ਮਹਿਲਾ ਸਸ਼ਕਤੀਕਰਨ ਦੀ ਗੱਲ ਕਰਨ ਵਾਲਿਆਂ ਨੂੰ ਮਾਲੀਵਾਲ ਤੋਂ ਪੁੱਛਣਾ ਚਾਹੀਦਾ ਸੀ ਕਿ ਉਨ੍ਹਾਂ ਨਾਲ ਕੀ ਹੋਇਆ ਹੈ-ਸੁਨੀਲ ਜਾਖੜ
ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ : ਭਲਕੇ ਤੋਂ ਸ਼ੁਰੂ ਹੋ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਭਾਜਪਾ ਉਨ੍ਹਾਂ ‘ਤੇ ਹਮਲਾਵਰ ਹੋ ਗਈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਮੌਕੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਾਰੰਟੀ […]
Continue Reading