ਮਹਿੰਦਰਾ ਪਿਕਅਪ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ, ਪੰਜ ਵਿਅਕਤੀ ਗੰਭੀਰ ਜ਼ਖਮੀ

ਫ਼ਿਰੋਜ਼ਪੁਰ, 3 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਫਾਜ਼ਿਲਕਾ ਮਾਰਗ ‘ਤੇ ਪਿੰਡ ਲਾਲਚੀਆਂ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇੱਕ ਮਹਿੰਦਰਾ ਪਿਕਅਪ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ।ਜਾਣਕਾਰੀ ਮੁਤਾਬਕ, ਆਲਟੋ ਕਾਰ ਵਿੱਚ ਚਾਰ ਬੈਂਕ ਕਰਮਚਾਰੀ ਸਵਾਰ ਸਨ, ਜੋ ਅਬੋਹਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਬੈਂਕ ਡਿਊਟੀ ‘ਤੇ ਜਾ ਰਹੇ ਸਨ। ਦੂਜੇ ਪਾਸੇ, ਮਹਿੰਦਰਾ ਪਿਕਅਪ […]

Continue Reading

ਪੰਜਾਬ ‘ਚ 13 ਮਾਰਚ ਤੱਕ ਕਈ ਰੇਲ ਗੱਡੀਆਂ ਰੱਦ

ਜਲੰਧਰ, 3 ਮਾਰਚ,ਬੋਲੇ ਪੰਜਾਬ ਬਿਊਰੋ :ਰੇਲ ਗੱਡੀ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਹ ਮਹੱਤਵਪੂਰਨ ਖ਼ਬਰ ਹੈ। ਅਸਲ ਵਿੱਚ, ਫਿਰੋਜ਼ਪੁਰ ਡਿਵੀਜ਼ਨ ਦੇ ਅੰਮ੍ਰਿਤਸਰ-ਪਠਾਨਕੋਟ ਸੈਕਸ਼ਨ ’ਤੇ ਬਟਾਲਾ ਰੇਲਵੇ ਸਟੇਸ਼ਨ ’ਤੇ ਨਾਨ-ਇੰਟਰਲਾਕਿੰਗ ਕੰਮ ਦੇ ਚਲਦੇ 3 ਮਾਰਚ ਤੋਂ 13 ਮਾਰਚ ਤੱਕ ਕਈ ਟ੍ਰੇਨਾਂ ਪ੍ਰਭਾਵਿਤ ਰਹਿਣਗੀਆਂ।ਇਸ ਦੌਰਾਨ, ਅੰਮ੍ਰਿਤਸਰ-ਪਠਾਨਕੋਟ ਪੈਸੇਂਜਰ (54611), ਪਠਾਨਕੋਟ-ਅੰਮ੍ਰਿਤਸਰ ਪੈਸੇਂਜਰ (54614), ਅੰਮ੍ਰਿਤਸਰ-ਪਠਾਨਕੋਟ ਐਕਸਪ੍ਰੈੱਸ (14633), ਪਠਾਨਕੋਟ-ਅੰਮ੍ਰਿਤਸਰ ਪੈਸੇਂਜਰ […]

Continue Reading

ਲੁਧਿਆਣਾ ਵਿਖੇ ਫੈਕਟਰੀ ‘ਚ ਹਾਦਸਾ, ਤੇਜ਼ਾਬ ਹੌਦੀ ਵਿਚ ਡਿੱਗਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 3 ਮਾਰਚ,ਬੋਲੇ ਪੰਜਾਬ ਬਿਊਰੋ :ਫੋਕਲ ਪੁਆਇੰਟ ਫੇਜ਼-4 ਦੀ ਇਕ ਜ਼ਿੰਕ ਪਲੇਂਟਿੰਗ ਫੈਕਟਰੀ ਵਿਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਸ਼ੈੱਡ ਦੀ ਵੈਲਡਿੰਗ ਦੌਰਾਨ ਉਹ ਅਚਾਨਕ ਟੁੱਟ ਗਿਆ, ਜਿਸ ਕਰਕੇ 22 ਸਾਲਾ ਨੌਜਵਾਨ ਸਮੀਰ ਨੀਂਵੀਂ ਹੌਦੀ ਵਿਚ ਜਾ ਡਿੱਗਾ। ਹੌਦੀ ਵਿਚ ਚਾਰ ਫੁੱਟ ਡੂੰਘਾ ਤੇਜ਼ਾਬ ਭਰਿਆ ਹੋਇਆ ਸੀ, ਜਿਸ ਕਰਕੇ ਸਮੀਰ ਦੀ ਥਾਂ ’ਤੇ […]

Continue Reading

ਘਰ ਬਾਹਰ ਖੜ੍ਹੀ ਗੱਡੀ ਨੂੰ ਅੱਗ ਲਾਈ

ਜਲੰਧਰ, 3 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਗੁੰਡਾਗਰਦੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੰਤੋਖ ਪੁਰਾ ਇਲਾਕੇ ਵਿੱਚ ਘਰ ਬਾਹਰ ਖੜ੍ਹੀ ਗੱਡੀ ਨੂੰ ਕੁਝ ਲੋਕਾਂ ਵੱਲੋਂ ਤੇਲ ਪਾ ਕੇ ਅੱਗ ਲਾ ਦਿੱਤੀ ਗਈ।ਇਸ ਬਾਰੇ ਜਾਣਕਾਰੀ ਦਿੰਦਿਆਂ ਸੰਗੀਤਾ, ਜਿਨ੍ਹਾਂ ਦੀ ਗੱਡੀ ਨੂੰ ਅੱਗ ਲਾਈ ਗਈ, ਨੇ ਦੱਸਿਆ ਕਿ 8-10 […]

