ਅੰਗਰੇਜ਼ਣ ਮਾਂ ਪੰਜਾਬੀ ਪਤੀ ਵੱਲੋਂ ਅਗਵਾ ਕੀਤੇ ਪੁੱਤ ਨੂੰ ਲੱਭਦੀ ਪੁੱਜੀ ਪੰਜਾਬ

5 ਸਾਲਾ ਪੁੱਤਰ ਦੀ ਭਾਲ ਵਿਚ ਦਰ-ਦਰ ਖਾ ਰਹੀ ਹੈ ਠੋਕਰਾਂ ਮੋਹਾਲੀ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ਵਿਚ ਪੰਜਾਬ ਪਹੁੰਚੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਅਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ਵਿਚ ਚੱਲ ਰਿਹਾ ਹੈ।ਅੱਜ ਮੋਹਾਲੀ […]

Continue Reading

ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ,ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ

ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ll ਮੋਹਾਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ […]

Continue Reading

ਪੰਜਾਬ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਤੁਰੰਤ ਭਰੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ

ਬੁਢਲਾਡਾ 8 ਫਰਵਰੀ ,ਬੋਲੇ ਪੰਜਾਬ ਬਿਊਰੋੋ : ਅਮਰੀਕਾ ਦੀ ਟਰੰਪ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਚੱਲਦਿਆਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਕੈਦੀਆਂ ਵਾਂਗ ਬੇਰੰਗ ਭਾਰਤ ਭੇਜਣ ਖਿਲਾਫ ਵਿਸ਼ਵ ਗੁਰੂ ਦੀ ਚੁੱਪੀ ਜਿੱਥੇ ਸੁਆਲ ਖੜ੍ਹੇ ਕਰ ਰਹੀ ਹੈ ਉੱਥੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ ਲਈ ਢੁੱਕਵੇਂ ਕਦਮ ਨਾ ਚੁੱਕਣ ਤੇ ਠੱਗ ਏਜੰਟਾਂ ਨੂੰ […]

Continue Reading

ਜਾਂਚ ਕਰਨ ਗਈ ਸੀਆਈਏ ਸਟਾਫ ਦੀ ਟੀਮ ‘ਤੇ ਹਮਲਾ, ਹੱਥੋਪਾਈ ਕਰਕੇ ਵਰਦੀ ਪਾੜੀ, ਤਿੰਨ ਔਰਤਾਂ ਸਮੇਤ ਪੰਜ ਨਾਮਜ਼ਦ

ਤਰਨਤਾਰਨ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪਿੰਡ ਸੈਦੋ ਵਿੱਚ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਉੱਤੇ ਇੱਕ ਪਰਿਵਾਰ ਵੱਲੋਂ ਕਥਿਤ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਇੱਕ ਸੀਨੀਅਰ ਸਿਪਾਹੀ ਦੀ ਵਰਦੀ ਵੀ ਪਾੜ ਦਿੱਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਹਾਲਾਂਕਿ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਹਵਨੀਤ ਸਿੰਘ ਨੂੰ ਰਣਜੀ ਟਰਾਫੀ ਦੀ ਨੁਮਾਇੰਦਗੀ ਲਈ ਚੁਣਿਆ

ਮੰਡੀ ਗੋਬਿੰਦਗੜ੍ਹ, 8 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੂੰ ਇਹ ਐਲਾਨ ਕਰਦੇ ਹੋਏ ਮਾਣ ਹੈ ਕਿ ਉਸਦੇ ਇੱਕ ਪ੍ਰਤਿਭਾਸ਼ਾਲੀ ਵਿਦਿਆਰਥੀ, ਹਵਨੀਤ ਸਿੰਘ ਨੂੰ ਆਉਣ ਵਾਲੀ ਵੱਕਾਰੀ ਰਣਜੀ ਟਰਾਫੀ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਲਈ ਚੁਣਿਆ ਗਿਆ ਹੈ। ਬੀਪੀਈਐਸ ਪ੍ਰੋਗਰਾਮ ਦੇ ਵਿਦਿਆਰਥੀ ਹਵਨੀਤ ਨੇ ਆਪਣੇ ਬੇਮਿਸਾਲ ਕ੍ਰਿਕਟ ਹੁਨਰ ਅਤੇ ਘਰੇਲੂ ਕ੍ਰਿਕਟ ਸਰਕਟਾਂ ਵਿੱਚ […]

