ਫਗਵਾੜਾ : ਦੋ ਲੁਟੇਰਿਆਂ ਨੇ ਘਰ ਬਾਹਰ ਧੁੱਪ ਸੇਕ ਰਹੀ ਔਰਤ ਦੀ ਸੋਨੇ ਦੀ ਚੇਨ ਝਪਟੀ

ਫਗਵਾੜਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :ਫਗਵਾੜਾ ਦੀ ਰਾਜਾ ਗਾਰਡਨ ਕਾਲੋਨੀ ਵਿੱਚ ਘਰ ਦੇ ਬਾਹਰ ਬੈਠ ਕੇ ਧੁੱਪ ਸੇਕ ਰਹੀ ਮਹਿਲਾ ਦੇ ਗਲੇ ਤੋਂ ਸੋਨੇ ਦੀ ਚੇਨ ਖੋਹ ਕੇ ਦੋ ਲੁਟੇਰੇ ਫਰਾਰ ਹੋ ਗਏ। ਹਰਜੀਤ ਕੌਰ ਪਤਨੀ ਹਰਿੰਦਰ ਸਿੰਘ ਦੋਸਾਂਝ ਅਤੇ ਉਨ੍ਹਾਂ ਦੀ ਪੜੋਸਣ ਸਰੋਜ ਸੰਗਰ ਘਰ ਦੇ ਬਾਹਰ ਬੈਠੀਆਂ ਧੁੱਪ ਸੇਕ ਰਹੀਆਂ ਸਨ।ਇਸ ਦੌਰਾਨ […]

Continue Reading

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆ ਕੇ ਘਰ ਪੁੱਜੇ

ਲੁਧਿਆਣਾ, 23 ਦਸੰਬਰ, ਬੋਲੇ ਪੰਜਾਬ ਬਿਊਰੋ :ਟਰਾਂਸਪੋਰਟੇਸ਼ਨ ਟੈਂਡਰ ਘੋਟਾਲੇ ਵਿੱਚ ਜੇਲ੍ਹ ਭੇਜੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਦੇ ਦੋ ਦਿਨ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਸਾਬਕਾ ਮੰਤਰੀ ਦੀ ਪਤਨੀ ਮਮਤਾ ਆਸ਼ੂ ਅਤੇ ਉਨ੍ਹਾਂ ਦੀ ਭਾਬੀ ਲੀਨਾ ਸ਼ਰਮਾ ਦੀ ਹਾਰ ਦਾ ਗਮ ਆਸ਼ੂ ਦੇ ਘਰ ਪਹੁੰਚਣ ’ਤੇ ਖੁਸ਼ੀ ਵਿੱਚ […]

Continue Reading

ਉਚੇਰੀ ਸਿੱਖਿਆ ਵਿੱਚ ਆ ਰਿਹਾ ਨਿਘਾਰ !

ਵਿੱਦਿਅਕ ਖੇਤਰ ਵਿਚ ਉਚ ਸਿੱਖਿਆ ਦੀਆਂ ਡਿਗਰੀਆਂ ਵਿਚੋਂ ਐਮ. ਫਿਲ, ਪੀਐਚ. ਡੀ.ਅਤੇ ਡੀ. ਲਿੱਟ ਦੀ ਡਿਗਰੀ ਹੈ। ਇਹ ਡਿਗਰੀਆਂ ਤਾਂ ਨੌਕਰੀ ਤੇ ਛੋਕਰੀ ਦੇ ਲਈ ਹਨ ਪਰ ਜੇ ਮਨੁੱਖ ਨੇ ਗਿਆਨ ਹਾਸਲ ਕਰਨਾ ਹੋਵੇ ਤਾਂ ਉਸ ਲਈ ਸਾਰੀ ਉਮਰ ਵੀ ਘੱਟ ਹੈ ਜੇ ਉਹ ਚਾਹੇ ਵੀ ਤਾਂ ਇੱਕ ਹੀ ਵਿਸ਼ੇ ਉੱਪਰ ਮੁਕੰਮਲ ਜਾਣਕਾਰੀ ਹਾਸਲ ਨਹੀਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-12-2024,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 ,23-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੯ ਪੋਹ (ਸੰਮਤ ੫੫੬ ਨਾਨਕਸ਼ਾਹੀ) 23-12-202405:30AM IST ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ […]

Continue Reading

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ,ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ

ਐਸ.ਏ.ਐਸ.ਨਗਰ, 22 ਦਸੰਬਰ, 2024:ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ:   ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ […]

