ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ

ਮੋਗਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਮਹਾਪੰਚਾਇਤ ਵਿਚ ਸੰਭੂ ਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਕਿ ਕੋਈ ਵੀ ਕਿਸਾਨ ਆਗੂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੋਣ ਵਾਲੇ ਮੋਰਚੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ। ਇਸ ਦੇ ਨਾਲ ਹੀ ਏਕਤਾ ਮਤਾ ਪਾਸ […]

Continue Reading

ਅਸਾਮ ‘ਚ ਡਿਊਟੀ ਦੌਰਾਨ ਪੰਜਾਬ ਦੇ ਫੌਜੀ ਜਵਾਨ ਦੀ ਮੌਤ

ਬਟਾਲਾ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਜਵਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ ਹੈ। ਅਸਾਮ ਵਿਖੇ ਡਿਊਟੀ ਦੌਰਾਨ ਪਹਾੜੀ ਡਿਗਣ ਨਾਲ ਜਵਾਨ ਸ਼ਹੀਦ ਹੋ ਗਿਆ ਸੀ। ਫੌਜੀ ਜਵਾਨ ਦੀ ਪਛਾਣ 40 ਸਾਲਾਂ ਕਰਮਬੀਰ ਸਿੰਘ ਵਜੋਂ ਹੋਈ ਹੈ। ਜਵਾਨ ਬਟਾਲਾ ਦੇ ਪਿੰਡ ਦਿਵਾਨੀਵਾਲ ਦਾ ਰਹਿਣ ਵਾਲਾ ਸੀ ਜੋ ਕਿ ਅਸਾਮ ਵਿੱਚ ਫੌਜ ਵਿੱਚ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਸਿੱਖ ਯਾਤਰੀ ਨੂੰ ਰੋਕਿਆ, ਫਲਾਈਟ ਛੁਟੀ

ਅੰਮ੍ਰਿਤਸਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਏਅਰਪੋਰਟ ’ਤੇ ਉਸ ਵੇਲੇ ਇੱਕ ਯਾਤਰੀ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਜਦੋਂ ਉਸ ਦੀ ਫਲਾਈਟ ਛੁੱਟ ਗਈ ਕਿਉਂਕਿ ਉਸਨੇ ਛੋਟੀ ਕ੍ਰਿਪਾਣ ਧਾਰਨ ਕੀਤੀ ਹੋਈ ਸੀ। ਯਾਤਰੀ ਨੇ ਅੰਮ੍ਰਿਤਸਰ ਏਅਰਪੋਰਟ ਪ੍ਰਬੰਧਨ ’ਤੇ ਸੁਰੱਖਿਆ ਦੇ ਨਾਂ ’ਤੇ ਉਸਨੂੰ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਅੰਮ੍ਰਿਤਧਾਰੀ ਸਿੱਖ ਯਾਤਰੀ ਨੇ ਸਪੇਨ ਜਾਣਾ ਸੀ। […]

Continue Reading

ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ਤੇ ਐਮਐਸਪੀ ਦੀ ਮੰਗ ਲੈਕੇ ਮੋਰਚਾ ਲਾਈ ਬੈਠੇ ਕਿਸਾਨਾਂ ਵਿਚੋਂ ਇੱਕ ਕਿਸਾਨ ਦੇ ਵਲੋਂ ਸਲਫ਼ਾਸ ਨਿਗਲ ਲਈ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਹੂਵਿੰਡ, ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਕਿਸਾਨ ਨੇ ਅੱਜ ਸਵੇਰੇ ਲੰਗਰ ਵਾਲੀ ਥਾਂ ਲਾਗੇ ਸਲਫ਼ਾਸ ਖਾ ਲਈ। ਜਿਵੇਂ ਹੀ […]

Continue Reading

ਸੰਘਣੀ ਧੁੰਦ ਕਾਰਨ ਕਿੰਨੂਆਂ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਕਾਰ ‘ਤੇ ਪਲਟਿਆ

ਗੁਰਦਾਸਪੁਰ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਸੰਘਣੀ ਧੁੰਦ ਕਾਰਨ ਸਵੇਰੇ 8.45 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਿਹਾ ਕਿੰਨੂਆਂ ਨਾਲ ਭਰਿਆ ਟਰੱਕ ਪੁਲੀਸ ਚੌਕੀ ਬੰਬਰੀ ਬਾਈਪਾਸ ਨੇੜੇ ਇੱਕ ਕਾਰ ’ਤੇ ਜਾ ਡਿੱਗਾ।ਹਾਦਸੇ ਵਿੱਚ ਜ਼ਖਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਦੱਸਿਆ ਕਿ ਸਵੇਰੇ ਜਦੋਂ ਅੰਮ੍ਰਿਤਸਰ ਤੋਂ ਆ ਰਹੀ ਕਾਰ ਗੁਰਦਾਸਪੁਰ ਸ਼ਹਿਰ […]

Continue Reading

ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਪੁਲੀ ਨਾਲ ਟਕਰਾਈ, ਕਈ ਜ਼ਖਮੀ

ਟਾਂਡਾ ਉਡਮੁੜ, 9 ਜਨਵਰੀ,ਬੋਲੇ ਪੰਜਾਬ ਬਿਊਰੋ ;ਪਿਛਲੀ ਰਾਤ 2 ਵਜੇ ਦੇ ਕਰੀਬ ਹਰਸੀ ਪਿੰਡ ਦੇ ਮੋੜ ਨੇੜੇ ਹਾਈਵੇ ‘ਤੇ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਪੁਲੀ ਨਾਲ ਟਕਰਾ ਗਈ। ਇਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ।ਇਸ ਹਾਦਸੇ ਵਿੱਚ ਦੀਪਕ […]

Continue Reading

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ

ਮੋਹਾਲੀ, 9 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਉਣ ਲਈ ਗਮਾਡਾ ਤੋਂ 167 ਫਲੈਟ ਖਰੀਦੇ ਹਨ। ਜਾਣਕਾਰੀ ਅਨੁਸਾਰ, ਕੱਲ੍ਹ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੋਹਾਲੀ ਵਿੱਚ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦਾ ਦੌਰਾ ਕੀਤਾ ਅਤੇ ਭਗਵੰਤ ਮਾਨ ਸਰਕਾਰ ਵੱਲੋਂ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸੰਘਣੀ ਧੁੰਦ ਅਤੇ ਸਰਦੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ – ਅਮਨ ਸ਼ਰਮਾ

ਮੋਹਾਲੀ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ- ਲਾਈਨ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਜਿਸ ਵਿੱਚ ਸ਼ਾਮਿਲ ਸੂਬਾ ਪੈਟਰਨ ਸੁਖਦੇਵ ਸਿੰਘ ਰਾਣਾ, ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਹਰਜੀਤ ਸਿੰਘ ਬਲਹਾੜੀ ਨੇ ਕਿਹਾ […]

Continue Reading

ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਲੱਗੀ ਭਿਆਨਕ ਅੱਗ, ਪੰਜ ਲੋਕਾਂ ਦੀ ਮੌਤ

ਕੈਲੀਫੋਰਨੀਆ, 9 ਜਨਵਰੀ, ਬੋਲੇ ਪੰਜਾਬ ਬਿਊਰੋ :ਸੋਕੇ ਅਤੇ ਤੇਜ਼ ਹਵਾਵਾਂ ਕਾਰਨ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਭਿਆਨਕ ਅੱਗ ਲੱਗ ਗਈ ਹੈ। ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਅੱਗ ਦੇ ਫੈਲਣ ਕਾਰਨ ਵੱਖ-ਵੱਖ ਥਾਵਾਂ ‘ਤੇ ਕਰੀਬ 1000 ਇਮਾਰਤਾਂ ਤਬਾਹ ਹੋ ਗਈਆਂ ਹਨ।LA ਕਾਉਂਟੀ […]

Continue Reading

ਕੀ ਦਲਿਤ ਭਾਈਚਾਰਾ ਆਪਣੀ ਸ਼ਕਤੀ ਪਹਿਚਾਣੇਗਾ?

ਸਾਡੇ ਸਮਾਜ ਵਿਚ ਸਭ ਤੋਂ ਵਧੇਰੇ ਸ਼ਕਤੀ ਦਲਿਤ ਸਮਾਜ ਦੇ ਕੋਲ਼ ਹੈ ਪਰ ਇਹ ਭਾਈਚਾਰਾ ਵੱਖ-ਵੱਖ ਖੇਮਿਆਂ ਵਿੱਚ ਵੰਡਿਆ, ਅਨਪੜ੍ਹ ਤੇ ਗੈਰ-ਸੰਗਠਿਤ ਹੋਣ ਕਰਕੇ ਹਰ ਪਾਸੇ ਤੋਂ ਮਾਰ ਖਾ ਰਿਹਾ ਹੈ । ਇਸ ਵਰਗ ਦੀ ਸਮਾਜ, ਧਰਮ, ਆਰਥਿਕਤਾ ਤੇ ਰਾਜਨੀਤੀ ਵਿੱਚ ਉਹ ਨੁਮਾਇੰਦਗੀ ਨਹੀਂ ਹੈ ਜੋ ਹੋਣੀ ਚਾਹੀਦੀ ਹੈ। ਦੁਖ ਦੀ ਗੱਲ ਇਹ ਹੈ ਕਿ […]

Continue Reading