ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਘਟਨਾ ਦੀ ਸੂਚਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।  ਘਟਨਾ ਨੂੰ ਲੈ ਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਏਐਸਆਈ ਤਜਿੰਦਰ ਸਿੰਘ ਦੀ ਜੈੱਨ ਕਾਰ 2008 ਮਾ਼ਡਲ ਸੀ ਉਸ ਦੇ ਹੇਠਾ […]

Continue Reading

ਪੰਜਾਬ ਪੁਲਿਸ ਵੱਲੋਂ ਮਾਂ-ਬੇਟੇ ਦਾ ਕਾਤਲ ਕਾਬੂ, ਹੈਰਾਨੀਜਨਕ ਤੱਥ ਆਏ ਸਾਹਮਣੇ

ਲੁਧਿਆਣਾ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਹੈਬੋਵਾਲ ਦੇ ਚੁਹੜਪੁਰ ਰੋਡ ਤੇ ਸਥਿਤ ਪ੍ਰੀਤਮ ਵਿਹਾਰ ਵਿੱਚ ਮਾਂ-ਬੇਟੇ ਦਾ ਕਤਲ ਕਰਨ ਦੇ ਦੋਸ਼ ’ਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਦੋਸ਼ੀ ਦੀ ਪਹਚਾਨ ਪਾਰਸ ਵਜੋਂ ਹੋਈ ਹੈ। ਪੁਲੀਸ ਪ੍ਰੈਸ ਕਾਨਫਰੈਂਸ ਵਿੱਚ ਇਸ ਦਾ ਖੁਲਾਸਾ ਕਰ ਸਕਦੀ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-01-2025 ,ਅੰਗ 670 Sachkhand Sri Harmandir Sahib Amritsar Vikhe Hoyea Amrit Wele Da Mukhwak Ang: 670 , 10-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)10-01-2025 ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ […]

Continue Reading

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਤੇ ਵਿੱਤੀ ਮਾਮਲਿਆਂ ‘ਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ

ਵਿੱਤ ਮੰਤਰੀ ਵੱਲੋਂ ਪੀ.ਟੀ.ਆਈ. ਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਰਵੀਜ਼ਨ ‘ਤੇ ਰੋਕ ਲਗਾਉਣ ਦਾ ਭਰੋਸਾ ਕੰਪਿਊਟਰ ਅਧਿਆਪਕਾਂ ਦੇ ਕਈ ਸਾਲਾਂ ਤੋਂ ਰੋਕੇ ਡੀ.ਏ. ਦੀ ਬਹਾਲੀ ਦਾ ਪੱਤਰ ਜਲਦ ਜਾਰੀ ਹੋਣ ਦਾ ਮਿਲਿਆ ਭਰੋਸਾ ਚੰਡੀਗੜ੍ਹ 9 ਜਨਵਰੀ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਪਿਛਲੇ ਦਿਨੀਂ […]

Continue Reading

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਨੱਥ ਪਾਵੇ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

9 ਜਨਵਰੀ ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਕਮੇਟੀ ਮੈਂਬਰ ਅਮਨਦੀਪ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦੇਸ਼ ਅੰਦਰ ਸਿੱਖਿਆ ਅਤੇ ਰੁਜ਼ਗਾਰ ਉੱਪਰ ਹੋ ਰਹੇ ਹਮਲਿਆਂ ਉੱਪਰ ਵਿਚਾਰ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]

Continue Reading

ਮੋਹਾਲੀ ਕਲਾ ਸੱਭਿਆਚਾਰ ਕਲੱਬ ਅਤੇ ਲੋਇਨਸ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

262 ਖੂਨ ਦਾਨੀਆਂ ਨੇ ਪੂਰੇ ਉਤਸਾਹ ਨਾਲ ਕੀਤਾ ਖੂਨ ਦਾਨ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਕੀਤਾ ਗਿਆ ਦਾਨ ਹੀ ਮਹਾਨ ਦਾਨ ; ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਜਨਵਰੀ,ਬੋਲੇ ਪੰਜਾਬ ਬਿਊਰੋ ; ਮੋਹਾਲੀ ਕਲਾ ਸੱਭਿਆਚਾਰਕ ਵੈਲਫੇਅਰ ਕਲੱਬ ਅਤੇ ਲੋਇਨਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਟਰੇਡਰ ਮਾਰਕੀਟ ਐਸੋਸੀਏਸ਼ਨ (ਰਜਿ:)3 ਵੀ2 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ […]

Continue Reading