ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਇੱਕ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਮੁੱਖ ਬਾਜ਼ਾਰ ਆਦਮਪੁਰ ਦਾ ਰਹਿਣ ਵਾਲਾ ਸੀ। ਇਹ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਰਹਿ ਰਿਹਾ ਸੀ।ਬੀਤੇ ਦਿਨ ਹਰਸ਼ ਗਿਰ ਨੂੰ ਇਟਲੀ ਵਿਚ ਦਿਲ ਦਾ […]

Continue Reading

ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਪੁਲਿਸ ਚੌਂਕੀ ਨੇੜੇ ਧਮਾਕਾ

ਪਾਤੜਾਂ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਬ ਡਿਵੀਜ਼ਨ ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਬੀਤੀ ਅੱਧੀ ਰਾਤ ਇੱਕ ਭਿਆਨਕ ਧਮਾਕਾ ਸੁਣਨ ਨੂੰ ਮਿਲਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਾਕਾ ਪੁਲਿਸ ਚੌਂਕੀ ਦੇ ਨੇੜੇ ਹੋਇਆ, ਜਿਸ ਕਰਕੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ […]

Continue Reading

ਮੋਹਾਲੀ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਮੋਹਾਲੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ। ਤਿੰਨ ਦਿਨ ਪਹਿਲਾਂ, ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।ਅਦਾਲਤ ਵਿੱਚ ਫ਼ੈਸਲਾ ਸੁਣਾਉਣ ਦੌਰਾਨ, ਪੁਲਿਸ ਵਲੋਂ ਵਿਸ਼ੇਸ਼ […]

Continue Reading

ਲੁਧਿਆਣਾ : ਘਰ ’ਚ ਗਊ ਮਾਸ ਕੱਟ ਕੇ ਕਰਦਾ ਸੀ ਸਪਲਾਈ, ਪੁਲਿਸ ਨੇ 3 ਕੁਇੰਟਲ ਗਊ ਮਾਸ ਸਮੇਤ ਕੀਤਾ ਕਾਬੂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਘਰ ’ਚ ਗਊ ਮਾਸ ਕੱਟ ਕੇ ਉਸ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੌਕੇ ਤੋਂ ਮੁਲਜ਼ਮ ਦੇ ਟੈਂਪੂ ’ਚੋਂ 3 ਕੁਇੰਟਲ ਗਊ ਮਾਸ ਵੀ ਬਰਾਮਦ ਕੀਤਾ ਗਿਆ। ਥਾਣਾ ਬਸਤੀ ਜੋਧੇਵਾਲ ’ਚ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਜਾਰੀ ਹੈ। ਮੁਲਜ਼ਮ ਦਾ ਨਾਂ ਸ਼ਿਮਲਾ […]

Continue Reading

ਪਿਆਕੜਾਂ ਨੂੰ ਲੱਗੀਆਂ ਮੌਜਾਂ, ਸ਼ਰਾਬ ਸਸਤੀ ਹੋਣ ‘ਤੇ ਲੈ ਗਏ ਪੇਟੀਆਂ

ਲੁਧਿਆਣਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :31 ਮਾਰਚ ਨੂੰ ਜਦੋਂ ਸ਼ਰਾਬ ਦੇ ਠੇਕੇ ਟੁੱਟ ਤਾਂ ਸ਼ਰਾਬੀਆਂ ਨੂੰ ਮੌਜਾਂ ਲੱਗ ਗਈਆਂ, ਕਿਉਂਕਿ ਇੱਥੇ ਔਸਤਨ 50 ਫੀਸਦੀ ਸਸਤੀ (ਅੱਧੇ ਰੇਟ) ‘ਤੇ ਸ਼ਰਾਬ ਮਿਲੀ। ਸੋਮਵਾਰ ਨੂੰ ਮਹਾਨਗਰ ‘ਚ ਲੋਕ ਸ਼ਰਾਬ ਦੀਆਂ ਪੇਟੀਆਂ ਲੈ ਕੇ ਜਾਂਦੇ ਦੇਖੇ ਗਏ। ਨਵੀਂ ਆਬਕਾਰੀ ਨੀਤੀ 2025-26 ਤਹਿਤ 1 ਅਪ੍ਰੈਲ 2025 ਤੋਂ ਨਵੇਂ ਠੇਕੇਦਾਰ ਆਪਣੀਆਂ […]

