ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਬਿਆਨ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ : ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਹਾਰ ਹੋਣ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਪਾਲ ਖਹਿਰਾ ਨੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਸਵੀਕਾਰ ਕੀਤਾ ਹੈ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ :-ਦੋਸਤੋ, ਜਨਤਾ ਵੱਲੋਂ ਦਿੱਤੇ ਅੱਜ ਦੇ ਫਤਵੇ ਨੂੰ ਮੈਂ […]

Continue Reading

ਬੇਸ਼ੱਕ ਅਸੀ ਵੋਟ ਸਿਆਸਤ ਵਿਚ ਹਾਰ ਗਏ ਹਾਂ, ਪਰ ‘ਖ਼ਾਲਿਸਤਾਨ’ ਦੀ ਪ੍ਰਾਪਤੀ ਤੱਕ ਇਸੇ ਦ੍ਰਿੜਤਾ ਨਾਲ ਜੰਗ ਜਾਰੀ ਰਹੇਗੀ : ਮਾਨ

ਫ਼ਤਹਿਗੜ੍ਹ ਸਾਹਿਬ 4 ਜੂਨ,ਬੋਲੇ ਪੰਜਾਬ ਬਿਓਰੋ: “ਬੇਸੱਕ ਅਸੀ ਵੋਟ ਸਿਆਸਤ ਵਿਚ ਹਾਰ ਗਏ ਹਾਂ, ਪਰ ਜੋ ਕੌਮੀ ਆਜ਼ਾਦੀ ਦਾ ਮਿਸ਼ਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਸੁਰੂ ਕੀਤਾ ਸੀ, ਜਿਸ ਦਿਨ ਉਨ੍ਹਾਂ ਅਤੇ ਅਨੇਕਾ ਸਿੰਘਾਂ ਨੇ ਮਹਾਨ ਸ਼ਹਾਦਤਾਂ ਪ੍ਰਾਪਤ ਕੀਤੀਆ ਹਨ, ਉਸ ਕੌਮੀ ਆਜਾਦੀ ਖ਼ਾਲਿਸਤਾਨ ਦੇ ਮਿਸਨ ਪ੍ਰਾਪਤੀ ਤੱਕ ਅਸੀ ਜੰਗ ਜਾਰੀ ਰੱਖਾਂਗੇ ਅਤੇ ਆਖਰੀ […]

Continue Reading

ਸਰਕਾਰ ਬਣਾਉਣੀ ਹੈ ਜਾਂ ਵਿਰੋਧੀ ਧਿਰ ਵਿੱਚ ਬੈਠਣਾ ਹੈ ਇੰਡੀਆ ਬਲਾਕ ਫੇਰ ਕਰੇਗਾ ਡਿਸਾਈਡ -ਰਾਹੁਲ ਗਾਂਧੀ

ਨਵੀਂ ਦਿੱਲੀ 4 ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਅਤੇ ਇੰਡੀਆ  ਬਲਾਕ ਦੇ ਭਾਈਵਾਲਾਂ ਦੁਆਰਾ ਪ੍ਰਾਪਤ ਕੀਤੇ ਪ੍ਰਭਾਵਸ਼ਾਲੀ ਅੰਕੜਿਆਂ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ  ਕਿਹਾ ਕਿ ਇਹ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਸੱਤਾਧਾਰੀ ਦੇ ਲਗਾਤਾਰ ਹਮਲੇ ਤੋਂ ਬਚਾਉਣ ਦੀ ਲੜਾਈ ਹੈ। ਵਿਰੋਧੀ ਧਿਰ ਵਿੱਚ ਬੈਠਣ ਜਾਂ ਕੇਂਦਰ […]

Continue Reading

ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ 4 ਜੂਨ,ਬੋਲੇ ਪੰਜਾਬ ਬਿਓਰੋ:-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ […]

