ਇਕੱਲੇ ਹੱਕਾਂ ਪ੍ਰਤੀ ਹੀ ਨਹੀਂ ਫਰਜ਼ਾਂ ਪ੍ਰਤੀ ਵੀ ਜਾਗਰੂਕ ਕਰਦਾ ਹੈ ਦਿਸ਼ਾ ਟਰੱਸਟ – ਹਰਦੀਪ ਕੌਰ

ਘਰੇਲੂ ਹਿੰਸਾ ਦਾ ਮੁੱਖ ਕਾਰਨ ਨੇ ਨਸ਼ਾ ਤੇ ਬਾਹਰੀ ਸਬੰਧ  – ਰਾਜ ਲਾਲੀ ਗਿੱਲ ਦਿਸ਼ਾ ਟਰੱਸਟ ਦੇ ਮੰਚ ਤੇ ਸਸ਼ਕਤ ਮਹਿਲਾਵਾਂ ਨੇ ਆਪੇ ਦੱਸੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਮੋਹਾਲੀ / ਚੰਡੀਗੜ੍ਹ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਘਰੇਲੂ ਹਿੰਸਾ ਦਾ ਮੁੱਖ ਕਾਰਨ ਨਸ਼ਾ ਅਤੇ ਬਾਹਰੀ ਸਬੰਧ ਹਨ । ਸਾਡੇ ਕੋਲ ਕਮਿਸ਼ਨ ਵਿੱਚ ਬਹੁਤ ਸਾਰੇ […]

Continue Reading

ਲਿਬਰੇਸ਼ਨ ਵਲੋਂ ਜਿਉਂਦ ਪਿੰਡ ਦੇ ਮੁਜਾਰੇ ਕਿਸਾਨਾਂ ਦੀ ਜ਼ਮੀਨ ਉਤੇ ਸਰਕਾਰ ਵਲੋਂ ਮੁੜ ਬਿਸਵੇਦਾਰਾਂ ਦਾ ਕਬਜ਼ਾ ਕਰਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ

ਜ਼ਮੀਨ ਬਚਾਉਣ ਲਈ ਲੜ ਰਹੀ ਕਿਸਾਨੀ ਅਤੇ ਉਗਰਾਹਾਂ ਜਥੇਬੰਦੀ ਦੀ ਲੀਡਰਸ਼ਿਪ ਖਿਲਾਫ ਦਰਜ ਕੀਤਾ ਝੂਠਾ ਕੇਸ ਵਾਪਸ ਲਵੇਮਾਨ ਸਰਕਾਰ, ਵਰਨਾ ਉਸ ਦਾ ਹਸ਼ਰ ਵੀ ਬਾਦਲ ਦਲ ਵਾਲਾ ਹੋਵੇਗਾ ਮਾਨਸਾ, 23 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ ਸੌ ਤੋਂ ਵੱਧ ਮੁਜਾਰੇ ਕਿਸਾਨਾਂ – ਜਿਹੜੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਨਾਈ

ਮੰਡੀ ਗੋਬਿੰਦਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਅੱਜ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰੀ ਨਾਇਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਾਣ ਨਾਲ ਮਨਾਈ। ਇਸ ਦਿਨ ਨੂੰ ਉਨ੍ਹਾਂ ਦੀ ਅਦੁੱਤੀ ਭਾਵਨਾ, ਦੂਰਦਰਸ਼ੀ ਅਗਵਾਈ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਯੋਗਦਾਨ ਦਾ ਸਨਮਾਨ ਕਰਨ ਲਈ ਕਈ ਦਿਲਚਸਪ ਅਤੇ ਵਿਦਿਅਕ ਗਤੀਵਿਧੀਆਂ ਦੁਆਰਾ […]

Continue Reading

ਮੁੱਖ ਇੰਜੀਨੀਅਰ ਦੀ ਰਿਹਾਇਸ਼ ਅੱਗੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਚੇਤਾਵਨੀ

ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਨੰਗਲ ,23, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਰਜਿ ਨੰਗਲ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਵਿਖੇ ਹੋਈ । ਮੀਟਿੰਗ ਉਪਰੰਤ ਸਮੁੱਚੇ ਵਰਕਰਾਂ ਨੂੰ ਮੁੱਖ ਇੰਜੀਨੀਅਰ ਦੀ ਰਿਹਾਇਸ਼ ਵੱਲ ਨੂੰ ਰੋਸ਼ ਮਾਰਚ ਕਰਨ ਲਈ ਮਜ਼ਬੂਰ […]

