ਪੰਜਾਬ ਭਾਜਪਾ ਵੱਲੋਂ ਮੀਡੀਆ ਪੈਨਲਿਸਟ ਕੀਤੇ ਨਿਯੁਕਤ

ਚੰਡੀਗੜ੍ਹ 21 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 24 ਮਈ ਨੂੰ ਜਲੰਧਰ ‘ਚ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਜਲੰਧਰ ਤੋਂ ਅਮਿਤ ਤਨੇਜਾ ਅਤੇ ਲੁਧਿਆਣਾ ਤੋਂ ਪਰਮਿੰਦਰ […]

Continue Reading

 ਕਾਂਗਰਸ ਨੇ ਲੋਕ ਸਭਾ ਹਲਕਿਆਂ ‘ਤੇ ਸਪੈਸ਼ਲ ਅਬਜ਼ਰਵਰਾਂ ਦੀ ਕੀਤੀ ਨਿਯੁਕਤੀ

ਚੰਡੀਗੜ੍ਹ 21 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਲੋਂ ਪੰਜਾਬ ਦੇ ਵਿਚ 7 ਸਪੈਸ਼ਲ ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਦੱਸ ਦਈਏ ਕਿ, ਕਾਂਗਰਸ ਨੇ 13 ਲੋਕ ਸਭਾ ਹਲਕਿਆਂ ਵਿਚੋਂ 9 ਲੋਕ ਸਭਾ ਹਲਕਿਆਂ ਤੇ ਸਪੈਸ਼ਲ ਅਬਜ਼ਰਵਰਾਂ ਦੀ ਇਹ ਨਿਯੁਕਤੀ ਕੀਤੀ ਹੈ।

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗਿਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ

ਨਵਾਂਸ਼ਹਿਰ, 21 ਮਈ, ਬੋਲੇ ਪੰਜਾਬ ਬਿਓਰੋ:ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਹੋਏ ਹਨ।ਇਸ ਮੌਕੇ ਜਾਣਕਾਰੀ […]

Continue Reading

ਸੰਪਰਦਾਇਕ ਤਾਕਤਾਂ ਦੀ ਨਰਿੰਦਰ ਮੋਦੀ ਹੀ ਕਸ ਸਕਦੇ ਹਨ ਨਕੇਲ – ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ 21 ਮਈ ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਸੰਪਰਦਾਇਕ ਤਾਕਤਾਂ ਨੂੰ ਨਕੇਲ ਪਾਈ ਜਾ ਸਕਦੀ ਹੈ। ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ […]

Continue Reading

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ। ਇਹ ਹੁਕਮ ਸੋਮਵਾਰ ਨੂੰ ਸਾਰੇ ਥਾਣਿਆਂ ਅਤੇ ਯੂਨਿਟਾਂ ਵਿੱਚ ਜਾਰੀ ਕੀਤੇ ਗਏ ਹਨ। ਜੇਕਰ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ਦੀ ਸੂਰਤ ਵਿੱਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐਸ.ਐਸ.ਪੀ. ਸਾਹਮਣੇ ਪੇਸ਼ ਹੋਣ […]

Continue Reading

ਆਮ ਆਦਮੀ ਪਾਰਟੀ ਨੂੰ ਲੱਗਾ ਝਟਕਾ,ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ

ਜਲੰਧਰ, 21 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ, ਉੱਥੇ ਹੀ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਜਲੰਧਰ ਛਾਉਣੀ ‘ਚ ਅਹਿਮ ਖਬਰ ਸਾਹਮਣੇ ਆਈ ਹੈ। ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। […]

Continue Reading

ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਹੋਈਆਂ ਗਰਮੀ ਕਾਰਨ ਛੁੱਟੀਆਂ

ਚੰਡੀਗੜ੍ਹ, 21 ਮਈ,ਬੋਲੇ ਪੰਜਾਬ ਬਿਓਰੋ:ਖਿੱਤੇ ਵਿੱਚ ਚੱਲ ਰਹੀ ਤੀਬਰ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦੀ ਹੈ, ਇਸ ਲਈ 22.5.2024 (ਬੁੱਧਵਾਰ) ਤੋਂ 30.6.2024 (ਐਤਵਾਰ) ਤੱਕ ਯੂਟੀ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। […]

Continue Reading

ਪੰਜਾਬ ‘ਚ ਗਰਮੀ ਨੇ ਲਿਆਂਦੀਆਂ ਤਰੇਲੀਆਂ, ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਲੂ ਦਾ ਅਲਰਟ ਜਾਰੀ

ਚੰਡੀਗੜ੍ਹ, 21 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਲੂ ਦਾ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਬਠਿੰਡਾ ਦਾ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ […]

Continue Reading

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ

ਨਵੀਂ ਦਿੱਲੀ, 21 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਕੁੱਟਮਾਰ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ […]

Continue Reading

ਈਡੀ ਦਾ ਦਾਅਵਾ, ਆਪ’ ਨੂੰ ਵਿਦੇਸ਼ ਤੋਂ ਮਿਲੇ 7 ਕਰੋੜ ਰੁਪਏ ਦੇ ਫੰਡ

ਦਿੱਲੀ, 20 ਮਈ, ਬੋਲੇ ਪੰਜਾਬ ਬਿਓਰੋ:ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। ‘ਆਪ’ […]

Continue Reading