ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਬਜਟ ਮਜ਼ਦੂਰ ਮੁਲਾਜ਼ਮ ਵਿਰੋਧੀ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 1,ਫਰਵਰੀ; ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਜਿਲਾ ਰੋਪੜ ਦੇ ਪ੍ਰਧਾਨ ਮੁਲਾਗਰ ਸਿੰਘ ਖਮਾਣੋ ,ਜ/ਸਕੱਤਰ ਮਾਸਟਰ ਗਿਆਨ ਚੰਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜ਼ਟ ਨੂੰ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਪੱਖੀ ਦੱਸਿਆ ,ਇਨ੍ਹਾਂ ਆਗੂਆਂ ਨੇ ਦੱਸਿਆ ਕਿ ਭਾਵੇਂ ਕੇਂਦਰੀ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 12 […]

Continue Reading

ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ 12 ਪ੍ਰਾਇਮਰੀ ਸਕੂਲਾਂ ਦੇ 1500 ਵਿਦਿਆਰਥੀਆਂ ਲਈ ਵਾਰਮਰ ਵੰਡੇ ਗਏ

ਰਾਜਪੁਰਾ 1 ਫਰਵਰੀ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਸਰਪ੍ਰਸਤ ਮਥੁਰਾ ਦਾਸ ਸਵਤੰਤਰ ਅਤੇ ਚੈਅਰਮੈਨ ਰਾਜ ਕੁਮਾਰ ਜੈਨ ਦੀ ਰਹਿਨੁਮਾਈ ਅਤੇ ਕੁਲਦੀਪ ਕੁਮਾਰ ਵਰਮਾ ਦੀ ਪ੍ਰਧਾਨਗੀ ਵਿੱਚ ਅਤੇ ਕੈਸ਼ੀਅਰ ਅਨਿਲ ਕੁਮਾਰ ਸ਼ਰਮਾ, ਸ਼ਿਵ ਕੁਮਾਰ ਛਾਬੜਾ ਦੇ ਸਹਿਯੋਗ ਨਾਲ ਸਮਾਜਿਕ ਭਲਾਈ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਮਾਰੋਹ ਵਿੱਚ 12 ਪ੍ਰਾਇਮਰੀ ਸਕੂਲਾਂ ਦੇ 1502 ਵਿਦਿਆਰਥੀਆਂ […]

Continue Reading

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਮਨਾਈ

ਮੋਹਾਲੀ, 1 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਦੇ ਆਰਟ ਕਲੱਬ ਨੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਦੇਵੀ ਸਰਸਵਤੀ ਦੀ ਪੂਜਾ ਕੀਤੀ ਗਈ । ਕਉਂਕਿ ਬਸੰਤ ਪੰਚਮੀ […]

Continue Reading

ਖਰੜ ‘ਚ ਗੋਲ਼ੀਆਂ ਮਾਰ ਕੇ ਜਿੰਮ ਟਰੇਨਰ ਦਾ ਕਤਲ

ਖਰੜ, 1 ਜਨਵਰੀ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਤਕਰੀਬਨ 11 ਵਜੇ ਖਰੜ ਸਿਵਜੋਤ ਇਨਕਲੇਵ ‘ਚ ਇੱਕ 31 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪਹਿਲਾਂ ਗੋਲੀਆਂ ਚਲਾਈਆਂ। ਉਸ ਤੋਂ ਬਾਅਦ ਕਿਰਪਾਨਾਂ ਮਾਰ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਨੂੰ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ […]

Continue Reading

ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰਦਾ ਤਹਿਸੀਲਦਾਰ ਮੁਅੱਤਲ

ਲੁਧਿਆਣਾ: 1 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਤਹਿਸੀਲਦਾਰ ਵੱਲੋਂ ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ ਜਾਦੀਆਂ ਸਨ। ਮਾਲ ਵਿਭਾਗ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਇਸ ਦੀ ਪੜਤਾਲ ਕੀਤੀ ਤਾਂ ਜਗਰਾਉਂ ਦੇ ਤਹਿਸੀਲਦਾਰ ਰਣਜੀਤ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਦਾ ਪਤਾ ਲੱਗਿਆ। […]

Continue Reading

ਪੰਜਾਬ ‘ਚ ਧੁੰਦ ਬਣੀ ਜਾਨਲੇਵਾ, ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਹਰੀਕੇ ਕਲਾਂ ਨੇੜੇ ਹੋਏ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੇਰ ਰਾਤ ਧੁੰਦ ਕਾਰਨ ਦਰੱਖਤ ਨਾਲ ਕਾਰ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਜੋਂ ਹੋਈ ਹੈ। ਮਰਨ ਵਾਲੇ ਦੋਨੋਂ ਵਿਅਕਤੀ ਨਜ਼ਦੀਕੀ […]

Continue Reading

ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੁਲਜ਼ਮ ਅਕਾਸ਼ਦੀਪ ਸਿੰਘ ਉੱਤੇ ਲਗਾਈ ਦੇਸ਼ਧ੍ਰੋਹ ਦੀ ਧਾਰਾ

ਅੰਮ੍ਰਿਤਸਰ, 1 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਉੱਤੇ ਐਕਸ਼ਨ ਲੈਂਦਿਆਂ ਮੁਲਜ਼ਮ ਅਕਾਸ਼ਦੀਪ ਸਿੰਘ ਉੱਤੇ ਦੇਸ਼ਧ੍ਰੋਹ ਦੀ ਧਾਰਾ ਲਗਾਈ ਗਈ ਹੈ। ਉਸ ਖ਼ਿਲਾਫ਼  BNS ਦੀ ਧਾਰਾ 152 ਜੋੜੀ ਗਈ ਹੈ ਤੇ ਅਪਰਾਧਿਕ ਮਾਮਲੇ ਦੀ ਧਾਰਾ  61 (2) ਵੀ ਜੋੜੀ ਗਈ ਹੈ। ਬੀਤੇ ਦਿਨ ਪੁਲਿਸ ਨੇ ਆਕਾਸ਼ਦੀਪ ਬਾਰੇ […]

Continue Reading

ਕੈਨੇਡਾ ‘ਚ ਮੱਖਣ ਚੋਰੀ ਕਰਨ ਵਾਲੇ ਛੇ ਪੰਜਾਬੀ ਪੁਲਿਸ ਅੜਿੱਕੇ ਚੜ੍ਹੇ

ਓਟਾਵਾ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਕਨੇਡਾ ਵਿੱਚ 6 ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲੀ ਹੈ। ਕਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਖੇਤਰ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘੀ ਦੀ ਚੋਰੀ ਦੀ ਚੱਲ ਰਹੀ ਜਾਂਚ ਦੇ ਤਹਿਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਖੇਤਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਤੋਂ ਮੱਖਣ ਚੋਰੀ ਹੋਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-02-2025, ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 ,01-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੯ ਮਾਘ (ਸੰਮਤ ੫੫੬ ਨਾਨਕਸ਼ਾਹੀ)01-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ […]

Continue Reading