ਕਤਲ ਕੇਸ ਵਿਚ ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ, ਨਿਆਂ ਦਾ ਕਤਲ ਹੈ – ਲਿਬਰੇਸ਼ਨ

ਫੈਸਲਾ ਸੁਣਾਉਣ ਦੇ ਸਮੇਂ ਬਾਰੇ ਵੀ ਉਠਾਏ ਗੰਭੀਰ ਸੁਆਲ ਮਾਨਸਾ, 30ਮਈ ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਨੇ ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਤੋਂ ਐਨ ਪਹਿਲਾਂ ਹਾਈਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਆਗੂ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰਨ ‘ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਰ ਕੀਤਾ ਹੈ।ਪਾਰਟੀ ਦੀ […]

Continue Reading

ਚੋਣ ਡਿਊਟੀ ਤੇ ਲੱਗੇ ਨਾਨ ਟੀਚਿੰਗ ਅਤੇ ਹੋਰ ਮੁਲਾਜ਼ਮਾਂ ਨੂੰ ਐਤਵਾਰ ਦੀ ਥਾਂ ਸੋਮਵਾਰ ਦੀ ਇਵਜੀ ਛੋਟ ਮਿਲੇ

ਮੋਹਾਲੀ, 30 ਮਈ ,ਬੋਲੇ ਪੰਜਾਬ ਬਿਓਰੋ:ਭਾਰਤ ਦੇ ਚੋਣ ਤਿਉਹਾਰ ਨੂੰ ਸਿਰੇ ਚੜ੍ਹਾਉਣ ਵਿੱਚ ਚੋਣ ਡਿਊਟੀ ਵਿੱਚ ਲੱਗੇ ਵੱਖ ਵੱਖ ਮੁਲਾਜ਼ਮਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਤੋਂ ਅਗਲੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ। ਪਰ ਇਸ ਵਾਰ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਦੋ ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਰਕੇ ਇੰਨ੍ਹਾਂ ਡਿਊਟੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੂੰ ਮਿਲਿਆ ਵੱਕਾਰੀ ਨੈਕ ਏ ਪਲੱਸ ਦਾ ਦਰਜ਼ਾ; ਕੈਂਪਸ ਵਿੱਚ ਜਸ਼ਨ ਦਾ ਮਾਹੌਲ

“ਮਾਣਮੱਤੀ ਯੂਨੀਵਰਸਿਟੀ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਬੇਹਤਰੀਨ ਟੀਮ ਵਰਕ ਲਈ ਦਿਲੋਂ ਵਧਾਈ ਦਿੰਦਾ : ਡਾ ਜ਼ੋਰਾ ਸਿੰਘ” ਮੋਹਾਲੀ, 30 ਮਈ ,ਬੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਤੋਂ ਸ਼ਾਨਦਾਰ ਏ + (A+) ਗ੍ਰੇਡ ਮਾਨਤਾ ਪ੍ਰਾਪਤ ਕੀਤੀ ਹੈ। ਇਹ ਪ੍ਰਾਪਤੀ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ […]

Continue Reading

ਬਲਵੀਰ ਸਿੰਘ ਸਿੱਧੂ ਦੇ ਨਜ਼ਦੀਕੀ ਸਾਥੀ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਾਲਵਿੰਦਰ ਸਿੰਘ ਕੰਗ ਦੀ ਜਿੱਤ ਹੋਈ ਯਕੀਨੀ: ਕੁਲਵੰਤ ਸਿੰਘ ਮੋਹਾਲੀ 30. ਮਈ ,ਬੋਲੇ ਪੰਜਾਬ ਬਿਓਰੋ: : ਅੱਜ ਮੋਹਾਲੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਗੁਰੂ ਨਾਨਕ ਰੇਹੜੀ ਮਾਰਕੀਟ ਫੇਜ਼ ਇੱਕ ਦੇ ਮੈਂਬਰ ਵੱਡੀ ਗਿਣਤੀ ਦੇ ਵਿੱਚ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ […]

