ਪੰਜਾਬ ਬੰਦ ‘ਚ ਫਸੀਆਂ ਬੀਐਸਐਫ ਦੀਆਂ ਗੱਡੀਆਂ

ਗੁਰਦਾਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਸਵੇਰੇ ਤੋਂ ਸਾਰੇ ਪੰਜਾਬ ਵਿੱਚ ਇਸਦਾ ਪ੍ਰਭਾਵ ਦੇਖਣ ਨੂੰ ਮਿਲਿਆ। ਦੂਜੇ ਪਾਸੇ, ਗੁਰਦਾਸਪੁਰ ਵਿੱਚ ਕਿਸਾਨਾਂ ਵੱਲੋਂ BSF ਦੀਆਂ ਗੱਡੀਆਂ ਰੋਕਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਦਾਸਪੁਰ ਵਿੱਚ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਸੀ। ਇਸ ਦਰਮਿਆਨ ਉਥੋਂ […]

Continue Reading

ਬਰਨਾਲਾ : ਗੀਜ਼ਰ ਫਟਣ ਕਾਰਨ ਘਰ ਨੂੰ ਲੱਗੀ ਅੱਗ

ਬਰਨਾਲਾ, 30 ਦਸੰਬਰ, ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਹੰਡਿਆਇਆ ਬਜ਼ਾਰ ਵਿੱਚ ਧਮਾਕਾ ਹੋਣ ਕਾਰਨ ਦਹਿਸ਼ਤ ਫੈਲ ਗਈ। ਦਰਅਸਲ, ਇੱਥੇ ਤੀਸਰੀ ਮੰਜਿਲ ’ਤੇ ਰਹਿਣ ਵਾਲੇ ਪਰਿਵਾਰ ਦੇ ਘਰ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪੂਰੇ ਘਰ ਵਿੱਚ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।ਹਾਦਸੇ ਦਾ ਕਾਰਣ ਘਰ […]

Continue Reading

ਖੰਨਾ ‘ਚ ਰਾਹਗੀਰਾਂ ਦੀ ਕਿਸਾਨਾਂ ਨਾਲ ਬਹਿਸ, ਸਿਧੀ ਉਨ੍ਹਾਂ ਵਿਚ ਟੱਕਰ ਮਾਰੋ ਆਮ ਜਨਤਾ ਨੂੰ ਕਿਊਂ ਤੰਗ ਕਰਦੇ ਹੋ ਵੀਡੀਓ ਵਾਇਰਲ

ਖੰਨਾ 30 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਦੇਖਿਆ ਜਾਂਦਾ ਕਿ ਕਿਵੇਂ ਇੱਕ ਆਮ ਵਿਅਕਤੀ ਦਾ ਗੁੱਸਾ ਕਿਸਾਨਾਂ ‘ਤੇ ਫੁੱਟ ਰਿਹਾ ਹੈ। ਗੁੱਸੇ ‘ਚ ਭੜਕੇ ਵਿਅਕਤੀ ਨੇ ਕਿਹਾ ਇੰਨ੍ਹਾਂ ਸਾਰਿਆਂ ਨੇ ਤਾਂ ਸੰਗ ਲਾਤੀ, ਤੀਜੇ ਦਿਨ ਧਰਨਾ ਦੇਣ ਲੱਗ ਜਾਂਦੇ ਨੇ,ਸਿਧੀ ਉਨ੍ਹਾਂ ਵਿਚ ਟੱਕਰ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਵੇ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ

30 ਦਸੰਬਰ ਮਾਨਸਾ,ਬੋਲੇ ਪੰਜਾਬ ਬਿਊਰੋ : ਅੱਜ ਖੱਬੇ ਪੱਖੀ ਪਾਰਟੀਆਂ ਵਲੋਂ ਦੇਸ਼ ਪੱਧਰੀ ਸੱਦੇ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 17 ਨਵੰਬਰ ਨੂੰ ਸੰਸਦ ਵਿੱਚ ਚਲਦੇ ਸੈਸ਼ਨ ਦੌਰਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਖ਼ਿਲਾਫ਼ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ […]

Continue Reading

ਕਪੂਰਥਲਾ ‘ਚ ਭਿਆਨਕ ਹਾਦਸੇ ਦੌਰਾਨ 2 ਔਰਤਾਂ ਦੀ ਮੌਤ, ਬੱਚਾ ਜ਼ਖਮੀ

 ਕਪੂਰਥਲਾ 30 ਦਸੰਬਰ ,ਬੋਲੇ ਪੰਜਾਬ ਬਿਊਰੋ : ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਂਚ ਅਧਿਕਾਰੀ ਨੇ […]

