ਪੁਲਸ ਨੇ ਗੋਲੀ ਮਾਰ ਕੇ ਬੰਬੀਹਾ ਗੈਂਗ ਦੇ ਗੈਂਗਸਟਰ ਨੂੰ ਕੀਤਾ ਕਾਬੂ, ਰਿਵਾਲਵਰ,ਕਾਰਤੂਸ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦਾ ਬੰਬੀਹਾ ਗਰੁੱਪ ਦੇ ਗੈਂਗਸਟਰ ਨਾਲ ਐਨਕਾਊਂਟਰ ਹੋਇਆ। ਪੁਲਿਸ ਨੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੈਂਗਸਟਰ ਦੀ ਮੌਜੂਦਗੀ ਬਾਰੇ ਸੁਚਨਾ ਮਿਲੀ ਸੀ। ਜਦੋਂ ਪੁਲਿਸ ਨੇ […]

Continue Reading

ਐਸ.ਆਈ.ਟੀ. ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਇੱਕ ਵਾਰ ਫਿਰ ਤਲਬ

ਪਟਿਆਲ਼ਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਐਸ.ਆਈ.ਟੀ. ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕਟ ਮਾਮਲੇ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਾਣਕਾਰੀ ਅਨੁਸਾਰ, ਐਸ.ਆਈ.ਟੀ. ਵੱਲੋਂ ਇੱਕ ਪੱਤਰ ਜਾਰੀ ਕਰਕੇ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ […]

Continue Reading

ਪੋਤੇ ਨਾਲ ਦਿੱਲੀ ਜਾ ਰਹੇ ਵਿਅਕਤੀ ਦੀ ਬਠਿੰਡਾ ਰੇਲਵੇ ਸਟੇਸ਼ਨ ‘ਤੇ ਮੌਤ

ਬਠਿੰਡਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਇੱਕ ਰੇਲ ਯਾਤਰੀ ਦੀ ਰੇਲਵੇ ਸਟੇਸ਼ਨ ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 ’ਤੇ ਇੱਕ ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਸੰਸਥਾ ਦੀ ਟੀਮ ਅਤੇ ਥਾਣਾ ਜੀ.ਆਰ.ਪੀ. ਮੌਕੇ ’ਤੇ ਪਹੁੰਚੇ। ਪੁਲੀਸ ਨੇ ਜ਼ਰੂਰੀ ਜਾਂਚ ਕੀਤੀ ਅਤੇ ਮ੍ਰਿਤਕ ਦੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ 8 ਅਫਸਰਾਂ ਨੂੰ ਐਸਐਸਪੀ ਬਣਾਇਆ

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 10 ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ 8 ਅਧਿਕਾਰੀਆਂ ਨੂੰ ਵਿਜੀਲੈਂਸ ਦੀਆਂ ਵੱਖ-ਵੱਖ ਰੇਂਜਾਂ ਅਤੇ EWO ਵਿੰਗ ਵਿੱਚ SSP ਵਜੋਂ ਤੈਨਾਤ ਕੀਤਾ ਗਿਆ ਹੈ।IPS ਅਧਿਕਾਰੀ D. ਹਰੀਸ਼ ਕੁਮਾਰ ਓਮਪ੍ਰਕਾਸ਼ ਨੂੰ ਜੋਇੰਟ ਡਾਇਰੈਕਟਰ (ਐਡਮਿਨ) ਦੇ ਨਾਲ SSP ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-03-2025,ਅੰਗ 601 Amrit vele da Hukamnama Sri Darbar Sahib, Sri Amritsar Ang 601, 11-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ […]

Continue Reading

ਅਧਿਆਪਕਾਂ ਦੀਆਂ ਛੁੱਟੀ ਵਾਲੇ ਦਿਨ ਹੋਣ ਵਾਲੇ ਵੀ ਪੇਪਰਾਂ ‘ਚ ਲਗਾਈਆਂ ਜਾ ਰਹੀਆਂ ਨੇ ਡਿਊਟੀਆਂ, DTF ਵੱਲੋਂ ਸਖ਼ਤ ਵਿਰੋਧ

ਬਠਿੰਡਾ 10 ਮਾਰਚ ,ਬੋਲੇ ਪੰਜਾਬ ਬਿਊਰੋ : ਅੱਜ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦਾ ਇੱਕ ਵਫਦ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਦੀ ਅਗਵਾਈ ਵਿੱਚ ਮਿਲਿਆ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਅਨਿਲ ਭੱਟ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, […]

Continue Reading

ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ-  ਕਾਲਜ ਪ੍ਰਬੰਧਕ ਖਰੜ /ਮੋਹਾਲੀ,10 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ […]

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 […]

Continue Reading

ਮੋਹਾਲੀ ਵਿੱਚ ਸੀ.ਸੀ. ਟੀਵੀ ਕੈਮਰੇ ਚਾਲੂ ਕੀਤੇ ਜਾਣ ਲਈ ਕੁਲਵੰਤ ਸਿੰਘ ਵਧਾਈ ਦੇ ਪਾਤਰ : ਫੂਲਰਾਜ ਸਿੰਘ

ਫੂਲਰਾਜ ਸਿੰਘ ਨੇ ਕਿਹਾ : ਟਰੈਫਿਕ ਲਾਈਟਾਂ ਤੇ ਜੈਬਰਾ ਕਰੋਸਿੰਗ ਨੂੰ ਲਗਾਇਆ ਜਾਵੇ ਸੁਚਾਰੂ ਢੰਗ ਨਾਲ ਮੋਹਾਲੀ 10 ਮਾਰਚ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਵਾਸ਼ਿੰਦਿਆਂ ਦੀ ਸੁਰੱਖਿਆ ਦੇ ਲਈ ਅਤੇ ਚੋਰੀਆਂ ਨੂੰ ਰੋਕੇ ਜਾਣ ਦੇ ਲਈ ਸ਼ਹਿਰ ਦੇ ਵਿੱਚ ਸੀ.ਸੀ. ਟੀਵੀ ਕੈਮਰਿਆਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਲੱਗਣ ਦੇ ਨਾਲ ਮੋਹਾਲੀ ਵਾਸੀਆਂ ਦੀ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 10 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading