ਲਿਬਰੇਸ਼ਨ ਵਲੋਂ ਪੱਤਰਕਾਰ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਐਸ ਐਸ ਪੀ ਦਫਤਰ ਦੇ ਘਿਰਾਓ ਵਿੱਚ ਸ਼ਾਮਲ ਹੋਣ ਦਾ ਐਲਾਨਮਾਨਸਾ, 1ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਤਰਕਾਰ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਖੁਦ ਅਪਣੇ ਪਾਰਟੀ ਵਰਕਰਾਂ ਦੀਆਂ ਔਰਤਾਂ ਬਾਰੇ ਬਦਜ਼ੁਬਾਨੀ ਕਰਨ ਵਾਲੇ ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ […]

Continue Reading

4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ […]

Continue Reading

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

ਫਿਰੋਜ਼ਪੁਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਅੱਜ ਸਵੇਰੇ ਪਿੰਡ ਲਾਲਚੀਆਂ ਅਤੇ ਗੁਦੜ ਢੰਡੀ ਦੇ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ।ਜਾਣਕਾਰੀ ਮਿਲੀ ਹੈ ਕਿ ਇਹ ਮਾਂ-ਪੁੱਤ ਸਨ। ਹਾਲਾਂਕਿ, ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ […]

Continue Reading

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ, 750 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਸਰਚ ਅਭਿਆਨ ਚਲਾਇਆ। ਲਗਭਗ 750 ਥਾਵਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਅਭਿਆਨ ‘ਚ ਸ਼ਾਮਲ ਹਨ।ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਲਈ ਬਣੀ […]

Continue Reading

ਤਰਨਤਾਰਨ : ਮਕਾਨ ਦੀ ਛੱਤ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਦੇ ਅਧੀਨ ਪੰਡੋਰੀ ਗੋਲਾ ਪਿੰਡ ਵਿੱਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ, ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।ਜਾਣਕਾਰੀ ਮੁਤਾਬਕ, ਮਕਾਨ ਦੀ ਛੱਤ ਢਹਿ ਜਾਣ […]

Continue Reading

ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਨੇ ਲੱਤ ‘ਚ ਗੋਲੀ ਮਾਰ ਕੇ ਫੜਿਆ ਗੈਂਗਸਟਰ ਮੈਕਸੀ

ਮੋਹਾਲੀ, 1 ਮਾਰਚ, ਬੋਲੇ ਪੰਜਾਬ ਬਿਊਰੋ ;ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲੀਸ ਅਤੇ ਮੈਕਸੀ ਵਿਚਾਲੇ ਮੁਕਾਬਲਾ ਹੋਇਆ।ਗ੍ਰਿਫਤਾਰੀ ਦੌਰਾਨ ਮੈਕਸੀ ਨੇ ਪੁਲਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ […]

Continue Reading

ਤਰਨਤਾਰਨ ਪੁਲਸ ਨੇ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਕੀਤੇ ਗ੍ਰਿਫ਼ਤਾਰ

ਤਰਨਤਾਰਨ ਪੁਲਸ ਨੇ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਕੀਤੇ ਗ੍ਰਿਫ਼ਤਾਰ ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਅੱਜ ਸ਼ਨਿੱਚਰਵਾਰ ਨੂੰ ਤੜਕਸਾਰ ਪੁਲਿਸ ਅਤੇ ਤਿੰਨ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਸਾਥੀਆਂ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। […]

Continue Reading

ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ […]

Continue Reading

ਲੁਧਿਆਣਾ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਵਿਅਕਤੀ ਦੀ ਮੌਤ

ਲੁਧਿਆਣਾ, 1 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਦਰਸ਼ਨ ਸਿੰਘ ਦੀ ਮੌਤ ਹੋ ਗਈ। ਹਾਦਸਾ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਨੇਵਾਲ ਦੇ ਸਾਹਮਣੇ ਵਾਪਰਿਆ, ਜਿੱਥੇ ਇੱਕ ਤੇਜ਼ ਰਫਤਾਰ ਕੰਬਾਈਨ ਨੇ ਉਨ੍ਹਾਂ ਦੀ ਮਹਿੰਦਰਾ ਪਿਕਅੱਪ ਨੂੰ ਜ਼ਬਰਦਸਤ ਟੱਕਰ ਮਾਰੀ।ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ […]

Continue Reading

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੁਲਿਸ ਹੱਥ ਲੱਗੇ ਅਹਿਮ ਸਬੂਤ

ਨਕੋਦਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ’ਚ ਸ਼ਾਮਲ ਦੋ ਸ਼ੂਟਰਾਂ ਤੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮ ਪੁਨੀਤ ਕੁਮਾਰ (ਲਖਨਪਾਲ) ਅਤੇ ਨਰਿੰਦਰ ਕੁਮਾਰ (ਲਾਲੀ) ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਦੌਰਾਨ ਪੁਲਿਸ ਨੇ ਦੋ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ।ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ […]

Continue Reading