ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਤੇ ਚੜ੍ਹਦੀਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਤੇ ਚੜਦੀਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਹ ਅਰਦਾਸ ਸੰਗਤ ਤੇ ਕਿਸਾਨਾਂ ਵੱਲੋਂ ਕਰਵਾਈ ਗਈ। ਇਹ ਅਰਦਾਸ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੱਲੋਂ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਹ ਅਰਦਾਸ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਪਿਛਲੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਾਰਨ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਸਮਿਆਂ ’ਚ ਭਾਰੀ ਦੇਰੀ ਹੋ ਰਹੀ ਹੈ।ਕਤਰ ਏਅਰਲਾਈਨ ਦੀ ਦੋਹਾ ਤੋਂ ਆਉਣ ਵਾਲੀ ਉਡਾਣ ਅਤੇ ਨੋਰਸ ਏਅਰਲਾਈਨ ਦੀ ਮਿਲਾਨ ਤੋਂ […]

Continue Reading

ਪਟਿਆਲਾ : ਰਸਤੇ ‘ਚ ਜਾ ਰਹੇ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ

ਪਟਿਆਲਾ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਤੇਜਾ ਦੇ ਰਹਿਣ ਵਾਲੇ 3 ਵਿਅਕਤੀ ਜਦੋਂ ਘਰ ਨੂੰ ਜਾ ਰਹੇ ਸਨ, ਤਾਂ ਰਸਤੇ ਵਿੱਚ ਪਿੰਡ ਮੰਜਾਲ ਦੇ ਨੇੜੇ ਮੋਟਰਸਾਈਕਲ ’ਤੇ ਆਏ 3 ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇਸ ਵਿੱਚ 2 ਵਿਅਕਤੀ ਜ਼ਖਮੀ ਹੋ ਗਏ ਅਤੇ ਇੱਕ ਬਚ ਗਿਆ। ਜ਼ਖਮੀਆਂ ਦੀ […]

Continue Reading

ਕਿਸਾਨਾਂ ਨੇ ਖਨੌਰੀ ਬਾਰਡਰ ’ਤੇ ਅੱਜ ਮਹਾਂਪੰਚਾਇਤ ਬੁਲਾਈ

ਖਨੌਰੀ, 4 ਜਨਵਰੀ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਂਪੰਚਾਇਤ ਬੁਲਾਈ ਗਈ ਹੈ, ਜਿਸ ਵਿੱਚ ਸੰਘਰਸ਼ ਸੰਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮਹਾਂਪੰਚਾਇਤ ਅੱਜ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿਸ ਲਈ ਸਾਰੇ ਕਿਸਾਨਾਂ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ […]

Continue Reading

ਅੰਮ੍ਰਿਤਸਰ ਵਿਖੇ ਕੱਪੜੇ ਦੀ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਅੰਮ੍ਰਿਤਸਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਕੱਪੜੇ ਦੀ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਰੋਡ ਸਥਿਤ ਮੁਰਗੀ ਖਾਨੇ ਵਾਲੀ ਗਲੀ ਵਿੱਚ ਧਾਗੇ ਦੀ ਫੈਕਟਰੀ ਵਿੱਚ ਪਿਛਲੇ ਦਿਨੀ ਦੇਰ ਰਾਤ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਇੰਨੀ ਭਿਆਨਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 884

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-01-2025,ਅੰਗ 884 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 04-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ)04-01-2025 ਰਾਮਕਲੀ ਮਹਲਾ ੫ ॥ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ […]

Continue Reading

ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ ਵੱਲੋਂ ਖੂਨਦਾਨ ਕੈਂਪ 8 ਨੂੰ

ਮੋਹਾਲੀ 3ਜਨਵਰੀ,ਬੋਲੇ ਪੰਜਾਬ ਬਿਊਰੋ : ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਦੀ ਅਹਿਮ ਮੀਟਿੰਗ ਅੱਜ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ,ਜਿਸ ਵਿੱਚ ਆਗਾਮੀ 8 ਜਨਵਰੀ ਨੂੰ 3 ਬੀ 2 -ਮਾਰਕੀਟ ਵਿਖੇ ਖੂਨਦਾਨ ਕੈਂਪ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ, ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ […]

Continue Reading

ਡਾ. ਸੰਗੀਤਾ ਜੈਨ ਨੇ ਮੋਹਾਲੀ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

ਮੋਹਾਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਡਾ. ਸੰਗੀਤਾ ਜੈਨ ਨੇ ਅੱਜ ਮੋਹਾਲੀ ਜ਼ਿਲ੍ਹੇ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਪੂਰੇ ਸਟਾਫ਼ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ’ਤੇ ਡਾ. ਜੈਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਰਕਾਰੀ ਸਿਹਤ ਸਥਾਨਾਂ ਵਿੱਚ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ 3 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੀਸੀਐਸ, ਡਿਪਟੀ ਸੁਰਪਡੈਂਟ ਪੁਲਿਸ, ਤਹਿਸੀਲਦਾਰ, ਈਟੀਓ, ਫੂਡ ਤੇ ਸਿਵਲ ਸਪਲਾਈ ਅਫਸਰ, ਬੀਡੀਪੀਓ, ਐਸਟੈਂਟ ਰਜਿਸਟਰਾਰ ਕੋ ਆਪਰੇਟਿਵ ਸੁਸਾਇਟੀ ਸਮੇਤ ਹੋਰਨਾਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 31 ਜਨਵਰੀ ਤੱਕ ਆਨਲਾਈਨ ਅਪਲਾਈ ਕਰ […]

Continue Reading

ਡੀ ਟੀ ਐੱਫ ਵਲੋ 5 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਦੇ ਘਿਰਾਓ ਦੀ ਹਮਾਇਤ

ਰੂਪਨਗਰ,3ਜਨਵਰੀ ,ਬੋਲੇ ਪੰਜਾਬ ਬਿਊਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ਿੰਗ ਕਰਵਾਉਣ ਅਤੇ ਮਹਿੰਗਾਈ ਭੱਤੇ ਸਮੇਤ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਬਾਕੀ ਲਾਭ ਲਿੰਕ ਕਰਵਾਉਣ ਦੀ ਮੰਗ ਨੂੰ […]

Continue Reading