Continue Reading

ਪਟਿਆਲਾ ‘ਚ ਕਿਸਾਨ ਮੰਡੀ ਬੰਦ, ਰਾਜਪੁਰਾ ਰੋਡ ‘ਤੇ ਜਾਮ, ਧਰਨੇ ‘ਤੇ ਬੈਠੇ ਡਰਾਈਵਰਾਂ ਨੂੰ ਕੀਤਾ ਵਾਪਿਸ

ਪਟਿਆਲਾ 30 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਬੰਦ ਦੇ ਸੱਦੇ ਕਾਰਨ ਕਿਸਾਨਾਂ ਨੇ ਪਟਿਆਲਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਸਵੇਰ ਤੋਂ ਹੀ ਕਿਸਾਨ ਯੂਨੀਅਨ ਦੇ ਮੈਂਬਰ ਧੜਿਆਂ ਵਿੱਚ ਆ ਕੇ ਖੁੱਲ੍ਹੀਆਂ ਦੁਕਾਨਾਂ, ਬਜ਼ਾਰਾਂ ਅਤੇ ਬੈਂਕਾਂ ਨੂੰ ਵੀ ਬੰਦ ਕਰਵਾਉਂਦੇ ਰਹੇ। ਕਿਸਾਨਾਂ ਨੇ ਸੜਕਾਂ ‘ਤੇ ਇਕੱਠੇ ਹੋ ਕੇ ਰਾਜਪੁਰਾ, ਪਟਿਆਲਾ ਅਤੇ ਜ਼ਿਲ੍ਹੇ ਦੇ ਹੋਰਨਾਂ […]

Continue Reading

ਕੋਲੇ ਦੀ ਭੱਠੀ ਬਾਲ ਕੇ ਸੁੱਤੇ ਪਿਓ-ਪੁੱਤ ਦੀ ਮੌਤ

ਨੰਗਲ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਲਗਰਾਂ ਵਿੱਚ ਦਮ ਘੁਟਣ ਨਾਲ ਦੋ ਪ੍ਰਵਾਸੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਪਿਉ ਪੁੱਤਰ ਪਰਵਾਸੀ ਪਿੰਡ ਜਲਗਰਾਂ ਵਿੱਚ ਰਹਿ ਰਹੇ ਸਨ। ਮ੍ਰਿਤਕਾਂ ਵਲੋਂ ਊਨਾ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ ਜਾਂਦਾ ਸੀ।ਪੁਲਿਸ ਵਲੋਂ ਮੁੱਢਲੀ […]

Continue Reading

ਬੁੱਢੇ ਦਰਿਆ ‘ਚ ਗੰਦਗੀ ਸੁੱਟਣ ਵਾਲੇ ਡੇਅਰੀ ਮਾਲਕਾਂ ਖਿਲਾਫ ਕੇਸ ਦਰਜ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਬੁੱਢੇ ਦਰਿਆ ਦੇ ਨਾਲ ਪੈਂਦੀਆਂ ਕੁਝ ਡੇਅਰੀਆਂ ਵੱਲੋਂ ਬੁੱਢੇ ਦਰਿਆ ’ਚ ਗੰਦਗੀ ਸੁੱਟ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਕਾਰਵਾਈ ਕੀਤੀ ਹੈ।ਪੁਲਿਸ ਨੇ 7 ਡੇਅਰੀਆਂ ਦੇ ਮਾਲਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਫਿਲੌਰ ਬੰਨ੍ਹ ਉਪ ਮੰਡਲ […]

Continue Reading

ਜਲੰਧਰ ‘ਚ ਜਨਮਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

ਜਲੰਧਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਨੌਜਵਾਨ ਜਨਮਦਿਨ ਦੀ ਪਾਰਟੀ ਕਰਕੇ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ, […]

Continue Reading

ਪੁਲਿਸ ਚੌਂਕੀਆਂ ਉਤੇ ਗ੍ਰਨੇਡ ਹਮਲੇ ਕਰਨ ਵਾਲਿਆਂ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼

ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ ਚੰਡੀਗੜ੍ਹ/ਬਟਾਲਾ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading