ਪੌਦੇ ਲਗਾਉਣ ਦੇ ਨਾਲ-ਨਾਲ ਪਾਲਣ ਪੋਸ਼ਣ ਦੀ ਵੀ ਲਈਏ ਜ਼ਿੰਮੇਵਾਰੀ : ਖਰਬੰਦਾ

ਪੀ.ਐੱਚ.ਡੀ.ਸੀ.ਸੀ.ਆਈ. ’ਚ ਵਾਤਾਵਰਨ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨਚੰਡੀਗੜ੍ਹ 7 ਜੂਨ,ਬੋਲੇ ਪੰਜਾਬ ਬਿਓਰੋ: ਇਨਵੈਸਟ ਪੰਜਾਬ ਦੇ ਸੀ.ਈ.ਓ., ਆਈ.ਏ.ਐੱਸ. ਡੀ.ਪੀ.ਐੱਸ. ਖਰਬੰਦਾ ਨੇ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਅਤੇ ਗ੍ਰੀਨ ਹਾਊਸ ਨਿਕਾਸੀ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਾਰਿਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਪੌਦਾ ਲਗਾਉਣਾ ਚਾਹੀਦਾ ਹੈ। ਵਾਤਾਵਰਨ ਦਿਵਸ ਭਾਵੇਂ ਸਾਲ ਵਿੱਚ ਇੱਕ ਵਾਰ ਆਵੇ […]

Continue Reading

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ […]

Continue Reading

ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮਿਲਿਆ ਇਨਸਾਫ਼

ਅਦਾਲਤ ਨੇ ਸਾਬਕਾ ਡੀ.ਆਈ.ਜੀ ਨੂੰ 7 ਸਾਲ ਤੇ ਸੇਵਾਮੁਕਤ ਡੀ.ਐਸ.ਪੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮੋਹਾਲੀ ਦੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀ.ਆਈ.ਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀ.ਐਸ.ਪੀ […]

Continue Reading

ਪੰਜਾਬ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਵਾਪਰਿਆ ਹਾਦਸਾ, ਇੱਕ ਵਿਅਕਤੀ ਦੀ ਮੌਤ,ਸੱਤ ਜਖਮੀ

ਗਿੱਦੜਬਾਹਾ, 7 ਜੂਨ, ਬੋਲੇ ਪੰਜਾਬ ਬਿਓਰੋ:ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 7 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਪਿੰਡ ਦੌਲਾ ਤੋਂ ਇੱਕ ਟਰੈਕਟਰ ਪਿੰਡ ਵੱਲ ਜਾ ਰਿਹਾ ਸੀ ਤੇ ਉਸ ਦੇ […]

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਦੇ 9 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ।ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿਚ 8 ਆਈ.ਪੀ.ਐਸ. ਅਧਿਕਾਰੀ ਅਤੇ 1 ਪੀ.ਪੀ.ਐਸ. ਅਧਿਕਾਰੀ ਸ਼ਾਮਿਲ ਹੈ। ਇਸ ਸੰਬੰਧੀ ਵਿਭਾਗ ਵਲੋਂ ਬਾਕਾਇਦਾ ਪੱਤਰ ਜਾਰੀ ਕੀਤਾ […]

Continue Reading

ਵਿਦੇਸ਼ ‘ਚ ਨਦੀ ਵਿਚ ਡੁੱਬਣ ਕਾਰਨ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ

ਮਾਸਕੋ, 7 ਜੂਨ, ਬੋਲੇ ਪੰਜਾਬ ਬਿਓਰੋ:ਰੂਸ ਵਿਚ ਸੇਂਟ ਪੀਟਰਸਬਰਗ ਨੇੜੇ ਇਕ ਨਦੀ ਵਿਚ ਡੁੱਬਣ ਨਾਲ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਥੇ ਭਾਰਤੀ ਮਿਸ਼ਨ ਰੂਸੀ ਅਧਿਕਾਰੀਆਂ ਨਾਲ ਸੰਪਰਕ ਵਿਚ ਹੈ ਕਿ ਉਹ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾ ਦੇਣ।ਇਹ ਚਾਰੇ ਵਿਦਿਆਰਥੀ ਵੇਲੀਕੀ ਨੋਵਗੋਰੋਡ ਸ਼ਹਿਰ ਵਿਚ ਸਥਿਤ ਨੋਵਗੋਰੋਡ ਸਟੇਟ […]