Continue Reading

ਬਿਨਾ ਨੰਬਰ ਦੀ ਲਵਾਰਸ ਖੜੀ ਥਾਰ ‘ਚੋਂ ਭਾਰੀ ਮਾਤਰਾ ‘ਚ ਨਸ਼ਾ ਤੇ ਹਥਿਆਰ ਮਿਲਿਆ

ਫਿਰੋਜ਼ਪੁਰ, 3 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਐਸ.ਐਚ.ਓ. ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਚਲ ਰਹੀ ਸਖ਼ਤ ਮੁਹਿੰਮ ਦੌਰਾਨ 12 ਕਿਲੋ 370 ਗ੍ਰਾਮ ਕਰਿਸਟਲ ਨਸ਼ਾ, ਇੱਕ ਕਿੱਟ ਬੈਗ, ਪੀਲੇ ਰੰਗ ਦੀ ਟੇਪ, 32 ਬੋਰ ਦਾ ਬਿਨਾਂ ਮਾਰਕਾ ਦੇਸੀ ਪਿਸਟੋਲ, ਇੱਕ ਖਾਲੀ ਮੈਗਜ਼ੀਨ ਅਤੇ ਇੱਕ ਕਾਲੇ ਰੰਗ ਦੀ ਥਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-03-2025,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 03-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)03-03-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ […]

Continue Reading

ਪੰਜਾਬ ‘ਚ ਦੋ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਢਾਹੀਆਂ

ਜਲੰਧਰ, 2 ਮਾਰਚ, ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਨੁੰ ਮਜ਼ਬੂਤ ਕਰਦਿਆਂ, “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹ ਦਿੱਤਾ। ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਹੋਈ ਇਸ ਕਾਰਵਾਈ ਦੌਰਾਨ, ਪੰਚਾਇਤੀ […]

Continue Reading

ਵਪਾਰੀ ਦੀ ਕਾਰ ‘ਤੇ ਚਾਰ ਹਮਲਾਵਰਾਂ ਵੱਲੋਂ ਪੱਥਰਾਂ ਨਾਲ ਹਮਲਾ, ਹਵਾਈ ਫਾਇਰ ਕਰਕੇ ਭਜਾਏ

ਲੁਧਿਆਣਾ, 2 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ਵਿੱਚ ਬੀਤੀ ਰਾਤ 12 ਵਜੇ ਇੱਕ ਵਪਾਰੀ ਦੀ ਕਾਰ ‘ਤੇ ਅਣਪਛਾਤੇ ਚਾਰ ਵਿਅਕਤੀਆਂ ਵੱਲੋਂ ਪੱਥਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਉਕਤ ਵਪਾਰੀ ਨੇ ਆਪਣੇ ਬਚਾਅ ‘ਚ ਕਾਰਵਾਈ ਦੌਰਾਨ ਆਪਣੀ ਲਾਈਸੈਂਸੀ ਪਿਸਟਲ ਨਾਲ ਹਵਾਈ ਫਾਇਰ ਕਰ ਦਿੱਤਾ, ਜਿਸ ਤੋਂ ਬਾਅਦ […]

Continue Reading

ਤਸਕਰ ਤੇ ਗੈਂਗਸਟਰ ਹਰਦੀਪ ਸਿੰਘ ਦੀਪਾ ਗ੍ਰਿਫ਼ਤਾਰ, ਹਥਿਆਰ, ਨਸ਼ਾ ਤੇ ਕਾਰ ਬਰਾਮਦ

ਫਿਰੋਜ਼ਪੁਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਘੱਲ ਖੁਰਦ ਦੇ ਬਦਨਾਮ ਤਸਕਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਆਧੁਨਿਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ।ਪੁਲਿਸ ਨੇ ਮੁਲਜ਼ਮ ਕੋਲੋਂ 3 ਪਿਸਤੌਲ (ਇੱਕ ਗਲੌਕ […]

Continue Reading

ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ, ਦੋ ਜ਼ਖ਼ਮੀ ਹਾਲਤ ‘ਚ ਗ੍ਰਿਫਤਾਰ

ਜਲੰਧਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸੁੱਚੀ ਪਿੰਡ ਵਿੱਚ ਅੱਜ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, CIA ਸਟਾਫ਼ ਨੂੰ ਪਤਾ ਲੱਗਿਆ ਸੀ ਕਿ ਸੋਨੂ ਖਤਰੀ ਗੈਂਗ ਦੇ ਕੁਝ ਗੁੰਡੇ ਇਲਾਕੇ ਵਿੱਚ ਲੁਕੇ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਪੁਲਿਸ ਵੱਲੋਂ ਉਨ੍ਹਾਂ ‘ਤੇ ਨਜ਼ਰ ਰੱਖੀ ਜਾ ਰਹੀ […]

Continue Reading