ਯਕੀਨ ਕਰੋ ਹੁਣ ਤੱਕ ਦਾ ਸਭ ਤੋਂ ਵਧੀਆ ਮੈਂਬਰ ਪਾਰਲੀਮੈਂਟ ਸਾਬਤ ਹੋਵੇਗਾ ਕਰਮਜੀਤ ਅਨਮੋਲ : ਗੁਰਪ੍ਰੀਤ ਘੁੱਗੀ

ਬਾਘਾਪੁਰਾਣਾ/ਮੋਗਾ, 23 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪ੍ਰਚਾਰ ਕਰਨ ਪੁੱਜੇ ਨਾਮਵਰ ਫ਼ਿਲਮ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਦਾਅਵਾ ਕੀਤਾ ਕਿ ਜਦੋਂ ਫ਼ਰੀਦਕੋਟ ਦੇ ਲੋਕਾਂ ਨੇ ਕਰਮਜੀਤ ਅਨਮੋਲ ਨੂੰ ਚੁਣ ਲਿਆ ਤਾਂ ਕਰਮਜੀਤ ਅਨਮੋਲ ਹੁਣ ਤੱਕ ਦਾ ਸਭ ਤੋਂ ਵਧੀਆ ਮੈਂਬਰ ਪਾਰਲੀਮੈਂਟ ਸਾਬਤ […]

Continue Reading

ਜਲੰਧਰ: ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ

ਜਲੰਧਰ, 23 ਮਈ ,ਬੋਲੇ ਪੰਜਾਬ ਬਿਓਰੋ: ਜਲੰਧਰ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ’ਤੇ ਵਾਪਰਿਆ। ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ। ਇਸ ਘਟਨਾ ’ਚ ਕਰੀਬ 7 ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਹਨ। ਜ਼ਖਮੀਆਂ […]

Continue Reading

ਚੰਡੀਗੜ੍ਹ ਪੁਲਿਸ ਵੱਲੋਂ ਇੱਕ ਨਕਲੀ ਜੱਜ ਖਿਲਾਫ਼ ਮਾਮਲਾ ਦਰਜ ਤੇ ਗ੍ਰਿਫਤਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਪੁਲਿਸ ਨ ਇੱਕ ਨਕਲੀ ਜੱਜ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਖੁਦ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇਐਮਆਈਸੀ) ਦੱਸ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਟ੍ਰੈਫਿਕ ਨਿਯਮਾਂ ਨੂੰ ਉਲੰਘਣਾ ਨੂੰ ਲੈ ਕੇ ਪੁਲਿਸ ਨਾਲ ਬਹਿਸ ਕੀਤੀ। ਮੁਲਜ਼ਮ ਖਿਲਾਫ਼ ਰੈੱਡ ਲਾਈਟ ਦੀ ਉਲੰਘਣਾ […]

Continue Reading

ਰਿਸ਼ਵਤ ਮੰਗ ਰਹੇ ਨਕਲੀ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ, ਬੋਲੇ ਪੰਜਾਬ ਬਿਉਰੋ:ਲੁਧਿਆਣਾ ਪੁਲਿਸ ਨੇ ਸਪਾ ਸੈਂਟਰ ਵਾਲੇ ਕੋਲੋਂ ਖੁਦ ਨੂੰ ਇੰਸਪੈਕਟਰ ਦੱਸ ਕੇ ਪੈਸੇ ਮੰਗ ਰਹੇ ਇੱਕ ਸਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਬੱਸ ਸਟੈਂਡ ਚੌਂਕੀ ਵਾਲਿਆਂ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕਾਬੂ ਨਕਲੀ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਚੌਂਕੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਬੱਸ […]

Continue Reading

ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 23 ਮਈ,ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਦਾ ਦਿਹਾਂਤ ਹੋ ਗਿਆ। ਉਨ੍ਹਾਂ ਬੁੱਧਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ।ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 26 […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਪਹੁੰਚਣਗੇ, ਸੁਰੱਖਿਆ ਪ੍ਰਬੰਧ ਸਖ਼ਤ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਓਰੋ;ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਦੇ ਪੋਲੋ ਗਰਾਊਂਡ ਵਿਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤਕ […]

Continue Reading

ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ

ਜਲ਼ੰਧਰ 23 ਮਈ, ਬੋਲੇ ਪੰਜਾਬ ਬਿਉਰੋ: ਜਲੰਧਰ (jalandhar) ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (beant singh) ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (jagtar singh tara) ਨੂੰ ਰਾਹਤ ਦਿੱਤੀ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਤਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ ਅਤੇ ਸੁਣਵਾਈ ਤੋਂ ਬਾਅਦ ਉਸ […]

Continue Reading

ਗ੍ਰਹਿ ਮੰਤਰਾਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

 ਨਵੀਂ ਦਿੱਲੀ 23 ਮਈ,ਬੋਲੇ ਪੰਜਾਬ ਬਿਓਰੋ: ਰਾਜਧਾਨੀ ਦਿੱਲੀ ਦੇ ਉੱਤਰੀ ਬਲਾਕ ਵਿੱਚ ਸਥਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫ਼ਤਰ ਨੂੰ ਬੁੱਧਵਾਰ (22 ਮਈ) ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਰਿਪੋਰਟ ਮੁਤਾਬਕ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਧਮਕੀ […]

Continue Reading

ਪੰਜਾਬ ਦੇ ਦੋ ਜ਼‍ਿਲ੍ਹਿਆਂ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਚੰਡੀਗੜ੍ਹ 23 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ […]

Continue Reading

ਹੁਣ ਰਾਤ ਨੂੰ ਵੀ ਜਾਰੀ ਰਹੇਗੀ ਹੀਟ ਵੇਵ, ਭਿਆਨਕ ਗਰਮੀ IMD ਨੇ ਜਾਰੀ ਕੀਤਾ ਰੈੱਡ ਅਲਰਟ

ਦਿੱਲੀ 23 ਮਈ, ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀ ਗਰਮੀ ਕਾਰਨ ਅੱਤ ਦੀ ਗਰਮੀ ਪੈ ਰਹੀ ਹੈ। ਹੁਣ ਰਾਤ ਨੂੰ ਵੀ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਛੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਰਾਤ ਦਾ ਤਾਪਮਾਨ 31 ਡਿਗਰੀ ਸੈਲਸੀਅਸ ਦਰਜ […]

Continue Reading