Continue Reading

ਹਨੇਰੀ ਕਾਰਨ ਨਿਰਮਾਣ ਅਧੀਨ ਮਕਾਨ ਦੀ ਕੰਧ ਢਹੀ,ਇੱਕ ਵਿਅਕਤੀ ਦੀ ਮੌਤ

ਨੋਇਡਾ, 7 ਜੂਨ, ਬੋਲੇ ਪੰਜਾਬ ਬਿਓਰੋ:ਕੋਤਵਾਲੀ ਸੈਕਟਰ-63 ਇਲਾਕੇ ਦੀ ਛੋਟੀਪੁਰ ਕਲੋਨੀ ‘ਚ ਵੀਰਵਾਰ ਦੇਰ ਰਾਤ ਆਏ ਤੂਫਾਨ ‘ਚ ਇਕ ਨਿਰਮਾਣ ਅਧੀਨ ਮਕਾਨ ਦੀ ਕੰਧ ਢਹਿ ਗਈ। ਇਸ ਹਾਦਸੇ ਵਿੱਚ ਦੋ ਲੋਕ ਦੱਬੇ ਗਏ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਦੂਜੇ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਥਾਣਾ ਕੋਤਵਾਲੀ ਦੇ […]

Continue Reading

ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਮਿਲੀ ਜ਼ਮਾਨਤ

ਬੈਂਗਲੁਰੂ, 7 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਬੈਂਗਲੁਰੂ ਦੀ ਸਪੈਸ਼ਲ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ‘ਤੇ ਕਮੀਸ਼ਨਖੋਰੀ ਦਾ ਦੋਸ਼ ਲਗਾਇਆ ਸੀ। ਇਸ ਦੇ ਬਾਅਦ ਭਾਜਪਾ ਨੇਤਾ ਨੇ ਰਾਹੁਲ ਖਿਲਾਫ […]

Continue Reading

ਐਨਡੀਏ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੰਸਦ ਕੰਪਲੈਕਸ ਪੁੱਜੇ

ਨਵੀਂ ਦਿੱਲੀ, 7 ਜੂਨ,
ਬੋਲੇ ਪੰਜਾਬ ਬਿਓਰੋ:ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ਪੁੱਜੇ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਜਾਵੇਗਾ। ਇਸ ਦੌਰਾਨ ਭਾਜਪਾ ਸੂਤਰਾਂ ਨੇ ਕਿਹਾ ਕਿ ਸਹੁੰ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਖੋਲਿਆ ਜਾਵੇ : ਡੀ ਟੀ ਐੱਫ

ਚੋਣ ਜ਼ਾਬਤੇ ਕਾਰਣ ਬਦਲੀਆਂ ਦੀ ਰੋਕੀ ਪ੍ਰਕਿਰਿਆ ਛੁੱਟੀਆਂ ਵਿੱਚ ਹੋਵੇ ਪੂਰੀ: ਡੀਟੀਐੱਫ ਦੂਰ ਦੇ ਜਿਲ੍ਹਿਆਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ‘ਤੇ ਬਦਲਿਆ ਜਾਵੇ: ਡੀ ਟੀ ਐੱਫ ਚੰਡੀਗੜ੍ਹ 7 ਜੂਨ, ਬੋਲੇ ਪੰਜਾਬ ਬਿਓਰੋ: ਚੋਣ ਜਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਈ-ਪੰਜਾਬ ਉੱਤੇ ਚਲਾਇਆ ਜਾਂਦਾ ਪੋਰਟਲ ਖੋਲ੍ਹਿਆ ਗਿਆ ਸੀ। […]

Continue Reading