ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ! 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ

ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਡਾ.ਹਿਮਾਂਸ਼ੂ ਅਗਰਵਾਲ ਜਲੰਧਰ, 31 ਮਾਰਚ ,ਬੋਲੇ ਪੰਜਾਬ ਬਿਊਰੋ : ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ […]

Continue Reading

ਪੰਜਾਬ ਸਰਕਾਰ ਵੱਲੋਂ ਕੱਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ 

ਪੰਜਾਬ ਦਾ ਬਜ਼ਟ 6 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਗੂੰਗਾ ਬਣਿਆ       ——————————————————————— ਪੰਜਾਬ ਦੇ ਸੈਕਿੰਡ ਲਾਸਟ ਬਜ਼ਟ ਚ ਵੀ ਵਿੱਤ ਮੰਤਰੀ ਨੇ ਸੂਬੇ ਦੇ 6 ਲੱਖ ਤੋ ਉੱਪਰ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਪੱਲੇ ਕੁੱਝ ਨਹੀਂ ਪਾਇਆ।ਜਿਸ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਪਹੁੰਚਣਾ ਸੁਭਾਵਕ ਹੈ।ਜ਼ਿਕਰੇਖਾਸ ਹੈ ਕੇ  ਪੰਜਾਬ […]

Continue Reading

ਪੁਲਿਸ ਵੱਲੋਂ ਪ੍ਰੋਜੈਕਟ ਸੰਪਰਕ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਬਲਿਕ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਪ੍ਰੋਜੈਕਟ ਸੰਪਰਕ ਅਤੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਪਿੰਡ ਗੂਨੋ ਮਾਜਰਾ, ਤਹਿਸੀਲ ਖਰੜ ਜਿਲ੍ਹਾ ਐਸ ਏ ਐਸ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 31 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ […]

Continue Reading

“ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ

ਐਸ ਏ ਐਸ ਨਗਰ, 31 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ; ਇੱਕ ਸਿਹਤਮੰਦ ਪੰਜਾਬ ਵੱਲ ਯਾਤਰਾ, ਨੇ ਮਿਊਂਸੀਪਲ ਹਾਈਟਸ (ਦ ਗ੍ਰੇਟਰ ਮੋਹਾਲੀ ਮਿਊਂਸੀਪਲ ਅਫਸਰ ਅਤੇ ਹੋਰ ਵੈਲਫੇਅਰ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੋਸਾਇਟੀ ਲਿਮਟਿਡ), ਸੈਕਟਰ 104, ਐਸਏਐਸ ਨਗਰ ਵਿਖੇ ਆਪਣੀ ਇੱਕ ਸਾਲ ਦੀ ਯਾਤਰਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਮੰਡੀ ਗੋਬਿੰਦਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ਦੇ ਮਹੱਤਵਪੂਰਨ ਮੁੱਦਿਆਂ ’ਤੇ ਕੇਂਦ੍ਰਿਤ ਇੱਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਦੁਆਰਾ ਰਸਮੀ ਤੌਰ ’ਤੇ ਸ਼ਮਾ ਰੋਸ਼ਨ ਨਾਲ ਹੋਈ।ਐਨਐਸਐਸ ਕੋਆਰਡੀਨੇਟਰ […]

Continue Reading

ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ 

  ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ        ———————————————————    ਪੁਰਾਣੇ ਸਮਿਆਂ ਚ ਧੀਆਂ ਨੂੰ ਧੀ ਧਿਆਨੀ ਕਿਹਾ ਜਾਂਦਾ ਸੀ।।ਉਦੋ ਧੀਆਂ ਨੂੰ ਵਿਚਾਰੀ ਕਹਿ ਕੇ ਤਰਸ ਦੀ ਪਾਤਰ ਸਮਝਿਆ ਜਾਂਦਾ ਸੀ।ਪਰ ਅੱਜ ਵਕਤ ਬਦਲ ਗਿਆ ਹੈ।ਵਕਤ ਦੇ ਬਦਲਣ ਨਾਲ ਆਦਮੀ ਦੀ ਸੋਚ ਚ ਵੀ ਬਦਲਾਅ ਆਇਆ ਹੈ।ਇਸ ਕਰਕੇ ਅੱਜਕਲ ਮੁੰਡਿਆਂ ਵਾਂਗ ਕੁੜੀਆਂ ਦੀ […]

Continue Reading