ਕੰਨਿਆ ਸਕੂਲ ਦੀ ਨੌਵੀਂ ਜਮਾਤ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਵਿਦਿਅਕ ਟੂਰ ਦੌਰਾਨ ਹਾਸਲ ਕੀਤੀ ਵਿਸ਼ੇਸ਼ ਜਾਣਕਾਰੀ

ਰਾਜਪੁਰਾ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਦੀਆਂ ਨੌਵੀਂ ਜਮਾਤਾਂ ਦੀਆਂ 88 ਵਿਦਿਆਰਥਣਾਂ ਨੇ ਆਰਿਅਨ ਕਾਲਜ ਦਾ ਵਿੱਦਿਅਕ ਟੂਰ ਕੀਤਾ। ਰਾਜਪੁਰਾ-1 ਦੇ ਬਲਾਕ ਨੋਡਲ ਅਫ਼ਸਰ ਹੈਡ ਮਿਸਟ੍ਰੈਸ ਰਚਨਾ ਰਾਣੀ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਐਮਡੀਐਸ ਦਾਖਲੇ ਦੀ ਸਮਰੱਥਾ ਵਧਾਈ

ਮੰਡੀ ਗੋਬਿੰਦਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਨੈਕ ਏ+) ਨਾਲ ਸੰਬੰਧਤ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਆਰਥੋਡੌਂਟਿਕਸ ਵਿਭਾਗ ਅਤੇ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੌਂਟਿਕਸ ਵਿਭਾਗ ਵਿੱਚ ਮਾਸਟਰ ਇਨ ਡੈਂਟਲ ਸਰਜਰੀ (ਐਮਡੀਐਸ) ਲਈ ਦਾਖਲੇ ਦੀ ਸਮਰੱਥਾ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ। ਭਾਰਤ ਸਰਕਾਰ ਦੇ ਸਿਹਤ […]

Continue Reading

ਐਸਜੀਪੀਸੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ

ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ ;ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਪਹਿਰ 2 ਵਜੇ ਤੋਂ ਸ਼ੁਰੂ ਹੋਈ […]

Continue Reading

ਜਲੰਧਰ ਪੁਲਿਸ ਨੇ ਹਾਈ-ਪ੍ਰੋਫਾਈਲ ਡਕੈਤੀ ਮਾਮਲਾ ਸੁਲਝਾਇਆ

13.5 ਲੱਖ ਰੁਪਏ ਤੇ 28,500 ਥਾਈ ਕਰੰਸੀ ਸਣੇ ਤਿੰਨ ਲੁਟੇਰੇ ਗ੍ਰਿਫਤਾਰ ਜਲੰਧਰ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਇੱਕ ਹਾਈ-ਪ੍ਰੋਫਾਈਲ ਡਕੈਤੀ ਦੇ ਮਾਮਲੇ ਨੂੰ ਸੁਲਝਾਉਂਦਿਆਂ 13.5 ਲੱਖ ਰੁਪਏ ਅਤੇ 28,500 ਥਾਈ ਕਰੰਸੀ ਦੇ ਨਾਲ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 5 ਫਰਵਰੀ ਨੂੰ ਮਨੋਜ ਜੈਨ […]

Continue Reading

ਪ੍ਰਸਿੱਧ ਬਾਲੀਵੁੱਡ ਅਦਾਕਾਰ ਸੋਨੂ ਸੂਦ ਦੀ ਲੁਧਿਆਣਾ ਅਦਾਲਤ ਵਿੱਚ ਅੱਜ ਪੇਸ਼ੀ

ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਸਿੱਧ ਬਾਲੀਵੁੱਡ ਅਦਾਕਾਰ ਤੇ ਸਮਾਜ ਸੇਵਕ ਸੋਨੂ ਸੂਦ ਨੂੰ ਅੱਜ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦਰਅਸਲ, ਲੁਧਿਆਣਾ ਪੁਲਿਸ ਨੇ ਉਸ ਨੂੰ ਗੈਰ-ਜ਼ਮਾਨਤੀ ਵਾਰੰਟ ਤਹਿਤ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਸਨ।ਇਹ ਮਾਮਲਾ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਨਾਲ ਜੁੜਿਆ ਹੈ ਜਿਸ […]

Continue Reading

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, AK-47 ਤੇ ਦੋ ਪਿਸਟਲ ਬਰਾਮਦ

ਅੰਮ੍ਰਿਤਸਰ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਬੀਤੀ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਹਥਿਆਰਾਂ ਦੀ ਰਿਕਵਰੀ ਲਈ ਗੈਂਗਸਟਰਾਂ ਲਵਪ੍ਰੀਤ ਸਿੰਘ ਅਤੇ ਬੂਟਾ ਸਿੰਘ ਨੂੰ ਲੈ ਜਾ ਰਹੀ ਪੁਲਿਸ ’ਤੇ ਗੈਂਗਸਟਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ […]

