ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, ਢਾਈ ਕਿਲੋ ਹੈਰੋਇਨ, 1 ਲੱਖ ਰੁਪਏ ਡਰੱਗ ਮਨੀ ਤੇ ਗਲੌਕ ਪਿਸਤੌਲ ਸਣੇ ਪੰਜ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਫ੍ਰਾਂਸ ਤੋਂ ਚੱਲ ਰਹੇ ਇਸ ਨਸ਼ਾ ਤਸਕਰੀ ਨੈੱਟਵਰਕ ਵਿੱਚ ਪੰਜ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਗਲੌਕ ਪਿਸਤੌਲ ਬਰਾਮਦ ਹੋਈ ਹੈ।ਗ੍ਰਿਫਤਾਰ ਹੋਏ ਦੋਸ਼ੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ13-02-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 ,13-02-2025, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)13-02-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ […]

Continue Reading

ਪਟਿਆਲ਼ਾ : ਵਿਦਿਆਰਥਣ ਨੇ ਯੂਨੀਵਰਸਿਟੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰਕੇ ਕੀਤੀ ਖ਼ੁਦਕੁਸ਼ੀ

ਪਟਿਆਲਾ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਦੀ ਥਾਪਰ ਯੂਨੀਵਰਸਿਟੀ ’ਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਕ ਨਾਬਾਲਗ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਤੀਸਰੀ ਮੰਜ਼ਿਲ ਤੋਂ ਛਾਲ ਮਾਰਕੇ ਆਪਣਾ ਜੀਵਨ ਸਮਾਪਤ ਕਰ ਲਿਆ। ਇਸ ਘਟਨਾ ਤੋਂ ਸਾਰੇ ਵਿਦਿਆਰਥੀ ਅਤੇ ਅਧਿਆਪਕ ਹੈਰਾਨ ਹਨ।ਜਾਣਕਾਰੀ ਅਨੁਸਾਰ ਲੜਕੀ ਬਾਰਵੀਂ ਜਮਾਤ ਵਿਚ ਨਾਨ-ਮੈਡੀਕਲ ਪਾਸ ਕਰ ਚੁੱਕੀ ਸੀ। […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਦਾ ਸਥਾਪਨਾ ਦਿਵਸ ਮਨਾਇਆ

ਮਾਰਚ ਵਿੱਚ ਜਥੇਬੰਦੀ ਦਾ ਜ਼ਿਲ੍ਹਾ ਇਜਲਾਸ ਕਰਨ ਦਾ ਫੈਸਲਾ ਮਾਨਸਾ, 12 ਫਰਵਰੀ ,ਬੋਲੇ ਪੰਜਾਬ ਬਿਊਰੋ :ਪ੍ਰਗਤੀਸ਼ੀਲ ਇਸਤਰੀ ਸਭਾ ਦੀ ਮਾਨਸਾ ਜ਼ਿਲ੍ਹਾ ਇਕਾਈ ਵਲੋਂ ਅੱਜ ਅਪਣੀ ਜਥੇਬੰਦੀ ‘ਆਲ ਇੰਡੀਆ ਪ੍ਰੋਗਰੈਸਿਵ ਵੋਮੈਨ ਐਸੋਸੀਏਸ਼ਨ’ (ਏਪਵਾ) ਦੇ 32 ਸਥਾਪਨਾ ਦਿਵਸ ਮੌਕੇ ਸਰਗਰਮ ਔਰਤਾਂ ਦੀ ਇੱਕ ਜਨਰਲ ਬਾਡੀ ਮੀਟਿੰਗ ਕੀਤੀ ਗਈ।ਬਲਵਿੰਦਰ ਕੌਰ ਖਾਰਾ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਯਾਦਗਾਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ. ਏ. ਐੱਸ. ਨਗਰ12 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ […]

Continue Reading

ਮਾਮਲਾ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮੌਕੇ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦਾ

ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ,ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਦੇ ਗਵਰਨਰ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਵਿਰੁੱਧ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ—— ਕੈਂਥ ਡਿਪਟੀ ਕਮਿਸ਼ਨਰ ਡਾ. ਪ੍ਰੀਤ ਯਾਦਵ, ਏਡੀਸੀ ਜਨਰਲ ਈਸ਼ਾ ਸਿੰਘਲ ਅਤੇ ਜਨਰਲ ਸਹਾਇਕ ਰਿਚਾ ਗੋਇਲ ਨੇ ਸ਼ਰੇਆਮ ਪ੍ਰਸ਼ਾਸਨਿਕ ਕਾਇਦੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ —— ਕੈਂਥ ਪਟਿਆਲਾ,12 ਫ਼ਰਵਰੀ,ਬੋਲੇ […]

Continue Reading

ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮਟੌਰ ‘ਚ ਲੋੜਵੰਦ ਮਹਿਲਾਵਾਂ ਨੂੰ ਦਿੱਤੀਆਂ ਗਈਆਂ ਸਿਲਾਈ ਮਸ਼ੀਨਾਂ

ਦੁਨੀਆਂ ਭਰ ਵਿੱਚ ਸਮਾਜ ਸੇਵਾ ਦੇ ਕੰਮਾਂ ‘ਚ ਲੋਇਨਜ ਕਲੱਬ ਲਗਾਤਾਰ ਸਰਗਰਮ : ਡਾਕਟਰ ਭਵਰਾ ਮੋਹਾਲੀ 12 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਪਿੰਡ ਮਟੌਰ ਮੋਹਾਲੀ ਵਿੱਚ ਜੇ.ਐਲ.ਪੀ.ਐਲ. ਸਿਲਾਈ ਸਕਿੱਲ ਸੈਂਟਰ ਦੇ ਦੋ ਪ੍ਰੋਜੈਕਟ ਸ਼ੁਰੂ ਕੀਤੇ ਜਿਨ੍ਹਾਂ ਦੇ ਵਿੱਚ 6 ਮਹੀਨਿਆਂ ਦਾ -ਸਿਲਾਈ ਅਤੇ ਵਿਕਾਸ ਕੋਰਸ ਲੈਵਲ -4 ਪੂਰਾ ਕਰਨ ਵਾਲੇ […]

Continue Reading

ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ

ਨੰਗਲ,12, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਬੀ ਬੀ ਐਮ ਬੀ ਡੇਲੀਵੇਜ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਲਗਾਤਾਰ ਸਾਲ ਭਰ ਕੰਮ ਲਈ ਕਿਰਤੀਆਂ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਸੱਤਵੇਂ ਦਿਨ ਵਿਚ ਪ੍ਰਵੇਸ਼ ਕਰ ਗਈ । ਮੈਨੇਜਮੈਂਟ ਵਲੋਂ ਡੈਲੀਵੇਜ ਕਿਰਤੀਆਂ ਦੀ ਕੋਈ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ,ਮਜ਼ਦੂਰਾਂ ਦੀ ਮੀਟਿੰਗ ਹੋਈ

ਚੰਦਭਾਨ ਪਿੰਡ ਵਿਖੇ ਮਜ਼ਦੂਰਾਂ ਦੇ ਪਰਿਵਾਰਾਂ ਤੇ ਹਕੂਮਤੀ ਜ਼ਬਰ ਕਰਨ ਦੀ ਜ਼ੋਰਦਾਰ ਨਿਖੇਦੀ ਸ਼੍ਰੀ ਚਮਕੌਰ ਸਾਹਿਬ,12, ਫਰਵਰੀ ,ਬੋਲੇ ਪੰਜਾਬ ਬਿਊਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਰਜਿ) ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਦਲਵੀਰ ਸਿੰਘ ਜਟਾਣਾ, ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਸ਼੍ਰੀ ਵਿਸ਼ਵਕਰਮਾਂ ਭਵਨ ਵਿਖੇ […]

Continue Reading