Continue Reading

ਸ਼ਹੀਦੀ ਪੁਰਬ ਤੇ ਨਗਰ ਕੀਰਤਨ ਦੀ ਆਰੰਭਤਾ 8  ਮਈ ਨੂੰ ਗੁਰੂਦਵਾਰਾ ਫੇਜ 6  ਤੋ ਹੋਵੇਗੀ ।

ਮੋਹਾਲੀ 4 ਜੂਨ ,ਬੋਲੇ ਪੰਜਾਬ ਬਿਓਰੋ: ਪਹਿਲਾਂ ਵਾਂਗ , ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ , ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ  ਅਤੇ ਪੰਜ ਪਿਆਰਿਆਂ ਦੀ ਦੇਖ ਰੇਖ ਵਿੱਚ  ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਫੇਜ਼ 6 ਤੋਂ ਦੁਪਹਿਰ ਠੀਕ 3 […]

Continue Reading

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਲੁਧਿਆਣਾ ਲੋਕ ਸਭਾ ਹਲਕਾ ਤੋਂ 20942 ਵੋਟਾਂ ਨਾਲ ਜੇਤੂ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਰਹੇ ਹਨ ਅਤੇ 322224 ਵੋਟਾਂ ਕੁਲ ਪ੍ਰਾਪਤ ਹੋਈਆਂ ਹਨ। ਦੂਜੇ ਨੰਬਰ ਤੇ ਰਹਿਣ ਵਾਲੇ ਦਲ ਬਦਲੂ ਨੇਤਾ ਭਾਜਪਾ ਉਮੀਦਵਾਰ ਨੂੰ 301282 ਵੋਟਾਂ ਮਿਲੀਆਂ। ਆਮ ਆਦਮੀ ਅਸ਼ੋਕ ਪੱਪੀ ਨੂੰ ਤੀਜੇ ਸਥਾਨ ਤੇ 237077 ਵੋਟਾਂ ਪ੍ਰਾਪਤ ਹੋਈਆਂ।

Continue Reading

ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕਰੈਸ਼

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ‘ਚ ਵਾਪਰਿਆ। ਨਾਸਿਕ ਰੇਂਜ ਦੇ ਵਿਸ਼ੇਸ਼ ਇੰਸਪੈਕਟਰ ਜਨਰਲ ਡੀਆਰ ਕਰਾਲੇ ਨੇ ਦੱਸਿਆ ਕਿ ਸੁਖੋਈ ਐਸਯੂ-30 ਐਮਕੇਆਈ ਜਹਾਜ਼ ਦੇ ਪਾਇਲਟ ਅਤੇ ਸਹਿ-ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ। ਜਹਾਜ਼ ਸ਼ਿਰਸਗਾਂਵ ਪਿੰਡ ਦੇ ਕੋਲ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ […]

Continue Reading

ਅਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਮੀਤ ਸਿੰਘ ਔਜਲਾ ਰਹੇ ਜੇਤੂ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ : ਅਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ 255181 ਵੋਟਾਂ ਮਿਲੀਆਂ ਅਤੇ   40301 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਅਤੇ ਆਪ ਉਮੀਦਵਾਰ ਕੁਲਦੀਪ ਧਾਲੀਵਾਲ 214880 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। ਤਰਨਜੀਤ ਸਿੰਘ ਸੰਧੂ ਸਮੁੰਦਰੀ 214880 ਵੋਟਾਂ ਨਾਲ ਤੀਜੇ ਸਥਾਨ ਤੇ ਰਹੇ।

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਜਾਂਚ ਕੀਤੇ ਜਾ ਰਹੇ ਮਾਮਲਿਆਂ ਵਿਚ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ।ਸਿਖਰਲੀ ਅਦਾਲਤ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਦੁਆਰਾ ਅੰਤਿਮ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ, […]

Continue Reading

ਦੇਸ਼ ਮੋਦੀ-ਸ਼ਾਹ ਨੂੰ ਨਹੀਂ ਚਾਹੁੰਦਾ : ਰਾਹੁਲ ਗਾਂਧੀ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ 100 ਸੀਟਾਂ ਮਿਲਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਸੰਵਿਧਾਨ ਨੂੰ ਬਚਾਉਣ ਲਈ ਸੀ। ਜੇਕਰ ਮੈਂ ਤੁਹਾਨੂੰ ਸੱਚ ਦੱਸਾਂ ਤਾਂ ਮੇਰੇ ਦਿਮਾਗ ਵਿੱਚ ਇਹ ਸੀ ਕਿ ਜਦੋਂ ਸਾਡਾ ਖਾਤਾ ਜ਼ਬਤ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਡੱਕਿਆ ਗਿਆ […]

Continue Reading