Continue Reading

ਸਾਲਾਨਾ ਮੇਲੇ ਦੌਰਾਨ ਝੂਲਾ ਡਿੱਗਿਆ, ਕਈ ਜ਼ਖਮੀ

ਅੰਮ੍ਰਿਤਸਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੱਲਾ ਵਿਖੇ ਸਾਲਾਨਾ ਮੇਲੇ ਦੇ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।ਅੱਜ ਸ਼ਨੀਵਾਰ ਸਵੇਰੇ ਲੋਕ ਮੇਲੇ ਦੀ ਰੌਣਕ ਮਾਣ ਰਹੇ ਸਨ, ਜਦੋਂ ਅਚਾਨਕ ਇੱਕ ਝੂਲਾ ਟੁੱਟ ਕੇ ਡਿੱਗ ਪਿਆ। ਇਸ ਦੌਰਾਨ ਕੁਝ ਲੋਕ ਜ਼ਖਮੀ ਹੋ ਗਏ। ਹਾਲਾਂਕਿ ਹਾਦਸੇ ਤੋਂ ਬਾਅਦ ਮੌਕੇ ਤੇ ਮਦਦ ਮੁਹੱਈਆ ਕਰਵਾਉਣ ਲਈ ਪ੍ਰਬੰਧਕ ਕਮੇਟੀ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਸ਼ਹਿਰ ਦੀਆਂ ਵਿਕਾਸ ਯੋਜਨਾਵਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਿੱਚ ਕਲ੍ਹ, ਗ੍ਰੇਟਰ ਮੋਹਾਲੀ ਏਰੀਆ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮ ਡਿਊਟੀ ਦੌਰਾਨ ਨਹੀਂ ਵਰਤ ਸਕਣਗੇ ਮੋਬਾਇਲ ਫੋਨ, ਸਖ਼ਤ ਹਦਾਇਤਾਂ ਜਾਰੀ

ਅੰਮ੍ਰਿਤਸਰ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਕਦਮ ਚੁੱਕੇ ਗਏ ਹਨ। ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਕਰਮਚਾਰੀਆਂ ਲਈ ਸਖ਼ਤ ਨਿਯਮ ਲਾਗੂ ਕਰਦੇ ਹੋਏ ਡਿਊਟੀ ਦੌਰਾਨ ਮੋਬਾਈਲ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਪ੍ਰਬੰਧਾਂ ਵਿੱਚ ਹੋਰ ਸੁਧਾਰ […]

Continue Reading

ਸੁਨਾਮ ‘ਚ ਆਰਥਿਕ ਤੰਗੀ ਦੇ ਚੱਲਦਿਆਂ ਪਤੀ-ਪਤਨੀ ਵਲੋਂ ਖੁਦਕੁਸ਼ੀ

ਸੁਨਾਮ, 8 ਫਰਵਰੀ,ਬੋਲੇ ਪੰਜਾਬ ਬਿਊਰੋ :ਆਰਥਿਕ ਤੰਗੀ ਕਾਰਨ ਮਾਡਲ ਟਾਊਨ-2 ਦੇ ਰਹਿਣ ਵਾਲੇ ਪਤੀ-ਪਤਨੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਬਲਵੀਰ ਸਿੰਘ (56) ਖੇਤੀਬਾੜੀ ਨਾਲ ਜੁੜੇ ਹੋਏ ਸਨ ਤੇ ਉਹ ਆਪਣੀ ਚਾਰ ਏਕੜ ਜਮੀਨ ਨਾਲ ਗੁਜ਼ਾਰਾ ਕਰਦੇ ਸਨ। ਪਰ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਕਾਰਨ ਉਹ ਗਹਿਰੇ […]

Continue Reading

ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ‘ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦੇ ਮਾਮਲੇ ’ਚ 3 ਵਿਅਕਤੀ ਗ੍ਰਿਫ਼ਤਾਰ

ਮਾਨਸਾ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਬਾਹਰ ਗੋਲੀਬਾਰੀ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ੁੱਕਰਵਾਰ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ […]

Continue Reading