ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਧਾਰਮਿਕ ਸਮਾਗਮ ਤੇ ਅਟੁੱਤ ਲੰਗਰ ਚਲਾਇਆ ਗਿਆ ਸ੍ਰੀ ਚਮਕੌਰ ਸਾਹਿਬ ,12 ਫਰਵਰੀ ,ਬੋਲੇ ਪੰਜਾਬ ਬਿਊਰੋ : ਮੇਨ ਬਾਜ਼ਾਰ ਸ੍ਰੀ ਚਮਕੌਰ ਸਾਹਿਬ ਵਿਖੇ ਭਗਤ ਰਵਿਦਾਸ ਨੌਜਵਾਨ ਸਿੰਘ ਸਭਾ ਵਾਰਡ ਨੰਬਰ ਪੰਜ ਦੇ ਨੌਜਵਾਨਾਂ ਤੇ ਸਮੁੱਚੇ ਵਾਰਡ ਵਾਸੀਆਂ ਵੱਲੋਂ ਸ਼੍ਰੋਮਣੀ ਗੁਰੂ ਸ੍ਰੀ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਇਸ ਮੌਕੇ ਸਤਵਿੰਦਰ ਸਿੰਘ, ਗੁਰਵਿੰਦਰ […]

Continue Reading

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ […]

Continue Reading

ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ ਮੋਹਾਲੀ 12 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ ਮੋਹਾਲੀ ਹਲਕੇ ਤੋਂ ਵਿਧਾਇਕ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। […]

Continue Reading

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ

ਖਨੌਰੀ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਢਾਬੀਗੁੱਜਰਾਂ-ਖਨੌਰੀ ਸਰਹੱਦ ’ਤੇ ਚੱਲ ਰਹੀ ਕਿਸਾਨ ਮਹਾਂ ਪੰਚਾਇਤ ਦੌਰਾਨ ਅਚਾਨਕ ਇੱਕ ਘਟਨਾ ਵਾਪਰੀ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ। ਮੌਕੇ ਤੇ ਮੌਜੂਦ ਡਾਕਟਰੀ ਟੀਮ ਨੇ ਤੁਰੰਤ ਉਨ੍ਹਾਂ ਦਾ ਮੁਢਲਾ ਇਲਾਜ ਕੀਤਾ ਅਤੇ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ, ਪਟਿਆਲਾ ਵੱਲ ਰਵਾਨਾ ਕਰ ਦਿੱਤਾ।ਇਸ ਸੰਬੰਧੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ, […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਦੋ ਹੋਰ ਵਿਅਕਤੀਆਂ ਨੇ ਟ੍ਰੈਵਲ ਏਜੰਟਾਂ ’ਤੇ ਕਰਵਾਏ ਕੇਸ ਦਰਜ

ਅੰਮ੍ਰਿਤਸਰ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ 30 ਲੋਕ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਕਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਮੋਹਾਲੀ ’ਚ ਅੱਠ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਹੋਣ ਤੋਂ ਇਕ ਦਿਨ ਬਾਅਦ ਸੂਬੇ ਭਰ ’ਚ ਪ੍ਰਸ਼ਾਸਨ ਤੇ ਪੁਲਿਸ ਸਰਗਰਮ ਹੋ ਗਏ ਹਨ। ਇਸੇ ਪੜਾਅ ’ਚ ਤਰਨਤਾਰਨ […]

Continue Reading

ਸਹਿਕਾਰੀ ਬੈਂਕ ‘ਚੋਂ ਗੰਨਮੈਨ ਦੀ ਰਾਈਫਲ ਅਤੇ ਕਾਰਤੂਸ ਚੋਰੀ

ਫਰੀਦਕੋਟ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜ ਗਰਾਈਂ ਕਲਾਂ ਦੇ ਪੇਂਡੂ ਕੇਂਦਰੀ ਸਹਿਕਾਰੀ ਬੈਂਕ ਦੇ ਸਟ੍ਰਾਂਗ ਰੂਮ ਵਿੱਚੋਂ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੰਨਮੈਨ ਦੀ ਰਾਈਫਲ ਅਤੇ ਕਾਰਤੂਸ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸਦਰ ਕੋਟਕਪੂਰਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ […]

Continue Reading

ਕਿਸਾਨ ਅੱਜ ਖਨੌਰੀ ਵਿਖੇ ਮਹਾਪੰਚਾਇਤ ਕਰਕੇ ਕਰਨਗੇ ਸ਼ਕਤੀ ਪ੍ਰਦਰਸ਼ਨ

ਖਨੌਰੀ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ਵਿਖੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨਾਂ ਦੀਆਂ 13 ਮੰਗਾਂ ਵਿੱਚ ਖ਼ਾਸ ਤੌਰ ’ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਹੈ। ਖਨੌਰੀ ਬਾਰਡਰ ’ਤੇ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ […]

Continue Reading

ਕੇਂਦਰੀ ਜੇਲ੍ਹ ‘ਚ ਮਿਲਿਆ ਗ਼ੈਰਕਾਨੂੰਨੀ ਸਮਾਨ, 4 ਹਵਾਲਾਤੀਆਂ, 1 ਕੈਦੀ ਤੇ ਅਣਪਛਾਤਿਆਂ ‘ਤੇ ਕੇਸ ਦਰਜ

ਫਿਰੋਜ਼ਪੁਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੀਤੇ ਦਿਨ ਤਲਾਸ਼ੀ ਦੌਰਾਨ ਨਸ਼ੀਲੇ ਕੈਪਸੂਲ ਬਿਨਾ ਮਾਰਕਾ, ਚਾਰਜਰ ਵਾਇਰ, ਚਾਰਜਰ ਐਡਾਪਟਰ, ਤੰਬਾਕੂ ਦੀਆਂ ਪੂੜੀਆਂ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿੱਚ ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੇ ਬਿਆਨ ’ਤੇ ਥਾਣਾ ਸਿਟੀ ਫਿਰੋਜ਼ਪੁਰ ਵਿੱਚ 4 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ […]

Continue Reading

ਤਲਾਕ ਦੇਣ ਤੋਂ ਇਨਕਾਰ ਕਰਨ ‘ਤੇ ਪਤਨੀ ਨੂੰ ਅੱਗ ਲਾ ਕੇ ਮਾਰਨ ਦੀ ਕੋਸ਼ਿਸ਼

ਅੰਮ੍ਰਿਤਸਰ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਰਣਜੀਤ ਐਵਨਿਊ ਸੀ ਬਲਾਕ ਵਿੱਚ ਇੱਕ ਔਰਤ ਨੂੰ ਉਸਦੇ ਪਤੀ ਨੇ ਘਰ ਵਿੱਚ ਦੋ ਵਾਰ ਸਾੜਨ ਦੀ ਕੋਸ਼ਿਸ਼ ਕੀਤੀ। ਪੀੜਿਤ ਪ੍ਰੀਤ ਨੇ ਦੱਸਿਆ ਕਿ ਉਸਦੇ ਪਤੀ ਸਿਕੰਦਰ ਦਾ ਕਿਸੇ ਹੋਰ ਔਰਤ ਨਾਲ ਸੰਬੰਧ ਹੈ ਅਤੇ ਉਹ ਤਲਾਕ ਦੀ ਮੰਗ ਕਰ ਰਿਹਾ ਹੈ। ਜਦੋਂ ਪ੍ਰੀਤ ਨੇ ਤਲਾਕ ਦੇਣ ਤੋਂ […]

Continue Reading