁੱਖ ਸਕੱਤਰ ਦੇ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading

ਜਮੀਨ ਦੀ ਕਾਣੀ ਵੰਡ ਖਿਲਾਫ ਦਲਿਤ ਮੁਕਤੀ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ

ਜਮੀਨ ਦੀ ਕਾਣੀ ਵੰਡ ਖਿਲਾਫ ਦਲਿਤ ਮੁਕਤੀ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ ਸੰਗਰੂਰ,5, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜੋਨਲ ਕਮੇਟੀ ਦੀ ਵਿਸਥਾਰੀ ਮੀਟਿੰਗ ਗਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਕੀਤੀ ਗਈ ਜਿੱਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ […]

Continue Reading

ਫੀਲਡ ਤੇ ਦਫਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਤੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੰਗਾਂ ਮਸਲਿਆਂ ਤੋਂ ਭਗੋੜੇ ਹੋਣ ਦੇ ਲਾਏ ਦੋਸ਼ ਫਤਿਹਗੜ੍ਹ ਸਾਹਿਬ,5, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਵੀਜ਼ਨ ਦਫਤਰ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ, ਤਾਲਮੇਲ ਸੰਘਰਸ਼ ਕਮੇਟੀ ਅਤੇ […]

Continue Reading

ਅਮਰੀਕਾ ਦੇ ਨਿਊ ਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ

ਅਮਰੀਕਾ ਦੇ ਨਿਊ ਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ ਨਵੀਂ ਦਿੱਲੀ 5 ਅਗਸਤ,ਬੋਲੇ ਪੰਜਾਬ ਬਿਊਰੋ : ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ ਅਤੇ […]

Continue Reading