ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ- ਐਡਵੋਕੇਟ ਧਾਮੀ
ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੁਰਾਦਪੁਰਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। […]
Continue Reading