Continue Reading

ਲੋਕ ਪੱਖੀ ਆਵਾਜ਼਼ ਨੂੰ ਦਬਾਉਣ ਲਈ ਐਨਆਈਏ ਦੇ ਛਾਪੇ ਬੰਦ ਕਰੋ ਜਮਹੂਰੀ ਅਧਿਕਾਰ ਸਭਾ ਪੰਜਾਬ

ਫਤਿਹਗੜ੍ਹ ਸਾਹਿਬ, 22,ਦਸੰਬਰ (ਮਲਾਗਰ ਖਮਾਣੋਂ): ਜਨਤਕ ਜਮਹੂਰੀ ਮਜਦੂਰ ਵਿਦਿਆਰਥੀਆਂ ਜਥੇਬੰਦੀਆਂ ਚ ਕੰਮ ਕਰਦੇ ਕਾਰਕੁਨਾ ਉਪਰ ਦਦਰੋੜ (ਪਟਿਆਲਾ) ਗੰਧੜ (ਮੁਕਤਸਰ ਸਾਹਿਬ) ਅਤੇ ਮਾਨੇਸਰ (ਹਰਿਆਣਾ) ਵਿੱਚ ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀ(ਐਨਆਈਏ) ਵੱਲੋਂ ਛਾਪੇ ਮਾਰੀ ਕਰਕੇ ਪੰਜਾਬ ਦੀ ਜਨਤਕ ਜਮਹੂਰੀ ਲਹਿਰ ਨੂੰ ਦਹਿਸ਼ਤਜਦਾ ਕਰਨਾ ਹੈ। ਇਸ ਸਬੰਧੀ ਨਿੰਦਾ ਬਿਆਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ […]

Continue Reading

ਕੰਮ ਨਹੀਂ, ਤਨਖਾਹ ਨਹੀਂ’ ਦੇ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਦੀ ਡੀਟੀਐੱਫ ਵੱਲੋਂ ਨਿਖੇਧੀ

ਅਜਿਹੇ ਪੱਤਰ ਜਾਰੀ ਕਰਕੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ: ਡੀ ਟੀ ਐੱਫ ਸੰਗਰੂਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਸਕੱਤਰ ਸਕੂਲ ਸਿੱਖਿਆ, ਪੰਜਾਬ ਨੇ ਸੰਘਰਸ਼ਾਂ ਵਿੱਚ ਹਿੱਸਾ ਬਣ ਰਹੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਮੁਲਾਜ਼ਮਾਂ ਦੇ ਸਬੰਧ ਵਿੱਚ ਪੱਤਰ ਜਾਰੀ ਕਰਦਿਆਂ ਉਨ੍ਹਾਂ ‘ਤੇ ਸਖ਼ਤੀ ਨਾਲ ’ਕੰਮ ਨਹੀਂ ਤਨਖਾਹ ਨਹੀਂ’ ਦਾ ਨਿਯਮ ਲਾਗੂ ਕਰਨ ਦੇ […]

Continue Reading

ਆਰੀਅਨਜ਼ ਗਰੁੱਪ ਚੰਡੀਗੜ੍ਹ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੂੰ ਜਾਰਜੀਆ ਦੇ ਤਬਿਲਿਸੀ ’ਚ ਸਨਮਾਨਿਤ ਕੀਤਾ

ਮੋਹਾਲੀ, 22 ਦਸੰਬਰ ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੂੰ ਜਾਰਜੀਆ ਦੀ ਰਾਜਧਾਨੀ ਤਬਿਲਿਸੀ ਵਿੱਚ ਹੋਟਲ ਪੁਲਮੈਨ ਵਿਖੇ ਇੱਕ ਸ਼ਾਨਦਾਰ ਅਵਾਰਡ ਸਮਾਰੋਹ ਵਿੱਚ “ਫਾਸਟੈਸਟ ਗਰੋਇੰਗ ਐਜੂਕੇਸ਼ਨ ਗਰੁੱਪ ਆਫ਼ ਟ੍ਰਾਈਸਿਟੀ” ਲਈ ਵੱਕਾਰੀ ਅਚੀਵਰਸ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਹ ਪੁਰਸਕਾਰ ਪ੍ਰਾਪਤ […]

Continue Reading

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਐਸੋਸੀਏਸ਼ਨ ਨੂੰ ਅਖਤਿਆਰੀ ਕੋਟੇ ਵਿਚੋਂ 51 ਲੱਖ ਰੁਪਏ ਦੇਣ ਦਾ ਕੀਤਾ ਐਲਾਨਕੋਟਕਪੂਰਾ,22 ਦਸੰਬਰ  ,ਬੋਲੇ ਪੰਜਾਬ ਬਿਊਰੋ ;  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸਕੈਡਰੀ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ […]

Continue Reading