ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ ਚੰਡੀਗੜ੍ਹ, 2 ਅਗਸਤ,ਬੋੋਲੇ ਪੰਜਾਬ ਬਿਊਰੋ : ਯੂਟੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਬੁੱਧਵਾਰ ਦੇਰ ਰਾਤ ਸੈਕਟਰ 8 ਦੀ ਮਾਰਕੀਟ ਵਿੱਚ ਕਥਿਤ ਤੌਰ ‘ਤੇ ਰਿਵਾਲਵਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਰਿਵਾਲਵਰ ਵਿੱਚ ਕੋਈ ਗੋਲੀ ਨਹੀਂ ਸੀ। […]

Continue Reading

ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ : ਕਾਂਗਰਸ ਹਾਈਕਮਾਂਡ ਨੇ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਜੰਮੂ ਅਤੇ ਕਸ਼ਮੀਰ ਲਈ ਉਮੀਦਵਾਰ ਚੁਣਨ ਵਾਸਤੇ […]

Continue Reading

ਸਮਰਥਕ ਕਰਨਗੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਵਿਸ਼ਾਲ ਰੈਲੀ

ਸਮਰਥਕ ਕਰਨਗੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਵਿਸ਼ਾਲ ਰੈਲੀ ਬਾਬਾ ਬਕਾਲਾ, 2 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਪਾਲ ਸਿੰਘ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਲਈ ਬਾਬਾ ਬਕਾਲਾ ਵਿੱਚ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ। ਇਹ ਪੰਥਕ ਸਮਾਗਮ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ […]

Continue Reading

ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ ਜਲੰਧਰ, 2 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਇੱਥੇ ਸ਼ਾਮ ਤੱਕ […]

Continue Reading

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ ਚੰਡੀਗੜ੍ਹ, 2 ਅਗਸਤ, ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ‘ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਕਿਸਾਨਾਂ ਨੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02 ਅਗਸਤ 2024 ਅੰਗ 961 Amrit vele da Hukamnama Sri Darbar Sahib, Sri Amritsar, Ang 961, 02-08-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ […]

Continue Reading

ਤਖ਼ਤ ਪਟਨਾ ਸਾਹਿਬ ਵਿੱਚ ਮਾਤਾ ਸੁੰਦਰੀ ਨਿਵਾਸ ਦੇ ਲੈਂਟਰ ਦੀ ਸੇਵਾ

ਤਖ਼ਤ ਪਟਨਾ ਸਾਹਿਬ ਵਿੱਚ ਮਾਤਾ ਸੁੰਦਰੀ ਨਿਵਾਸ ਦੇ ਲੈਂਟਰ ਦੀ ਸੇਵਾ ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਊਰੋ : ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪੂਰੇ ਸਹਿਯੋਗ ਨਾਲ ਤਖ਼ਤ ਪਟਨਾ ਸਾਹਿਬ ਵਿੱਚ ਬਣਨ ਵਾਲੇ ਮਾਤਾ ਸੁੰਦਰੀ ਐਨ ਆਰ ਆਈ ਨਿਵਾਸ ਦੇ ਪਹਿਲੇ ਲੈਂਟਰ ਦੀ ਸੇਵਾ ਅੱਜ ਸਮਾਪਤ ਹੋਈ। ਤਖ਼ਤ ਪਟਨਾ ਸਾਹਿਬ ਦੇ […]

Continue Reading

ਸੁਖਬੀਰ ਬਾਦਲ ਪੰਜ ਮੈਂਬਰੀ ਕਮੇਟੀ ਗਠਿਤ ਕਰਕੇ ਮਸਲਿਆਂ ਨੂੰ ਸੁਲਝਾਉਣ ਲਈ ਪਹਿਲ ਕਰਣ: ਬੀਬੀ ਰਣਜੀਤ ਕੌਰ

ਸੁਖਬੀਰ ਬਾਦਲ ਪੰਜ ਮੈਂਬਰੀ ਕਮੇਟੀ ਗਠਿਤ ਕਰਕੇ ਮਸਲਿਆਂ ਨੂੰ ਸੁਲਝਾਉਣ ਲਈ ਪਹਿਲ ਕਰਣ: ਬੀਬੀ ਰਣਜੀਤ ਕੌਰ ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੂੰ ਖੋਰਾ ਲਾਉਣ ਵਾਲੇ ਬਾਗੀਆਂ ਵਿਰੁੱਧ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ । ਜਦਕਿ ਬਾਗੀ ਧੜੇ ਦਾ ਫਰਜ਼ ਬਣਦਾ ਸੀ ਕਿ ਜਦੋ […]

Continue Reading

ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ

ਮੋਹਾਲੀ : ਤੇਜ਼ ਰਫਤਾਰ ਫਾਰਚੂਨਰ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ ਦੋ ਦੀ ਹਾਲਤ ਨਾਜੁਕ ਮੋਹਾਲੀ, 1 ਅਗਸਤ, ਬੋਲੇ ਪੰਜਾਬ ਬਿਊਰੋ ; ਮੋਹਾਲੀ ਵਿਖੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਚੂੰਨੀ-ਲਾਂਡਰਾਂ ਸੜਕ ‘ਤੇ ਪਿੰਡ ਮਜਾਤੜੀ ਵਿਖੇ ਤੇਜ਼ ਰਫਤਾਰ ਫਾਰਚੂਨਰ ਅਤੇ ਮੋਟਰਸਾਈਕਲਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿਚ 2 ਨੌਜਵਾਨਾਂ […]

Continue Reading

ਸੱਤ ਲੱਖ ਖਰਚ ਕੇ ਯੂਕੇ ਭੇਜੀ ਪ੍ਰੇਮਿਕਾ ਵਿਆਹ ਕਰਵਾਉਣ ਤੋਂ ਮੁਕਰੀ, ਮਾਪਿਆਂ ਦੇ ਇਕਲੌਤੇ ਪੁੱਤ ਨੇ ਗੋਲ਼ੀ ਮਾਰਕੇ ਕੀਤੀ ਖ਼ੁਦਕੁਸ਼ੀ

ਸੱਤ ਲੱਖ ਖਰਚ ਕੇ ਯੂਕੇ ਭੇਜੀ ਪ੍ਰੇਮਿਕਾ ਵਿਆਹ ਕਰਵਾਉਣ ਤੋਂ ਮੁਕਰੀ, ਮਾਪਿਆਂ ਦੇ ਇਕਲੌਤੇ ਪੁੱਤ ਨੇ ਗੋਲ਼ੀ ਮਾਰਕੇ ਕੀਤੀ ਖ਼ੁਦਕੁਸ਼ੀ ਪਟਿਆਲ਼ਾ, 1 ਅਗਸਤ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਮਾਣਾ ਵਿੱਚ ਇੱਕ ਨੌਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪ੍ਰੇਮਿਕਾ ਹੈ। ਪ੍ਰੇਮਿਕਾ ਨੇ ਯੂਕੇ ਜਾ ਕੇ ਨੌਜਵਾਨ ਨਾਲ […]

Continue Reading