ਡੀਬੀਯੂ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ
ਮੰਡੀ ਗੋਬਿੰਦਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਹੋਟਲ ਨੂਰਮਹਿਲ ਪੈਲੇਸ, ਕਰਨਾਲ ਨਾਲ ਇੱਕ ਸਮਝੌਤਾ ਪੱਤਰ (ਐਮ.ਓ.ਯੂ) ਹਸਤਾਖਰ ਕੀਤ ਗਿਆ।ਇਹ ਸਹਿਯੋਗ ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਉਦਯੋਗ ਵਿੱਚ ਨਿੱਜੀ ਅਤੇ ਪੇਸ਼ੇਵਰ ਵਿਕਾਸ ਲਈ ਬੇਮਿਸਾਲ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਇਕ ਪਲੇਟਫਾਰਮ ਤਿਆਰ ਕੀਤਾ […]
Continue Reading