ਕੰਪਿਊਟਰ ਅਧਿਆਪਕਾਂ ਦਾ ਮਸਲਾ ਕਦੋਂ ਹੱਲ ਹੋਵੇਗਾ ?

ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਚ 2024-25ਲਈ ਕੁੱਲ 2,04,918ਕਰੋੜ ਦੇ ਪੇਸ਼ ਕੀਤੇ  ਬਜਟ ਚ ਸਿਖਿਆ ਚ ਸੁਧਾਰ ਲਈ ਵੱਡਾ ਕਦਮ ਪੁਟਿਆ ਗਿਆ ਹੈ ।ਕਿਉਕਿ ਸਰਕਾਰ ਵੱਲੋ ਸਿਖਿਆ ਵਾਸਤੇ ਕੁੱਲ 16,987ਕਰੋੜ ਦਾ ਬਜਟ ਰੱਖਿਆ ਗਿਆ ਹੈ।ਇਸ ਤੋ ਬਿਨਾ  ਸਰਕਾਰ ਵੱਲੋਂ117ਵਿਧਾਨ ਸਭਾ ਹਲਕਿਆਂ ਚ117 ਸਕੂਲ ਆਫ ਐਮੀਨੈਂਸ ਖੋਲੇ ਜਾਣ ਦਾ ਫੈਸਲਾ ਵੀ ਕੀਤਾ ਗਿਆ।ਇਸ ਦੇ ਨਾਲ ਹੀ […]

Continue Reading

ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਘਰ ਵਿੱਚ ਹੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ਵਿੱਚ ਲੱਗੀ ਸੀ, ਪਰ ਗੋਲੀ ਕਿਵੇਂ ਚੱਲੀ ਅਤੇ ਕਿਸਨੇ ਚਲਾਈ, ਇਸ ਬਾਰੇ ਸਪਸ਼ਟਤਾ ਨਹੀਂ ਹੋ ਸਕੀ ਹੈ।ਡੀਸੀਪੀ ਜਸਕਰਨ ਸਿੰਘ […]

Continue Reading

ਨਸ਼ੇ ਤੇ ਕਾਰ ਸਮੇਤ ਤਸਕਰ ਕਾਬੂ

ਮੋਗਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਅਧਿਕਾਰੀ ਅਜੈ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਨਾਰਕੋਟਿਕ ਸੈਲ ਮੋਗਾ ਨੇ ਢਾਈ ਕਿਲੋ ਅਫੀਮ ਅਤੇ ਕਾਰ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ।ਨਾਰਕੋਟਿਕ ਡਰੱਗ ਸੈਲ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਈ ਉਡਾਣਾਂ ਰੱਦ

ਅੰਮ੍ਰਿਤਸਰ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਅਤੇ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਰਾਤ ਦੇ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਰਾਤ ਪੌਣੇ 9 ਵਜੇ ਤੋਂ ਬਾਅਦ ਦਿੱਲੀ ਤੋਂ ਆਉਣ ਵਾਲੀਆਂ ਦੋ ਉਡਾਣਾਂ ਅਤੇ ਮੁੰਬਈ ਤੋਂ ਆਉਣ ਵਾਲੀ ਇੱਕ ਉਡਾਣ ਨੂੰ ਰੱਦ ਕਰਨਾ ਪਿਆ।ਇਸ ਤੋਂ ਇਲਾਵਾ, ਰਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-01-2025 ,ਅੰਗ 634 Sachkhand Sri Harmandir Sahib Amritsar Vikhe Hoyea Amrit Wele Da Mukhwak Ang: 634 11-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)11-01-2025 ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ […]

Continue Reading

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ- ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ: ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। […]

Continue Reading

ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਵਾਪਰਿਆ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਭਾਦਸੋਂ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਪਟਿਆਲਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਦਿੱਤੂਪੁਰ ‘ਚ ਬੀਤੀ ਰਾਤ 9 ਵਜੇ ਦੇ ਕਰੀਬ ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਟੋਭੇ ‘ਚ ਕਾਰ ਡਿੱਗਣ ਨਾਲ ਤਿੰਨ ਨੌਜਵਾਨਾਂ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ ਕਰੀਬ 22 ਸਾਲ, ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਅਤੇ ਕਮਲਪ੍ਰੀਤ ਸਿੰਘ ਉਮਰ ਕਰੀਬ […]

Continue Reading

ਡੈਮੌਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਐਸਡੀਐਮ ਦਫਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਦਾਅਵਿਆਂ ਦੀ ਕੱਢੀ ਫੂਕ ਸਮਰਾਲਾ ,10, ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸਬੰਧਤ ਡੀਐਮਐਫ) ਵਣ ਰੇਂਜ ਸਮਰਾਲਾ, ਖਮਾਣੋਂ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ, ਜੰਗਲਾਤ ਦਫਤਰ ਤੋਂ ਲੈ ਕੇ ਮੁੱਖ ਬਾਜ਼ਾਰ ,ਚ ਰੋਸ ਮਾਰਚ ਕਰਕੇ ਐਸ […]

Continue Reading

ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਇੱਕ ਹੋਰ ਵੱਡੀ ਘਟਨਾ ਘਟੀ। ਥਾਣਾ ਰਮਦਾਸ ਦੇ ਅਧੀਨ ਸਰਹੱਦੀ ਚੌਂਕੀ ਚੀਮਾ ਦੇ ਨੇੜੇ ਬੀ.ਐਸ.ਐਫ਼. 117 ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘੁਸਪੈਠੀਆ ਭਾਰਤੀ ਸਰਹੱਦ ਵਿੱਚ ਘੁਸਣ ਦੀ ਕੋਸ਼ਿਸ਼ ਕਰ ਰਿਹਾ ਸੀ। ਡੀ.ਐਸ.ਪੀ. […]

Continue Reading

SKM ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

 ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ।ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ।ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਨੇ ਇਥੇ ਅੱਜ […]

Continue Reading