ਤਹਿਰਾਨ ਵਿੱਚ ਸਿੱਖਾਂ ਦੀ ਸੁਰੱਖਿਆ ਅਤੇ ਵਾਪਸੀ ਨੂੰ ਕੇਂਦਰ ਸਰਕਾਰ ਅੱਗੇ ਯਕੀਨੀ ਬਣਾਉਣ ਦੀ ਅਪੀਲ: ਸਰਨਾ

ਨਵੀਂ ਦਿੱਲੀ, 4 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਈਰਾਨ ਦੀ ਰਾਜਧਾਨੀ ਵਿੱਚ ਵਧ ਰਹੇ ਟਕਰਾਅ ਅਤੇ ਹਵਾਈ ਹਮਲਿਆਂ ਦੇ ਵਿਚਕਾਰ ਤਹਿਰਾਨ ਵਿੱਚ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੀ ਰਿਹਾਇਸ਼ ਨੂੰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਸਥਿਤ ਹੋਣ ਦੀਆਂ ਰਿਪੋਰਟਾਂ ‘ਤੇ ਚਿੰਤਾ ਪ੍ਰਗਟ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੀਟਿੰਗ ਦੀ ਮੰਗ

ਮੋਹਾਲੀ ,5, ਮਾਰਚ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਫੀਲਡ , ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੇ ਆਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਮਨਜੀਤ ਸਿੰਘ ਸੰਗਤਪੁਰਾ, ਸੁਖਨੰਦਨ ਸਿੰਘ ਮਹਣੀਆ, ਸਰਬਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਨਾਭਾ ਕੋ ਕਨਵੀਨਰ ਬਿਕਰ ਸਿੰਘ ਮਾਖਾ, […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ 6 ਮਾਰਚ ਦੀ ਜਬਰ ਵਿਰੋਧੀ ਰੈਲੀ ਦੀ ਹਮਾਇਤ

ਫਤਿਹਗੜ੍ਹ ਸਾਹਿਬ,5, ਮਾਰਚ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕ ਯੂਨੀਅਨ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਜਰਨਲ ਸਕੱਤਰ ਪਵਨ ਮੌਗਾ, ਕਾਰਜਕਾਰੀ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ 6 ਮਾਰਚ ਨੂੰ […]

Continue Reading

ਅਮਰੀਕਾ ਇਜ਼ਰਾਇਲ ਦੁਆਰਾ ਇਰਾਨ ਉੱਪਰ ਕੀਤੇ ਹਮਲੇ ਵਿਰੁੱਧ ਮਜ਼ਦੂਰਾਂ ਨੇ ਕੀਤਾ ਪ੍ਰਦਰਸ਼ਨ

ਸ਼੍ਰੀ ਚਮਕੌਰ ਸਾਹਿਬ,5 ਮਾਰਚ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਅਗਵਾਈ ਵਿੱਚ ਲੇਬਰ ਚੌਂਕ ਵਿਖੇ ਅਮਰੀਕਾ ਇਜ਼ਰਾਈਲ ਦੁਆਰਾ ਇਰਾਨ ਉੱਪਰ ਕੀਤੇ ਹਮਲੇ ਵਿਰੁੱਧ ਅਤੇ ਚਾਰ ਲੇਬਰ ਕੋਡਾਂ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ […]

Continue Reading

ਜਸਪ੍ਰੀਤ ਕੌਰ ਬੈਂਸ ਨੇ ਸਰਕਾਰੀ ਕਾਲਜ ਮੋਹਾਲੀ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਚਾਰਜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਾਰਚ ,ਬੋਲੇ ਪੰਜਾਬ ਬਿਊਰੋ: ਸ਼੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ, ਫੇਜ਼-6, ਮੋਹਾਲੀ (ਐਸ.ਏ.ਐਸ. ਨਗਰ) ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ […]

Continue Reading

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਦੀ ਜਲੰਧਰ ਵਿੱਚ ਹੋਵੇਗੀ ਸੂਬਾ ਪੱਧਰੀ ਮੀਟਿੰਗ

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 04-03-26 ਨੂੰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਸ੍ਰ ਪਤਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਮੁੱਖ ਤੌਰ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ ਕਿ ਸਾਡੀ […]

Continue Reading

ਮੋਹਾਲੀ ਹਲਕੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੱਡੀ ਸੌਗਾਤ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਰੂਲਰ ਹੈਲਥ ਟ੍ਰੇਨਿੰਗ ਸੈਂਟਰ ਸਨੇਟਾ ਦਾ ਦੌਰਾ ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ; ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਰੂਲਰ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ. ਟੀ.ਸੀ.) ਸਨੇਟਾ ਦਾ ਦੌਰਾ ਕੀਤਾ ਗਿਆ , ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮੁੱਖ ਮੰਤਰੀ […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ … . ਰਜਿਸਟਰੇਸ਼ਨ ਕੈਂਪਾਂ ਦੇ ਦੌਰਾਨ ਬਣ ਰਹੇ ਹਨ ਵੱਡੀ ਪੱਧਰ ਤੇ ਕਾਰਡ : ਗੁਰਮੀਤ ਕੌਰ ਕੌਂਸਲਰ, ਅਰਵਿੰਦਰ ਕੌਰ

ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਦੇ ਵੱਡੇ ਪੱਧਰ ਤੇ ਕਾਰਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਲੜੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਦਿਆਰਥੀਆਂ ਦਾ ਸੈਲਸ ਫਾਰਮਾਸਿਊਟੀਕਲਜ਼ ਵਿਖੇ ਉਦਯੋਗਿਕ ਦੌਰਾ

ਮੰਡੀ ਗੋਬਿੰਦਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਨੇ ਆਈਕਿਊਏਸੀ ਦੇ ਸਹਿਯੋਗ ਨਾਲ ਆਪਣੇ ਅਕਾਦਮਿਕ ਪਾਠਕ੍ਰਮ ਦੇ ਹਿੱਸੇ ਵਜੋਂ ਬੀ. ਫਾਰਮ 6ਵੇਂ ਅਤੇ 8ਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਇੱਕ ਦਿਨ੍ਹਾਂ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ।ਇਹ ਪ੍ਰੋਗਰਾਮ ਡਾ. ਸ਼ਫਕਤ ਅਤੇ ਡਾ. ਇਮਤਿਆਜ਼ ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ […]

Continue Reading

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ, ਜਾਣਗੇ ਰਾਜ ਸਭਾ ਦਾਖਲ ਹੋਣ ਦਾ ਫੈਸਲਾ

ਪਟਨਾ, 5 ਮਾਰਚ, ਬੋਲੇ ਪੰਜਾਬ ਬਿਊਰੋ; ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਰਾਜ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਅਤੇ ਰਾਜ ਸਭਾ ਵਿੱਚ ਦਾਖਲ ਹੋਣ ਦਾ ਫੈਸਲਾ ਲਿਆ। ਨਿਤੀਸ਼ ਕੁਮਾਰ ਦੇ ਦਿੱਲੀ ਜਾਣ ਨਾਲ ਰਾਜ ਵਿੱਚ ਰਾਜਨੀਤਿਕ ਭਾਵਨਾਵਾਂ ਗਰਮ ਹੋ […]

Continue Reading