Continue Reading

4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ/ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੁੱਖ ਕੈਸ਼ੀਅਰ ਨਿਯੁਕਤ ਕੀਤਾ ਸ੍ਰੀ ਚਮਕੌਰ ਸਾਹਿਬ,23, ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਸ਼ਵਕਰਮਾ ਭਵਨ ਵਿਖੇ ਚੇਅਰਮੈਨ ਦਲਵੀਰ ਸਿੰਘ ਜਟਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਸਰਕਾਰੀ ਸੈਕੰਡਰੀ ਸਕੂਲ ਵਿੱਚ 850 ਪ੍ਰਿੰਸੀਪਲ ਦੀਆ ਪਹਿਲਾਂ ਹੀ ਖਾਲੀ ਆਸਾਮੀਆਂ 100 ਹੋਰ ਪ੍ਰਿੰਸੀਪਲ ਸੇਵਾਮੁਕਤ ਹੋ ਜਾਣ ਕਾਰਨ ਹੋਰ ਗੰਭੀਰ ਹਾਲਾਤ ਬਣਨਗੇ।, (ਸੰਜੀਵਕੁਮਾਰ)

ਮੋਹਾਲੀ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਵਿਤ ਸਕੱਤਰ ਰਾਮਵੀਰ ਸਿੰਘ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਤਿੰਨ ਸਾਲਾਂ ਦੌਰਾਨ ਸਿਰਫ਼ ਇੱਕ ਵਾਰ 2022 ਵਿੱਚ ਲੈਕਚਰਾਰ […]

Continue Reading

ਕਾਂਸਟੇਬਲ 50,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਠਿੰਡਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਵਿੱਚ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 5ਵੀਂ ਕਮਾਂਡੋ ਬਟਾਲਿਅਨ ਦੇ ਇੱਕ ਕਾਂਸਟੇਬਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਕਾਂਸਟੇਬਲ ਨਛੱਤਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਹੈ।ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦੇ ਅਨੁਸਾਰ ਇਹ ਮਾਮਲਾ […]

Continue Reading

ਸਕੂਲ ਬੱਸ ਤੇ ਬਰੇਜਾ ਗੱਡੀ ਵਿਚਾਲੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ ;ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ […]

Continue Reading

ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਦੇਹਾਂਤ

ਜਲੰਧਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿਚੋਂ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪ੍ਰਸਿੱਧ ਆਪ ਆਗੂ ਦੇ ਦੇਹਾਂਤ ਨਾਲ ਚਾਰੋਂ ਪਾਸੇ ਸ਼ੋਕ ਦੀ ਲਹਿਰ ਪੈਦਾ ਹੋ ਗਈ ਹੈ।ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਆਪ ਆਗੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ […]

Continue Reading

ਮੂੰਹ ਕਾਲੇ ਕਰ ਕੇ ਘੁਮਾਉਣ ਦੇ ਮਾਮਲੇ ’ਚ ਪੁਲਿਸ ਵਲੋਂ ਦੋ ਵਿਅਕਤੀ ਗ੍ਰਿਫਤਾਰ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਹੌਜ਼ਰੀ ਫੈਕਟਰੀ ’ਚ ਕੰਮ ਕਰਦੇ ਪਰਿਵਾਰ ’ਤੇ ਕੱਪੜੇ ਚੋਰੀ ਕਰਨ ਦਾ ਦੋਸ਼ ਲਾ ਕੇ ਉਨ੍ਹਾਂ ਦੇ ਮੂੰਹ ਕਾਲੇ ਕਰ ਕੇ ਇਲਾਕੇ ’ਚ ਘੁਮਾਉਣ ਦੇ ਮਾਮਲੇ ’ਚ ਪੁਲਿਸ ਨੇ ਐਕਸ਼ਨ ਲੈ ਲਿਆ ਹੈ। ਇਸ ਮਾਮਲੇ ’ਚ ਫੈਕਟਰੀ ਮਾਲਕ ਤੇ ਉਸ ਦੇ ਦੋ ਵਰਕਰਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਹੀ […]

Continue Reading