MSP ਮੁੱਦੇ ‘ਤੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ, 8 ਜੁਲਾਈ ਨੂੰ ਗ਼ੈਰ ਭਾਜਪਾ ਸੰਸਦ ਮੈਂਬਰਾਂ ਨੂੰ ਦੇਣਗੇ ਮੰਗ ਪੱਤਰ

ਚੰਡੀਗੜ੍ਹ, 20 ਜੂਨ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਕਿਸਾਨ ਭਵਨ ਵਿੱਚ ਸੱਦੀ ਪ੍ਰੈਸ ਕਾਨਫਰੰਸ ਵਿੱਚ ਕਿਸਾਨਾਂ ਨੇ ਕੇਂਦਰ […]

Continue Reading

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਸਰਕਾਰੀ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 20 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

Continue Reading

ਬਿਹਾਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ,ਰਾਖਵੇਂਕਰਨ ਦਾ ਦਾਇਰਾ 65 ਫੀਸ ਤੱਕ ਵਧਾਉਣ ਦੇ ਹੁਕਮ ਨੂੰ ਕੀਤਾ ਰੱਦ

ਪਟਨਾ 20 ਜੁਲਾਈ ,ਬੋਲੇ ਪੰਜਾਬ ਬਿਓਰੋ : ਬਿਹਾਰ ਦੇ ਵਿੱਚ ਰਾਖਵੇਂਕਰਨ ਦਾ ਦਾਇਰਾ 65 ਫੀਸਦ ਤੱਕ ਵਧਾਏ ਜਾਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਬਿਹਾਰ ਸਰਕਾਰ ਨੇ ਰਾਖਵਾਂਕਰਨ 65 ਫੀਸਦ ਤੱਕ ਵਧਾਏ ਜਾਣ ਦੇ ਆਦੇਸ਼ […]

Continue Reading

ਰਾਜਾ ਵੜਿੰਗ ਨੇ ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ

ਨਾਭਾ 20 ਜੂਨ ,ਬੋਲੇ ਪੰਜਾਬ ਬਿਓਰੋ : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ […]

Continue Reading

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ 20 ਜੂਨ ,ਬੋਲੇ ਪੰਜਾਬ ਬਿਓਰੋ : ਕੇਂਦਰ ਦੇ ਵਿੱਚ ਤੀਸਰੀ ਵਾਰ ਬਣੀ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ। ਬਿੱਟੂ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੀ ਇਹ ਤਸਵੀਰ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਸਾਂਝੀ ਕੀਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ

ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਹੋਵੇਗੀ ਸਖਤ ਕਾਰਵਾਈ -ਡਾ ਸੇਨੂ ਦੁੱਗਲਫਾਜ਼ਿਲਕਾ, 20 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀਆਂ ਹਦਾਇਤਾਂ ਦੇ ਮੱਦੇਨਜਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਅਚਾਨਕ ਜ਼ਿਲ੍ਹਾ ਸਦਰ ਮੁਕਾਮ ਤੇ […]

Continue Reading

ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ

ਪੱਤਰੇਵਾਲਾ ਵਿਚ ਬਣ ਰਹੀ ਹੈ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ578 ਕਰੋੜ ਦੀ ਆਵੇਗੀ ਲਾਗਤ-ਡਾ: ਸੇਨੂ ਦੁੱਗਲਅਬੋਹਰ (ਫਾਜ਼ਿਲਕਾ) 20 ਜੂਨ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ […]

Continue Reading

ਸਿੱਖਿਆ ਬੋਰਡ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪ੍ਰੀਖਿਆ ਦੀ ਡੇਟਸ਼ੀਟ ਬਦਲੀ

ਮੁਹਾਲੀ, 20 ਜੂਨ ,ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ […]

Continue Reading

ਆਂਗਨਵਾੜੀ ਯੂਨੀਅਨ ਆਗੂ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ ,ਸਰਕਾਰ ਨੂੰ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਗੁਰਦਾਸਪੁਰ 20 ਜੂਨ ,ਬੋਲੇ ਪੰਜਾਬ ਬਿਓਰੋ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ  ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਮਹਿਕਮੇ ਵਿਚੋਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ […]

Continue Reading