ਬਾਰਾਤ ਦੋਗੁਣੀ ਲਿਆਉਣ ‘ਤੇ ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ,ਭਜਾ-ਭਜਾ ਕੇ ਕੁੱਟੇ ਬਾਰਾਤੀ

ਲਖੀਮਪੁਰ ਖੀਰੀ, 20 ਮਈ,ਬੋਲੇ ਪੰਜਾਬ ਬਿਓਰੋ:ਲਖੀਮਪੁਰ ਖੇੜੀ ਦੇ ਰਾਮਿਆਬੇਹੜ ਇਲਾਕੇ ਦੇ ਪਿੰਡ ਲੱਖੀ ‘ਚ ਬਰਾਤੀਆਂ ਦੀ ਗਿਣਤੀ ਦੁੱਗਣੀ ਹੋਣ ‘ਤੇ ਟਕਰਾਅ ਹੋ ਗਿਆ। ਲਾੜਾ-ਲਾੜੀ ਵਾਲੀਆਂ ਧਿਰਾਂ ਵਿਚਕਾਰ ਬਹਿਸ ਇੰਨੀ ਵਧ ਗਈ ਕਿ ਲੜਾਈ ਹੋ ਗਈ। ਦੋਸ਼ ਹੈ ਕਿ ਲਾੜੀ ਪੱਖ ਦੇ ਲੋਕਾਂ ਨੇ ਬਾਰਾਤੀਆਂ ਨੂੰ ਭਜਾ-ਭਜਾ ਕੇ ਕੁੱਟਿਆ। ਹਾਲਾਂਕਿ ਪੁਲੀਸ ਨੇ ਦੋਵਾਂ ਧਿਰਾਂ ਵਿੱਚ ਸਮਝੌਤਾ […]

Continue Reading

ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਉਧਰ ਦੂਜੇ ਪਾਸੇ ਸਿੱਖਿਆ ਵਿਭਾਗ […]

Continue Reading

ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਕਾਰਨ ਹਾਲਾਤ ਗੰਭੀਰ, 84 ਲੋਕਾਂ ਦੀ ਮੌਤ

ਕਾਬੁਲ, 20 ਮਈ, ਬੋਲੇ ਪੰਜਾਬ ਬਿਓਰੋ:ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਨੇ ਹੜ੍ਹ ਦੇ ਹਾਲਾਤ ਹੋਰ ਗੰਭੀਰ ਬਣਾ ਦਿੱਤੇ ਹਨ। ਦੇਸ਼ ਦੇ ਉੱਤਰੀ ਹਿੱਸੇ ’ਚ 84 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਅਪ੍ਰੈਲ ’ਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਆਏ ਹੜ੍ਹ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਤੇ ਸੈਂਕੜੇ ਲੋਕਾਂ ਦੀ ਮੌਤ ਹੋ […]

Continue Reading

ਪੰਜਾਬ ‘ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਦੀ ਮੌਤ

ਜਲੰਧਰ, 20 ਮਈ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲ ਦੇ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਲੋਨੀ ਤੋਂ ਐਕਟਿਵਾ ‘ਤੇ ਸਕੂਲ ਜਾ ਰਿਹਾ ਸੀ। […]

Continue Reading

ਹੈਲੀਕਾਪਟਰ ਹਾਦਸੇ ਦੌਰਾਨ ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ

ਤਹਿਰਾਨ, 20 ਮਈ,ਬੋਲੇ ਪੰਜਾਬ ਬਿਓਰੋ:ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਕਾਫਲੇ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਘਟਨਾ ਦੇ ਕਈ ਘੰਟੇ ਬਾਅਦ ਵੀ ਹੈਲੀਕਾਪਟਰ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਧਿਕਾਰੀਆਂ ਨੇ ਕਿਹਾ ਹੈ ਕਿ ਰਾਹਤ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ […]