Continue Reading

ਟਾਟਾ 407 ਬੇਕਾਬੂ ਹੋ ਕੇ ਪਲਟੀ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋ ਦਰਜਨ ਸ਼ਰਧਾਲੂ ਜ਼ਖ਼ਮੀ

ਗੜ੍ਹਸ਼ੰਕਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਪਹਾੜੀਆਂ ਕੋਲ ਸ਼ਰਧਾਲੂਆਂ ਨੂੰ ਲਿਜਾ ਰਹੀ ਟਾਟਾ 407 ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ […]

Continue Reading

ਫਿਰੌਤੀ ਮੰਗਣ ਤੋਂ ਬਾਅਦ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ

ਤਰਨਤਾਰਨ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਥਾਣਾ ਗੋਇੰਦਵਾਲ ਦੇ ਕਸਬਾ ਫਤਿਹਾਬਾਦ ਵਿੱਚ ਬੀਤੀ ਰਾਤ ਇੱਕ ਇਲੈਕਟ੍ਰੋਨਿਕਸ ਸ਼ੋਅਰੂਮ ਅਤੇ ਕਰਿਆਨੇ ਦੀ ਦੁਕਾਨ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।  ਗੋਲੀਬਾਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇੱਕ ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਸ਼ੋਅਰੂਮ ਦੇ ਦਰਵਾਜ਼ੇ ‘ਤੇ ਗੋਲੀਆਂ ਚਲਾਉਂਦੇ ਨਜ਼ਰ […]

Continue Reading

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੰਡ ਚੌਕੀ ਅਧੀਨ ਪੈਂਦੇ ਪਿੰਡ ‘ਚ ਬੀਤੀ ਰਾਤ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ […]

Continue Reading

ਟਰੈਵਲ ਏਜੰਟਾਂ ਨੇ ਲੱਖਾਂ ਰੁਪਏ ਲੈਣ ਦੇ ਬਾਵਜੂਦ ਦੋ ਪੰਜਾਬੀਆਂ ਨੂੰ ਕੁਵੈਤ ਦੀ ਜਗ੍ਹਾ ਇਰਾਕ ਭੇਜਿਆ, ਤਸੀਹੇ ਸਹੇ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਦਰਪੇਸ਼ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ ਹਨ।ਹਰ ਰੋਜ਼ ਉੱਥੇ ਫਸੇ ਭਾਰਤੀਆਂ ‘ਤੇ ਦੁੱਖਾਂ ਦੇ ਪਹਾੜ ਡਿੱਗਦੇ ਰਹਿੰਦੇ ਹਨ। ਜਲੰਧਰ ਜ਼ਿਲ੍ਹੇ ਦੇ ਪੱਤੜ ਕਲਾਂ ਦੇ ਗੁਰਪ੍ਰੀਤ ਸਿੰਘ ਅਤੇ ਸੋਢੀ ਰਾਮ ਕਰਜ਼ਾ ਲੈ ਕੇ ਸਾਲ 2024 ਵਿੱਚ ਆਪਣੇ ਪਰਿਵਾਰ ਦੀ ਗਰੀਬੀ ਖ਼ਤਮ ਕਰਨ ਲਈ ਕੁਵੈਤ ਚਲੇ ਗਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-04-25,ਅੰਗ 620 AMRIT VELE DA HUKAMNAMA SRI DARBAR SAHIB, AMRITSAR, ANG (620), 01-04-25 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ […]

Continue Reading