Continue Reading

ਫਿਰੌਤੀ ਮੰਗਣ ਦੇ ਦੋਸ਼ ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਕਰੀਬੀ ਰਾਜੀਵ ਰਾਜਾ ਗ੍ਰਿਫ਼ਤਾਰ

ਲੁਧਿਆਣਾ,10 ਫਰਵਰੀ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਹੈ | ਦੋ ਦਿਨ ਪਹਿਲਾਂ ਥਾਣਾ ਡਿਵੀਜ਼ਨ ਨੰਬਰ 8 ਪੁਲਿਸ ਨੇ ਮਾਲ ਇਨਕਲੇਵ ਵਾਸੀ ਰਵੀਸ਼ ਗੁਪਤਾ ਦੀ ਸ਼ਿਕਾਇਤ ਤੇ ਕੇਸ ਦਰਜ ਕੀਤਾ ਸੀ | ਗੁਪਤਾ ਨੇ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ […]

Continue Reading

ਮੰਡੀ ਗੋਬਿੰਦਗੜ੍ਹ : ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਸਾਲਾ ਬੱਚੇ ਦੀ ਮੌਤ

ਮੰਡੀ ਗੋਬਿੰਦਗੜ੍ਹ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਅਜਨਾਲੀ ਵਿਖੇ ਇਕ ਦਿਲ ਦਹਲਾ ਦੇਣ ਵਾਲਾ ਹਾਦਸਾ ਵਾਪਰਿਆ। ਇਕ ਸਾਲਾ ਬੱਚਾ ਟਰੈਕਟਰ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਬੱਚੇ ਦੀ ਮਾਂ ਰਾਧਿਕਾ, ਜੋ ਆਪਣੇ ਬੱਚੇ ਨਾਲ ਦੁਕਾਨ ਤੋਂ ਸੌਦਾ ਲੈਣ ਗਈ ਸੀ, ਨਾਲ […]

Continue Reading

ਖੇਤੀਬਾੜੀ ਮੰਡੀਕਰਨ ਦੇ ਖਰੜੇ ਨੂੰ ਰੱਦ ਕਰਨ ਦਾ ਮਤਾ ਪਾਸ ਕਰੇ ਪੰਜਾਬ ਸਰਕਾਰ

ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਨੂੰ ਸੰਸਦ ਵਿਚ ਉਠਾਉਣ ਲਈ ਡਾ•ਗਾਂਧੀ ਨੂੰ ਦਿੱਤਾ ਗਿਆ ਮੰਗ ਪੱਤਰ ਪਟਿਆਲਾ 9 ਫਰਬਰੀ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਪੁੱਡਾ ਗਰਾਉਂਡ ਵਿਖੇ ਇਕੱਠੇ ਹੋਣ ਉਪਰੰਤ ਮੈਂਬਰ ਪਾਰਲੀਮੈਂਟ ਡਾ• ਧਰਮਵੀਰ ਗਾਂਧੀ ਨੂੰ ਕਿਸਾਨ ਮੰਗਾਂ ਬਾਰੇ ਮੰਗ ਪੱਤਰ ਦਿੱਤਾ ਗਿਆ ਅਤੇ ਸੁਝਾਇਆ ਗਿਆ ਕਿ ਚੱਲਦੇ ਬਜਟ ਸ਼ੈਸ਼ਨ ਦੌਰਾਨ […]

Continue Reading

ਲੁਧਿਆਣਾ ‘ਚ ਰਿਟਾਇਰਡ ASI ਦੇ ਬੇਟੇ ਵਲੋਂ ਬਜ਼ੁਰਗ ਵਿਧਵਾ ਨਾਲ ਮਾਰਕੁੱਟ, ਦੰਦ ਤੋੜੇ

ਲੁਧਿਆਣਾ, 10 ਫਰਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇੱਕ ਬਜ਼ੁਰਗ ਵਿਧਵਾ ਮਹਿਲਾ ਰਾਣੋ (61) ਦਾ ਉਸਦੇ ਗੁਆਂਢੀ ਸਿਮਰ ਨਾਲ ਪਾਰਕਿੰਗ ਨੂੰ ਲੈਕੇ ਵਿਵਾਦ ਹੋ ਗਿਆ। ਇਸ ਦੌਰਾਨ ਸਿਮਰ ਨੇ ਰਾਣੋ ਦੇ ਘਰ ਵਿੱਚ ਵੜ ਕੇ ਉਸਨੂੰ ਮਾਰਿਆ ਕੁੱਟਿਆ ਅਤੇ ਉਸਦੇ ਦੰਦ ਤੋੜ ਦਿੱਤੇ। ਮਹਿਲਾ ਨੇ ਇੱਥੋਂ ਤੱਕ ਦਾਅਵਾ ਕੀਤਾ ਕਿ ਮੁਲਜ਼ਮ ਨੇ ਉਸਨੂੰ ਅਤੇ ਉਸਦੀ ਪੋਤਨੂੰਹ […]

Continue Reading