Continue Reading

ਕੈਨੇਡਾ ‘ਚ ਦੋ ਕਿਸ਼ਤੀਆਂ ਵਿਚਾਲੇ ਟੱਕਰ, ਤਿੰਨ ਲੋਕਾਂ ਦੀ ਮੌਤ, ਪੰਜ ਜ਼ਖਮੀ

ਓਟਾਵਾ, 20 ਮਈ,ਬੋਲੇ ਪੰਜਾਬ ਬਿਓਰੋ:ਕੈਨੇਡਾ ਵਿੱਚ ਸ਼ਨੀਵਾਰ ਰਾਤ ਨੂੰ ਦੋ ਕਿਸ਼ਤੀਆਂ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਲਗਭਗ 140 ਕਿਲੋਮੀਟਰ ਦੱਖਣ ਵੱਲ ਬੌਬਸ ਲੇਕ ਦੇ ਖੇਤਰ ਵਿੱਚ ਸਥਾਨਕ ਸਮੇਂ ਅਨੁਸਾਰ ਰਾਤ […]

Continue Reading

ਖੇਤਾਂ ‘ਚ ਲਾਈ ਅੱਗ ਪਨਸਪ ਦੇ ਗੋਦਾਮ ਤੱਕ ਪਹੁੰਚੀ, ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਪਹੁੰਚੀਆਂ

ਗੁਰਦਾਸਪੁਰ,20 ਮਈ,ਬੋਲੇ ਪੰਜਾਬ ਬਿਓਰੋ:ਗੁਰਦਾਸਪੁਰ ਤੋਂ ਪਿੰਡੋਰੀ ਰੋਡ ‘ਤੇ ਕਿਸਾਨ ਵੱਲੋਂ ਖੇਤਾਂ ‘ਚ ਲਾਈ ਅੱਗ ਪਨਸਪ ਦੇ ਗੋਦਾਮ ਤੱਕ ਪਹੁੰਚ ਗਈ, ਜਿਸ ਕਾਰਨ ਪਨਸਪ ਦੇ ਗੋਦਾਮ ਦੇ ਅੰਦਰ ਰੱਖੇ ਲੱਕੜ ਅਤੇ ਪਲਾਸਟਿਕ ਦੇ ਕਰੇਟ ਨੂੰ ਅੱਗ ਲੱਗ ਗਈ, ਜਿਸ ਕਾਰਨ ਅੱਗ ਪੂਰੇ ਗੋਦਾਮ ‘ਚ ਫੈਲ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਬੜੀ […]

Continue Reading

ਪੰਜਾਬ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਕਾਬੂ

ਲੁਧਿਆਣਾ, 20 ਮਈ, ਬੋਲੇ ਪੰਜਾਬ ਬਿਓਰੋ:ਥਾਣਾ ਡਿਵੀਜ਼ਨ ਨੰਬਰ 6 ਅਧੀਨ ਪੈਂਦੀ ਪੁਲੀਸ ਚੌਕੀ ਸ਼ੇਰਪੁਰ ਦੀ ਟੀਮ ਨੇ ਡਾਬਾ ਇਲਾਕੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਰਾਹਗੀਰਾਂ ਨੂੰ ਲੁੱਟਣ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲੀਸ ਨੇ ਮੁਲਜ਼ਮਾਂ ਕੋਲੋਂ ਖੋਹੇ ਗਏ 6 ਮੋਬਾਈਲ ਫੋਨ, 2 ਡਾਟਾ ਕਾਰਡ ਅਤੇ ਇੱਕ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-05-2024 , ਅੰਗ 652 Sachkhand Sri Harmandir Sahib Amritsar Vekhe Hoea Amrit Vele Da Mukhwak: 20-05-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ […]

Continue Reading

ਸੁਖਬੀਰ ਬਾਦਲ ‘ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ਫ਼ਰੀਦਕੋਟ 19 ਮਈ,ਬੋਲੇ ਪੰਜਾਬ ਬਿਓਰੋ:-ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੈਤੋ ਅਤੇ ਮੋਗਾ ਵਿੱਚ ਕਰਮਜੀਤ ਅਨਮੋਲ ਨਾਲ ਇੱਕ ਵੱਡਾ […]

Continue Reading