ਫਾਜ਼ਿਲਕਾ : ਕਵਰੇਜ ਕਰ ਰਿਹਾ ਪੱਤਰਕਾਰ ਨਹਿਰ ‘ਚ ਡਿੱਗਾ
ਫਾਜ਼ਿਲਕਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੱਤਰਕਾਰ ਨਹਿਰ ਵਿੱਚ ਦਰਾੜ ਪੈਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਪਿੰਡ ਘੁਬਾਇਆ ਨੇੜੇ ਨਹਿਰ ਵਿੱਚ ਦਰਾੜ ਪੈਣ ਕਾਰਨ ਫ਼ਸਲਾਂ ਵਿੱਚ ਪਾਣੀ ਭਰ ਗਿਆ। ਇਸ ਘਟਨਾ ਦੀ ਕਵਰੇਜ ਕਰਨ ਲਈ ਇਕ ਨਿੱਜੀ ਚੈਨਲ ਦਾ ਪੱਤਰਕਾਰ ਮੌਕੇ ‘ਤੇ ਪਹੁੰਚ ਗਿਆ। […]
Continue Reading