ਮੋਦੀ ਸਰਕਾਰ ਦਾ ਕੇਂਦਰੀ ਬਜਟ ਸਮਾਜ ਦੇ ਹਰ ਵਰਗ ਦੇ ਹਿੱਤ ‘ਚ : ਰਾਜੇਸ਼ ਬਾਘਾ

ਜਲੰਧਰ 15 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰੀ ਬਜਟ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਸਮਾਜ ਦੇ ਹਰ ਵਰਗ ਦੇ ਹਿੱਤ ਵਿੱਚ ਹੈ। ਵਿਰੋਧੀ ਪਾਰਟੀਆਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ […]

Continue Reading

ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਸਾਥੀਆਂ ਸਮੇਤ ਗ੍ਰਿਫ਼ਤਾਰ

ਬਰਨਾਲਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਧਨੋਲਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ। ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਇੱਕ ਪਿਸਤੌਲ ਅਤੇ ਗੋਲੀਆਂ ਬਰਾਮਦ ਕੀਤੀਆਂ […]

Continue Reading

ਮੋਗਾ : ਕਾਰ ਨੇ ਐਕਟਿਵਾ ਨੂੰ ਟੱਕਰ ਮਾਰੀ, ਤਿੰਨ ਦੀ ਮੌਤ

ਮੋਗਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ’ਚ ਬੀਤੀ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਇੱਕ ਪਰਿਵਾਰ ਦੀ ਦੁਨੀਆ ਹੀ ਉਜਾੜ ਦਿੱਤੀ। ਮੋਗਾ ਦੇ ਨਜ਼ਦੀਕੀ ਪਿੰਡ ਨਿਧਾਵਾਲਾ ਦੇ ਰਹਿਣ ਵਾਲੇ 32 ਸਾਲਾ ਬਲਕਾਰ ਸਿੰਘ ਅਤੇ ਉਸ ਦੀ 27 ਸਾਲਾ ਗਰਭਵਤੀ ਪਤਨੀ ਲਵਪ੍ਰੀਤ ਕੌਰ ਦੀ ਇੱਕ ਵੱਡੇ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ, ਬਲਕਾਰ ਸਿੰਘ […]

Continue Reading

ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਖ਼ਿਲਾਫ਼ ਚਲਾਨ ਪੇਸ਼

ਅੰਮ੍ਰਿਤਸਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਕੋਤਵਾਲੀ ਥਾਣੇ ਦੀ ਪੁਲਿਸ ਵੱਲੋਂ ਚਲਾਨ ’ਚ ਦੱਸਿਆ ਗਿਆ ਹੈ ਕਿ 4 ਦਸੰਬਰ, 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਾਏ […]

Continue Reading

ਪਤੀ ਦੇ 26 ਲੱਖ ਲਗਵਾ ਕੇ ਵੀ ਪਤਨੀ ਨੇ ਨਹੀਂ ਬੁਲਾਇਆ ਕੈਨੇਡਾ, ਕੇਸ ਦਰਜ

ਬਠਿੰਡਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ ; ਵਿਆਹ ਤੋਂ ਬਾਅਦ ਪਤੀ ਨੂੰ ਵਿਦੇਸ਼ ਬੁਲਾਉਣ ਦਾ ਸੁਪਨਾ ਵਿਖਾ ਕੇ ਠੱਗੀ ਮਾਰਨ ਵਾਲੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਸਿਵਲ ਲਾਈਨ ਵਿੱਚ ਦਰਜ ਹੋਇਆ, ਜਿੱਥੇ ਇੱਕ ਕੁੜੀ ’ਤੇ ਆਪਣੇ ਹੀ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਗਏ ਹਨ।ਫਾਜ਼ਿਲਕਾ ਦੇ ਚੱਕ ਖੀਵਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ15-02-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 15-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)15-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ […]

Continue Reading

ਅਣਗਹਿਲੀ

ਅਣਗਹਿਲੀ                              ਕਹਿੰਦੇ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ। ਪਰ ਜੇ  ਇਹੋ ਦੂਜਾ ਰੂਪ ਕੋਈ ਅਣਗਹਿਲੀ ਕਰੇ ਹੈ ਤਾਂ ਫਿਰ ਕੀ ਕੀਤਾ ਜਾਵੇ ?ਇਹੋ ਜੇਹਾ ਹੀ ਇਕ ਵਾਕਿਆ ਪਾਠਕਾਂ ਨਾਲ ਸਾਂਝਾ ਕਰਨ ਜਾ ਰਿਹਾ ਹਾਂ।ਗੱਲ 2017 ਦੀ ਹੈ।ਵਾਈਫ ਨੂੰ ਹਰਨੀਆ ਸਨ।ਇਲਾਜ […]

Continue Reading

ਦੋਆਬਾ ਕਾਲਜ ਆਫ਼ ਐਜੂਕੇਸ਼ਨ ਵੱਲੋ 7-ਰੋਜ਼ਾ ਐੱਨ ਐੱਸ ਐੱਸ  ਕੈਂਪ ਦਾ ਆਯੋਜਨ

ਮੋਹਾਲੀ 14 ਫਰਵਰੀ ,ਬੋਲੇ ਪੰਜਾਬ ਬਿਊਰੋ :ਦੋਆਬਾ ਕਾਲਜ ਆਫ਼ ਐਜੂਕੇਸ਼ਨ ਵੱਲੋ 7-ਰੋਜ਼ਾ  ਐੱਨ ਐੱਸ ਐੱਸ ਕੈਂਪ ਦਾ ਆਯੋਜਨ ਕੀਤਾ ਗਿਆ  ।। ਸਮਾਰੋਹ ਦੀ ਸ਼ੁਰੂਆਤ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ, ਵਿਦਿਆਰਥੀ ਭਲਾਈ ਵਿਭਾਗ ਦੀ ਡੀਨ ਸ਼੍ਰੀਮਤੀ ਮੋਨਿੰਦਰ ਪਾਲ ਅਤੇ ਸਕੱਤਰ ਸਥਾਪਨਾ ਮੈਡਮ ਮੰਜੂ ਸ਼ਰਮਾ ਦੁਆਰਾ ਸਮਾਂ ਰੌਸ਼ਨ ਜਗਾਉਣ ਦੀ ਰਸਮ ਨਾਲ ਹੋਈ।ਦੋਆਬਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ […]

Continue Reading

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ —- ਕੈਂਥ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ —- ਕੈਂਥ ਮੁਹਾਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਵਿਧਾਇਕ ਬਸੀ ਪਠਾਣਾਂ ਦੇ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਵਿੱਚ ਉਨ੍ਹਾਂ ਦੇ ਪਿਤਾ ਨੇ ਲਿਆ ਮੰਗ ਪੱਤਰ ਬੱਸੀ ਪਠਾਣਾਂ,14 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਮੁਤਾਬਕ, ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਮੁਲਾਜ਼ਮਾਂ , ਪੈਨਸ਼ਨਰਾਂ, ਕੱਚੇ ਕਾਮਿਆਂ ਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਤੇ […]

Continue Reading