ਪ੍ਰਾਈਵੇਟ ਟਰਾਂਸਪੋਟਰਾਂ ਵਲੋਂ 30 ਦੇ ਪੰਜਾਬ ਬੰਦ‌ ਦੀ ਹਮਾਇਤ , ਨਹੀਂ ਚੱਲਣਗੀਆਂ ਬੱਸਾਂ

ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਸਾਰੇ ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵੱਲੋਂ 30 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ‌ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਮੁੱਖ ਰੱਖ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਿਲ੍ਹਾ ਪ੍ਰਾਈਵੇਟ‌ ਬੱਸ ਅਪਰੇਟਰਜ ਯੂਨੀਅਨ ਵੱਲੋਂ ਕੀਤੀ ਗਈ ਹੈ। ਉਸ ਦਿਨ ਸਾਰੀ ਟਰਾਸਪੋਰਟ ਬੰਦ ਰਹੇਗੀ।ਇਹ ਜਾਣਕਾਰੀ ਐਸੋਸੀਏਸ਼ਨ ਦੇ […]

Continue Reading

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ-ਸਪੀਕਰ ਸੰਧਵਾਂ

ਸੇਵਾ ਕਾਰਜਾਂ ਅਤੇ ਜਨਰੇਟਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਸੌਂਪਿਆ ਚੈੱਕ ਕੋਟਕਪੂਰਾ, 28 ਦਸੰਬਰ,ਬੋਲੇ ਪੰਜਾਬ ਬਿਊਰੋ : ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ […]

Continue Reading

ਸਪੀਕਰ ਸੰਧਵਾਂ ਨੇ ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾਂ ਕੋਲ ਗੱਡੀ ਰੋਕੀ ,ਬੱਚੀਆਂ ਨਾਲ ਸੰਵਾਦ ਤੋਂ ਹੋਏ ਸੰਤੁਸ਼ਟ

ਕੋਟਕਪੂਰਾ, 28 ਦਸੰਬਰ, ਬੋਲੇ ਪੰਜਾਬ ਬਿਊਰੋ : ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ  ਇਲਾਵਾ ਰਾਜ ਦੇ ਵੱਖ ਵੱਖ ਹਿੱਸਿਆਂ […]

Continue Reading

ਫ਼ਰੀਦਕੋਟ : ਦੋ ਥਾਂਈਂ ਮੀਂਹ ਕਾਰਨ ਮਕਾਨਾਂ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਤੇ ਬਜ਼ੁਰਗ ਜ਼ਖ਼ਮੀ

ਫ਼ਰੀਦਕੋਟ, 28 ਦਸੰਬਰ, ਬੋਲੇ ਪੰਜਾਬ ਬਿਊਰੋ :ਫਰੀਦਕੋਟ ਜ਼ਿਲ੍ਹੇ ‘ਚ ਪੈਂਦੇ ਕਸਬਾ ਜੈਤੋ ਵਿਖੇ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕੀਤਾ ਗਿਆ […]

Continue Reading

ਮਾਸਟਰ ਰਾਮ ਸਿੰਘ ਚੜ੍ਹੀ ਦਾ ਵਿਛੋੜਾ -ਸੇਜਲ ਅੱਖਾਂ ਨਾਲ ਮ੍ਰਿਤਕ ਦੇਹ ਨੂੰ ਸਪੁਰਦ ਏ-ਖਾਕ ਕੀਤਾ

5 ਜਨਵਰੀ ਨੂੰ ਪਿੰਡ ਚ੍ਹੜੀ ਵਿਖੇ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ ਖਮਾਣੋਂ,28 ਦਸੰਬਰ (ਮਲਾਗਰ ਖਮਾਣੋਂ) ਲੰਮੀ ਬੀਮਾਰੀ ਨਾਲ ਜੂਝਦੇ ਹੋਏ ਇਨਕਲਾਬੀ ਜਮਹੂਰੀ ਲਹਿਰ ਦੇ ਦ੍ਰਿੜ ਸਮਰਥਕ ਚਲੇ ਆ ਰਹੇ ਸੇਵਾ ਮੁਕਤ ਅਧਿਆਪਕ ਸਾਥੀ ਰਾਮ ਸਿੰਘ ਚੜ੍ਹੀ ਸਮੁੱਚੇ ਪਰਿਵਾਰ/ ਰਿਸ਼ਤੇਦਾਰਾਂ ਨੂੰ ਦਰਦਨਾਕ ਵਿਛੋੜਾ ਦੇ ਗਏ। ਇਥੋਂ ਨੇੜੇ ਉਹਨਾਂ ਦੇ ਗ੍ਰਹਿ ਪਿੰਡ ਚੜ੍ਹੀ ਵਿਖੇ ਅੱਜ ਉਹਨਾਂ ਦੇ […]

Continue Reading

ਈਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

3 ਜਨਵਰੀ ਨੂੰ ਪਿੰਡ ਸੋਲਖੀਆਂ ਤੇ ਗੁਰਦੁਆਰਾ ਸਾਹਿਬ ਵਿਖੇ ਭੋਗ ਅਤੇ ਅੰਤਿਮ ਦਾਸ ਹੋਵੇਗੀ ਫਤਿਹਗੜ੍ਹ ਸਾਹਿਬ ,28, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਏਅਰ ਵਿੰਗ ਕੈਡਿਟਾਂ ਵੱਲੋਂ ਸਾਲਾਨਾ ਸਿਖਲਾਈ ਕੈਂਪ ਵਿੱਚ ਪ੍ਰਤਿਭਾ ਦਾ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਏਅਰ ਵਿੰਗ ਕੈਡਿਟਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲਗਾਏ ਗਏ ਸਾਲਾਨਾ ਸਿਖਲਾਈ ਕੈਂਪ ਦੌਰਾਨ ਆਪਣੀ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਹਫ਼ਤਾ ਭਰ ਚੱਲਿਆ ਇਹ ਕੈਂਪ ਕੈਡਿਟਾਂ ਦੇ ਸਰੀਰਕ, ਮਾਨਸਿਕ ਅਤੇ ਲੀਡਰਸ਼ਿਪ ਹੁਨਰਾਂ ਨੂੰ ਵਧਾਉਣ ਅਤੇ ਅਨੁਸ਼ਾਸਨ ਅਤੇ ਦੋਸਤੀ ਨੂੰ ਵੀ ਉਤਸ਼ਾਹਿਤ ਕੀਤਾ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ  ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐੱਸ. ਏ. ਐੱਸ. ਨਗਰ 28 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ । ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ […]

Continue Reading

ਮੋਦੀ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਨਾ ਦੇਣ ਦੀ ਲਿਬਰੇਸ਼ਨ ਵਲੋਂ ਸਖ਼ਤ ਆਲੋਚਨਾ

ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮਐਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ […]

Continue Reading

ਜਲੰਧਰ: ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ, ਐਬੂਲੈਂਸ ਚਾਲਕ ਦੀ ਮੌਤ

ਜਲੰਧਰ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ […]

Continue Reading