ਪੰਜਾਬ ਕਾਂਗਰਸ ‘ਚ ਲੀਡਰਸ਼ਿਪ ਤਬਦੀਲੀ ਨਹੀਂ ਹੋਵੇਗੀ : ਸਚਿਨ ਪਾਇਲਟ

ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਵਿੱਚ ਧੜੇਬੰਦੀ ਨੂੰ ਖਤਮ ਕਰਨ ਲਈ ਪਾਰਟੀ ਹਾਈਕਮਾਂਡ ਨੇ ਸੂਬਾ ਇੰਚਾਰਜ ਨੂੰ ਬਦਲ ਦਿੱਤਾ ਸੀ; ਹਾਲਾਂਕਿ, ਇਸ ਬਦਲਾਅ ਦੇ ਬਾਵਜੂਦ ਅੰਦਰੂਨੀ ਕਲੇਸ਼ ਜਾਰੀ ਹੈ। ਚਰਨਜੀਤ ਸਿੰਘ ਚੰਨੀ ਦਾ ਧੜਾ ਪਾਰਟੀ ਦੀ ਅਧਿਕਾਰਤ ਲੀਹ ਤੋਂ ਵੱਖਰੇ ਤੌਰ ‘ਤੇ ਸਮਾਗਮ ਕਰ ਰਿਹਾ ਹੈ ਅਤੇ ਰਾਜਾ ਵੜਿੰਗ ਨਾਲ ਤਾਲਮੇਲ […]

Continue Reading

ਪੰਜਾਬੀਆਂ ਲਈ ਮਨਾਲੀ ਜਾਣਾ ਹੋਇਆ ਆਸਾਨ, ਦੋ ਸੁਰੰਗਾਂ ਖੁੱਲ੍ਹੀਆਂ 

ਕੀਰਤਪੁਰ ਸਾਹਿਬ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬੀਆਂ ਲਈ ਹੁਣ ਮਨਾਲੀ ਦੀ ਯਾਤਰਾ ਕਰਨਾ ਆਸਾਨ ਹੋ ਗਿਆ ਹੈ। 11 ਸਤੰਬਰ ਨੂੰ ਕੀਰਤਪੁਰ-ਮਨਾਲੀ ਚਾਰ-ਮਾਰਗੀ ਹਾਈਵੇਅ ‘ਤੇ ਦੋ ਸੁਰੰਗਾਂ—ਡਿਓਢ (Dyodh) ਅਤੇ ਹਨੋਗੀ (Hanogi)—ਆਵਾਜਾਈ ਲਈ ਖੋਲ੍ਹ ਦਿੱਤੀਆਂ ਗਈਆਂ ਹਨ। ਇਸ ਨਾਲ ਮਨਾਲੀ ਜਾਣ ਵਾਲੇ ਸੈਲਾਨੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਹ ਟ੍ਰੈਫਿਕ ਜਾਮ ਅਤੇ ਜ਼ਮੀਨ ਖਿਸਕਣ (ਲੈਂਡਸਲਾਈਡ) […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 666, 12-09-2026

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ […]

Continue Reading

ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 11 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਤਿੰਨ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾ ਰਹਿਣ ਵਾਲਿਆਂ ਦੇ ਨਾਮ—ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਵੋਟਰ ਸੂਚੀਆਂ ਨੂੰ ਲੈ ਕੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਵਾਰਡ ਨੰਬਰ 33 ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ […]

Continue Reading

ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ […]

Continue Reading

104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ ਗਰਮਾਇਆ—ਸਰਨਾ ਨੇ ਮੰਗੀ ਡੂੰਘੀ ਜਾਂਚ, ਪੈਸੇ ਲੈਣ ਵਾਲਿਆਂ ਤੋਂ ਹਿਸਾਬ ਮੰਗਿਆ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਆਖਰੀ ਸਮੇਂ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। […]

Continue Reading

ਪੀਜੀ ਦੀ ਆੜ ਵਿੱਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਬਰਦਾਸ਼ਤ ਨਹੀਂ, ਸਰਕਾਰ ਬਣਾਏ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਕਿਫ਼ਾਇਤੀ ਆਧੁਨਿਕ ਹੋਸਟਲ: ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸਤਿ ਨਿਕੇਤਨ ਵਿੱਚ 6 ਸਤੰਬਰ 2026 ਨੂੰ ਪੰਜ ਮੰਜ਼ਿਲਾ ਪੀਜੀ ਇਮਾਰਤ ਢਹਿਣ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਅਤੇ ਹੋਰ ਮ੍ਰਿਤਕਾਂ ਨੂੰ ਨੈਸ਼ਨਲ ਅਕਾਲੀ ਦਲ ਵੱਲੋਂ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਧਾਰ ਕੇ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖਿਡਾਰੀ ਦੇ ਨਾਲ- ਨਾਲ ਖੇਡ ਪ੍ਰਬੰਧਕਾਂ ਨੂੰ ਵੀ ਕੀਤਾ ਜਾ ਰਿਹਾ ਹੈ ਸਨਮਾਨਿਤ : ਸਰਬਜੀਤ ਸਿੰਘ ਸਮਾਣਾ

ਮੇਅਰ ਸਮਾਣਾ ਹੋਰਾਂ ਕਿਹਾ : ਕੁੰਬੜਾ ਵਿੱਚ ਜਲਦੀ ਹੀ ਬਣਾਇਆ ਜਾਵੇਗਾ ਖੇਡ ਸਟੇਡੀਅਮ ਮੋਹਾਲੀ 11 ਸਤੰਬਰ ,ਬੋਲੇ ਪੰਜਾਬ ਬਿਊਰੋ;-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ, ਤਾਂ ਕਿ ਨੌਜਵਾਨ ਪੀੜੀ ਨੂੰ ਜਿੱਥੇ […]

Continue Reading

ਪ੍ਰੀਤ ਸਿਟੀ ਸੈਕਟਰ 86 ਮੋਹਾਲੀ ਵਿੱਚ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜ਼ਮੀਨ ਵਸਨੀਕਾਂ ਨੂੰ ਦਿੱਤੀ ਜਾਵੇ: ਹਰਦੇਵ ਸਿੰਘ ਉੱਭਾ

GMADA ਦੀ ਕਾਰਵਾਈ ਦਾ ਸਵਾਗਤ, ਬਿਲਡਰ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 11 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸੈਕਟਰ-86, ਪ੍ਰੀਤ ਸਿਟੀ ਮੋਹਾਲੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ/ਰਾਖਵੀਂ ਜ਼ਮੀਨ ਵਸਨੀਕਾਂ ਨੂੰ […]

Continue Reading