Continue Reading

ਬੀਐਸਐਫ ਵੱਲੋਂ ਸਰਹੱਦ ਤੋਂ ਡਰੋਨ ਅਤੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 30 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦ ਦੇ ਸਰਹੱਦੀ ਪਿੰਡਾਂ ‘ਚ ਹੈਰੋਇਨ ਦੀ ਤਸਕਰੀ ਅਤੇ ਡਰੋਨ ਦੀ ਆਵਾਜਾਈ ਜਾਰੀ ਹੈ।ਜਾਣਕਾਰੀ ਮੁਤਾਬਕ ਸਰਹੱਦੀ ਪਿੰਡ ਰੋਡ ਵਾਲਾ ਖੁਰਦ ‘ਚ ਬੀ.ਐੱਸ.ਐੱਫ.ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਲਗਾਤਾਰ ਤੀਸਰੀ ਵਾਰ ਪਾਕਿਸਤਾਨੀ ਮਿੰਨੀ ਡਰੋਨ ਅਤੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕਰ ਲਈ ਹੈ।ਚੋਣਾਂ ਦੀ […]

Continue Reading

ਪੰਜਾਬ ‘ਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਬੀਡੀਪੀਓ ਸਮੇਤ 6 ਮੁਲਾਜ਼ਮ ਮੁਅੱਤਲ

ਗੁਰਦਾਸਪੁਰ, 30 ਮਈ, ਬੋਲੇ ਪੰਜਾਬ ਬਿਓਰੋ:ਜ਼ਿਲਾ ਚੋਣ ਅਫਸਰ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ‘ਤੇ ਫਤਿਹਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਹੁਸ਼ਿਆਰਪੁਰ, 30 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਅੱਜ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਸ਼ੇਰ-ਏ- ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਭੱਠਲ ਪਿੰਡ ਧਮਾਈ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੱਬਰ ਨੂੰ ਉਨ੍ਹਾਂ ਦੇ […]

Continue Reading

ਥਾਣਾ ਮਲੋਟ ਸਿਟੀ ਦੇ SHO ਦੀ ਡਿਊਟੀ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 30 ਮਈ,ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ […]

Continue Reading

ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ

ਮੋਹਾਲੀ, 30 ਮਈ, ਬੋਲੇ ਪੰਜਾਬ ਬਿਓਰੋ:ਕਬੱਡੀ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਸੋਹਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਪਤਾ ਲੱਗਾ ਹੈ ਕਿ ਇਹ ਹਾਦਸਾ ਬੀਤੀ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਵਾਪਰਿਆ, ਜਿਸ ਵਿੱਚ ਕਬੱਡੀ ਖਿਡਾਰੀ ਦੀ ਮੌਕੇ ’ਤੇ ਹੀ […]

Continue Reading

ਦਲਿਤਾਂ ਅਤੇ ਪਛੜਿਆਂ ਦਾ ਕਾਂਗਰਸ ਨੇ ਹਮੇਸ਼ਾ ਸੋਸ਼ਣ ਕੀਤਾ-ਪੁਰਖਾਲਵੀ

ਲੀਡਰ ਨੀ ਬਲਕਿ ਸੇਵਾਦਾਰ ਬਣਕੇ ਸ਼ਰਮਾ ਪਰਿਵਾਰ ਤਿੰਨ ਦਹਾਕਿਆਂ ਤੋਂ ਹਲਕੇ ਦੀ ਸੇਵਾ ਕਰ ਰਿਹਾ-ਪਰਮਿੰਦਰ ਸ਼ਰਮਾਲਾਲੜੂ 30 ਮਈ ,ਬੋਲੇ ਪੰਜਾਬ ਬਿਓਰੋ:“ਅਜ਼ਾਦੀ ਤੋਂ ਬਾਅਦ ਕਾਂਗਰਸ ਪਾਰਟੀ ਵੋਟ ਦੀ ਖਾਤਰ ਗਰੀਬਾਂ ਦਲਿਤਾਂ ਅਤੇ ਪਛੜੇ ਪਰਿਵਾਰਾਂ ਦਾ ਲਗਾਤਾਰ ਸ਼ੋਸ਼ਣ ਕਰਦੀ ਆ ਰਹੀ ਹੈ ਜਿਸ ਕਾਰਨ ਇਹ ਸਮਾਜ ਆਪਣੀਆਂ ਬੁਨਿਆਦੀ ਸਹੂਲਤਾਂ ਨੂੰ ਵਿਲਕ ਰਿਹਾ ਹੈ, “ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ […]

Continue Reading