ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

ਮੰਡੀ ਗੋਬਿੰਦਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ […]

Continue Reading

ਫਿਰੋਜ਼ਪੁਰ : ਘਰੋਂ ਅਗਵਾ ਕਰ ਕੇ 23 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ

ਫਿਰੋਜ਼ਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰੋਂ ਅਗਵਾ ਕਰ ਕੇ ਗੈਂਗਰੇਪ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ 2 ਦਰਿੰਦਿਆਂ ਨੇ ਅੰਜਾਮ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਦੋਵੇਂ ਦਰਿੰਦੇ ਪਿੰਡ ਦੇ ਹੀ ਰਹਿਣ ਵਾਲੇ ਹਨ।ਦੋਵੇਂ ਗੈਂਗਰੇਪ ਤੋਂ ਬਾਅਦ ਲੜਕੀ ਨੂੰ ਪਿੰਡ ਦੇ ਬਾਹਰ […]

Continue Reading

ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਤਰਨਤਾਰਨ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਇਕ ਨੌਜਵਾਨ ਦੀ ਦਿਨਦਿਹਾੜੇ ਅਣਜਾਣ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ, ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਮ੍ਰਿਤਕ ਖ਼ਿਲਾਫ਼ […]

Continue Reading

ਅਬੋਹਰ ਦੇ ਨਸ਼ਾ ਤਸਕਰ ਦੀ ਅਮਰੀਕਾ ‘ਚ ਹੱਤਿਆ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ

ਅਬੋਹਰ, 24 ਦਸੰਬਰ,ਬੋਲੇ ਪੰਜਾਬ ਬਿਊਰੋ:ਅਮਰੀਕਾ ਦੇ ਕੈਲੀਫੋਰਨੀਆ ਵਿੱਚ ਡਰੱਗਜ਼ ਤਸਕਰੀ ਨਾਲ ਜੁੜੇ ਅਬੋਹਰ ਨਿਵਾਸੀ ਸੁਨੀਲ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਸੁਨੀਲ ਯਾਦਵ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।ਦੱਸਣਯੋਗ ਹੈ ਕਿ ਸੁਨੀਲ ਯਾਦਵ ਦੇ ਖਿਲਾਫ਼ ਰਾਜਸਥਾਨ ਦੇ ਜੋਧਪੁਰ ਵਿੱਚ 1 ਕੁਇੰਟਲ 20 ਕਿਲੋ […]

Continue Reading

ਰਿਟਾਇਰ ਬਜ਼ੁਰਗ ਜੋੜੇ ਤੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ

ਤਰਨਤਾਰਨ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਸਿਹਤ ਵਿਭਾਗ ਵਿੱਚ ਨੌਕਰੀ ਕਰਨ ਤੋਂ ਬਾਅਦ ਰਿਟਾਇਰ ਹੋਏ ਬਜ਼ੁਰਗ ਜੋੜੇ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਵੀਰ ਸਿੰਘ ਪੁੱਤਰ ਬਘੇਲ ਸਿੰਘ ਨਿਵਾਸੀ ਰੁੜੀਵਾਲਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਦੋਵੇਂ ਸਿਹਤ ਵਿਭਾਗ ਤੋਂ ਸੇਵਾਮੁਕਤ ਹਨ।ਇਸ ਸਮੇਂ ਉਹ […]

Continue Reading

ਨੌਜਵਾਨ ਦਾ ਕਤਲ ਕਰਕੇ ਫਰਾਰ ਹੋ ਰਹੇ ਹਤਿਆਰੇ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ

ਹੋਸ਼ਿਆਰਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਹੋਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਕੁਝ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਅੱਡੇ ’ਤੇ ਸਾਰਿਆਂ ਦੇ ਸਾਹਮਣੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ […]

Continue Reading

ਆਂਤ ਨੂੰ ਸਿਹਤਮੰਦ ਰੱਖਣ ਲਈ ਕਬਜ਼ ਤੋਂ ਬਚੋ

ਮੋਹਾਲੀ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਕਬਜ਼ ਜਾਂ ਕਾਂਸਟਿਪੇਸ਼ਨ ਇੱਕ ਆਮ ਗੈਸਟਰੋਇੰਟੇਸਟਾਈਨਲ ਸਮੱਸਿਆ ਹੈ, ਜਿਸਨੂੰ ਕਮ ਮਲ ਤਿਆਗ (ਹਫਤੇ ਵਿੱਚ ਤਿੰਨ ਤੋਂ ਘੱਟ ਵਾਰ), ਮਲ ਤਿਆਗ ਵਿੱਚ ਦਿੱਕਤ, ਜਾਂ ਸਖਤ ਅਤੇ ਗਾਂਠਦਾਰ ਮਲ ਤਿਆਗ ਦੇ ਰੂਪ ਵਿੱਚ ਪਛਾਣਿਆ ਜਾਂਦਾ ਹੈ। ਇਹ ਹਾਲਤ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਸਰਦੀਆਂ ਵਿੱਚ ਇਸਦੀ […]

Continue Reading

ਸਿਵਲ ਹਸਪਤਾਲ ‘ਚ ਅਚਾਨਕ ਛਾਪੇਮਾਰੀ ਦੌਰਾਨ ਮਿਲੀਆਂ ਖ਼ਾਮੀਆਂ

ਫਾਜ਼ਿਲਕਾ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਸਿਵਲ ਹਸਪਤਾਲ ਵਿੱਚ ਅਚਾਨਕ ਛਾਪੇਮਾਰੀ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਫਾਜ਼ਿਲਕਾ ਸਿਵਲ ਦੇ ਕਾਰਜਕਾਰੀ ਸਿਵਲ ਸਰਜਨ ਡਾ. ਐਰਿਕ ਵੱਲੋਂ ਅਚਾਨਕ ਛਾਪਾ ਮਾਰਿਆ ਗਿਆ। ਬਿਨਾ ਦੱਸੇ ਸਿਵਲ ਹਸਪਤਾਲ ਪਹੁੰਚੇ ਸਿਵਲ ਸਰਜਨ ਨੇ ਹਸਪਤਾਲ ਦੇ ਵਾਰਡਾਂ ਦੀ ਜਾਂਚ ਕੀਤੀ। ਇਸ ਦੌਰਾਨ ਜਨਰਲ ਵਾਰਡ ਦੇ ਲੋਕਾਂ ਲਈ ਬਣਾਏ ਗਏ ਬਾਥਰੂਮ ਦੀ ਖਰਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-12-2024 ਅੰਗ 495 Sachkhand Sri Harmandir Sahib Amritsar Vikhe Hoyea Amrit Wele Da Mukhwak Ang: 495, 24-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ) 24-12-20245.30 AM ਗੂਜਰੀ ਮਹਲਾ ੫ ਚਉਪਦੇ ਘਰੁ ੨ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ […]

Continue Reading

ਫੇਲ੍ਹ ਹੋਏ ਵਿਦਿਆਰਥੀ ਹੁਣ ਅਗਲੀ ਕਲਾਸ ’ਚ ਪ੍ਰਮੋਟ ਨਹੀਂ ਹੋਣਗੇ

ਨਵੀਂ ਦਿੱਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ ; ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading