ਬਰਨਾਲਾ : ਫੈਕਟਰੀ ‘ਚ ਲੱਗੀ ਭਿਆਨਕ ਅੱਗ

ਬਰਨਾਲਾ, 6 ਜੂਨ, ਬੋਲੇ ਪੰਜਾਬ ਬਿਓਰੋ:ਟਰਾਈਡੈਂਟ ਫੈਕਟਰੀ ਦੇ ਧੌਲਾ ਕੰਪਲੈਕਸ ਵਿੱਚ ਬੀਤੀ ਰਾਤ ਸਾਢੇ ਅੱਠ ਵਜੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰਾਈਡੈਂਟ ਫੈਕਟਰੀ ਦੇ ਧੌਲਾ ਕੰਪਲੈਕਸ ‘ਚ ਪਰਾਲੀ ਨੂੰ ਅੱਗ ਲੱਗ ਗਈ ਸੀ, ਜਿਸ ‘ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ […]

Continue Reading

ਪੰਜਾਬ ‘ਚ ਮੀਂਹ ਕਾਰਨ ਮੌਸਮ ਹੋਇਆ ਖੁਸ਼ ਗਵਾਰ

ਜਲੰਧਰ, 6 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪੂਰੇ ਪੰਜਾਬ ਸਮੇਤ ਜਲੰਧਰ ਜ਼ਿਲ੍ਹੇ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ।ਬੀਤੀ ਸ਼ਾਮ ਨੂੰ ਅਸਮਾਨ ‘ਤੇ ਕਾਲੇ ਬੱਦਲ ਛਾ ਗਏ ਅਤੇ ਇਸ ਦੌਰਾਨ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਵੀ ਹੋਈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-06-2024 ਅੰਗ 685 Amrit Wele da Mukhwak Sachkhand Shri Harmandar Sahib Amritsar, Ang-685, 06-06-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ […]

Continue Reading

ਪੰਜਾਬ ਪੁਲਿਸ ਤੇ ਬੀ. ਐਸ. ਐਫ. ਵਲੋਂ ਅੰਮ੍ਰਿਤਸਰ ‘ਚ ਕਰੀਬ 2 ਕਰੋੜ ਦੀ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ, 05 ਜੂਨ ,ਬੋਲੇ ਪੰਜਾਬ ਬਿਓਰੋ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੀਤੀ ਦੇਰ ਰਾਤ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀ. ਐੱਸ. ਐੱਫ. ਵਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਬੀ. ਐਸ. ਐਫ. ਅਧਿਕਾਰੀਆਂ ਵਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ […]

Continue Reading

ਆਰੀਅਨਜ਼ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

ਮੋਹਾਲੀ, 5 ਜੂਨ ,ਬੋਲੇ ਪੰਜਾਬ ਬਿਓਰੋ:    ਵਾਤਾਵਰਨ ਅਤੇ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ “ਭੂਮੀ ਦੀ ਬਹਾਲੀ, ਮਾਰੂਥਲੀਕਰਨ, ਅਤੇ ਸੋਕੇ ਦੀ ਲਚਕਤਾ” ਥੀਮ ਦੇ ਤਹਿਤ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਇੰਜੀਨੀਅਰਿੰਗ, ਕਾਨੂੰਨ, ਦੇ ਵਿਦਿਆਰਥੀਆਂ ਨੇ ਆਰੀਅਨਜ਼ ਦੇ ਪ੍ਰਬੰਧਨ, ਨਰਸਿੰਗ, ਪੈਰਾਮੈਡੀਕਲ, […]

Continue Reading

ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਫਿਰੋਜ਼ਪੁਰ, 05 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚਲਦਿਆਂ ਅੱਜ ਇਕ ਹੋਰ ਨੌਜਵਾਨ ਚਰਨਜੀਤ ਸਿੰਘ ਵਾਸੀ ਵਾਰਡ ਨੰ: 6 ਮੱਲਾਂਵਾਲਾ ਨਸ਼ੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਆਪਣੇ ਪਿਛਲੇ ਵਿਧਵਾ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ। ਮ੍ਰਿਤਕ ਦੇ […]

Continue Reading

ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਡਿਬਰੂਗੜ੍ਹ ਜੇਲ੍ਹ ’ਚ ਨੂੰ ਮਿਲਣ ਪਹੁੰਚੀ

ਚੰਡੀਗੜ੍ਹ , 5 ਜੂਨ ,ਬੋਲੇ ਪੰਜਾਬ ਬਿਓਰੋ: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਵੱਡੀ ਲੀਡ ਨਾਲ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ […]

Continue Reading

ਪੰਜਾਬ ‘ਚ ਖਾਲੀ ਹੋਏ ਵਿਧਾਨ ਸਭਾ ਹਲਕਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਜਿਸਦੇ ਚਲਦਿਆਂ ਵਿਧਾਨ ਸਭਾ ਜਲੰਧਰ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ। ਸ਼ੀਤਲ ਅੰਗੁਰਾਲ ਵਲੋਂ ਆਪਣਾ ਅਸਤੀਫੇ ਵਾਪਸ ਲੈਣ ਦੀਆਂ ਕਾਫੀਆਂ ਚਰਚਾਂਵਾਂ ਸੁਣਨ ਨੂੰ ਮਿਲੀਆਂ ਪਰ ਵਿਧਾਨ ਸਭਾ ਦੇ ਸਪੀਕਰ […]

Continue Reading

ਭਗਵੰਤ ਮਾਨ ਨੇ ਲੋਕਾਂ ਦਾ ਫਤਵਾ ਕੀਤਾ ਮਨਜੂਰ, ਕਿਹਾ ਵਿਕਾਸ ਕਾਰਜ ਰਹਿਣਗੇ ਜਾਰੀ

ਚੰਡੀਗੜ੍ਹ, 5ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ‘ਚ ਉਮੀਦ ਮੁਤਾਬਕ ਨਤੀਜੇ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਫਤਵਾ ਮੰਜੂਰ ਕੀਤਾ ਹੈ। ਮਾਨ ਨੇ ਟਵੀਟ ਕਰਕੇ ਪਾਈ ਇਕ ਪੋਸਟ ਵਿਚ ਲਿਖਿਆ ਹੈ ਕਿ “ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ […]

Continue Reading

ਦਿੱਲੀ ਤੋਂ Canada ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ 5 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ Canada ਜਾਣ ਵਾਲੀ ਫਲਾਈਟ ‘ਚ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਏਅਰ ਕੈਨੇਡਾ ਦੇ ਜਹਾਜ਼ AC43 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ।ਫਲਾਈਟ ਨੇ ਰਾਤ 10:50 ‘ਤੇ ਉਡਾਣ ਭਰਨੀ ਸੀ, ਪਰ ਇਸ ਨੂੰ ਆਈਸੋਲੇਸ਼ਨ ਬੇ ‘ਤੇ ਭੇਜ ਦਿੱਤਾ ਗਿਆ ਹੈ। […]

Continue Reading