ਕੈਨੇਡਾ : ਸੜਕ ਹਾਦਸੇ ‘ਚ 2 ਪੰਜਾਬੀ ਗੱਭਰੂਆਂ ਦੀ ਮੌਤ
ਓਨਟਾਰੀਓ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਹੋਏ ਇਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ‘ਤੇ ਵਾਪਰਿਆ। ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਦੇ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ […]
Continue Reading