ਵਿਦਿਅਕ ਅਦਾਰਿਆਂ ਦੇ ਲਈ ਲੋੜੀਂਦੇ ਫੰਡ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਕੁਲਵੰਤ ਸਿੰਘ

ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਕੀਤੀ ਸਲਾਂਘਾ ਮੋਹਾਲੀ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਲਈ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉਤਾਂਹ ਚੁੱਕੇ ਜਾਣ ਦੇ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ ਮੋਹਾਲੀ 22 ਫਰਵਰੀ ,ਬੋਲੇ ਪੰਜਾਬ ਬਿਊਰੋ :ਧੰਨ- ਧੰਨ ਬਾਬਾ ਜਾਨਕੀ ਦਾਸ ਜੀ ਅਪਾਰ ਬਖਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲਮਾਜਰਾ ਵਿਖੇ ਕਬੱਡੀ ਕੱਪ 5-6 ਮਾਰਚ 2025 […]

Continue Reading

ਕਰਾਚੀ ਦੀ ਮਾਲੀਰ ਜੇਲ ’ਚੋਂ 22 ਭਾਰਤੀ ਮਛੇਰੇ ਰਿਹਾਅ

ਅੰਮ੍ਰਿਤਸਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਿਲੀ ਜਾਣਕਾਰੀ ਅਨੁਸਾਰ, ਪਾਕਿਸਤਾਨ ਨੇ ਕਰਾਚੀ ਦੀ ਮਾਲੀਰ ਜੇਲ ’ਚੋਂ 22 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਮਛੇਰੇ, ਜੋ ਅਣਜਾਣੇ ਤੌਰ ’ਤੇ ਪਾਕਿਸਤਾਨੀ ਹੱਦਾਂ ਵਿੱਚ ਦਾਖਲ ਹੋਣ ਕਰਕੇ ਗਿਰਫ਼ਤਾਰ ਕੀਤੇ ਗਏ ਸਨ, ਹੁਣ ਆਪਣੇ ਵਤਨ ਵਾਪਸੀ ਦੀ ਉਡੀਕ ਕਰ ਰਹੇ ਹਨ।ਇੱਕ ਰਿਪੋਰਟ ਅਨੁਸਾਰ, ਮਾਲੀਰ ਜੇਲ ਦੇ ਸੁਪਰਡੈਂਟ ਅਰਸ਼ਦ […]

Continue Reading

ਜਲੰਧਰ-ਜੰਮੂ ਹਾਈਵੇਅ ’ਤੇ ਭਿਆਨਕ ਹਾਦਸਾ, ਪੰਜਾਬ ਰੋਡਵੇਜ ਬੱਸ ਤੇ ਟਿੱਪਰ ਦੀ ਟੱਕਰ, 15 ਜ਼ਖ਼ਮੀ

ਜਲੰਧਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਕਿਸ਼ਨਗੜ੍ਹ ਨੇੜੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ ਗਈ।ਹਾਦਸਾ ਏਨਾ ਭਿਆਨਕ ਸੀ ਕਿ ਮੌਕੇ ’ਤੇ ਚੀਖਾਂ-ਪੁਕਾਰ ਮਚ ਗਈ। 15 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ 4 […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਸਦਮਾ, ਪਤਨੀ ਦੀ ਮੌਤ

ਰਾਏਕੋਟ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਧਰਮਪਤਨੀ ਜਸਪਾਲ ਕੌਰ (59) ਨੇ ਲੰਬੀ ਬੀਮਾਰੀ ਨਾਲ ਜੂਝਦੇ ਹੋਏ ਆਪਣੇ ਪ੍ਰਾਣ ਤਿਆਗ ਦਿੱਤੇ।ਜਸਪਾਲ ਕੌਰ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ, ਜਿਥੇ ਸ਼ੁੱਕਰਵਾਰ ਨੂੰ ਉਨ੍ਹਾਂ […]

Continue Reading

ਬੇਟੀ ਦੇ ਵਿਆਹ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਆਪਣੀ ਵੱਡੀ ਬੇਟੀ ਦੇ ਵਿਆਹ ਤੋਂ ਬਾਅਦ ਸਾਬਕਾ ਕੈਬਿਨੇਟ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।ਬਾਦਲ ਪਰਿਵਾਰ ਵੱਲੋਂ ਹਰਸਿਮਰਤ ਕੌਰ ਨੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਹੋ ਰਹੇ ਲੜੀਵਾਰ ਸ੍ਰੀ ਅਖੰਡ ਪਾਠ […]

Continue Reading

ਟਰੱਕ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ, ਮਚੀ ਅਫਰਾ-ਤਫਰੀ

ਜਲੰਧਰ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਪੌਸ਼ ਇਲਾਕੇ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਕਾਲੀਆ ਕਾਲੋਨੀ ਵਿੱਚ ਇੱਕ ਓਵਰਲੋਡ ਟਰੱਕ ਮੋਹੱਲੇ ਵਿੱਚੋਂ ਗੁਜ਼ਰਦੇ ਸਮੇਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਧਮਾਕਾ ਹੋਣ ਤੋਂ ਬਾਅਦ ਬਿਜਲੀ ਦਾ ਖੰਭਾ ਡਿੱਗ ਗਿਆ। ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਲਗਭਗ […]

Continue Reading

ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ

ਤਰਨਤਾਰਨ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿਖੇ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਰੋਹੀ ਪੁਲ ਦੇ ਨੇੜੇ ਬੀਤੀ ਸ਼ਾਮ ਲਗਭਗ 8 ਵਜੇ ਅਚਾਨਕ ਇੱਕ ਸੈਂਟਰੋ ਕਾਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਜਾਨਮਾਲ ਦਾ ਨੁਕਸਾਨ ਨਹੀਂ ਹੋਇਆ, ਪਰ ਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 552

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-02-2025,ਅੰਗ 552 Sachkhand Sri Harmandir Sahib Amritsar Vikhe Hoyea Amrit Wele Da Mukhwak Ang:552, 22-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ […]

Continue Reading

ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਕੰਗ

  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸ਼ੁਰੂਆਤ ਲਈ ਯਤਨਸ਼ੀਲ ਹਨ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਏ […]

Continue Reading