ਖੰਨਾ: 9 ਮਹੀਨੇ ਪਹਿਲਾਂ ਐਨ. ਆਰ. ਆਈ. ਦੀ ਪਤਨੀ ਦਾ ਕਤਲ ਕਰਨ ਵਾਲਾ ਗ੍ਰਿਫ਼ਤਾਰ
ਖੰਨਾ, 18 ਮਈ,ਬੋਲੇ ਪੰਜਾਬ ਬਿਓਰੋ: ਖੰਨਾ ਦੇ ਪਾਇਲ ’ਚ ਕਰੀਬ 9 ਮਹੀਨੇ ਪਹਿਲਾਂ ਐਨ. ਆਰ. ਆਈ. ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਪਿੰਡ ਕੁਨੇਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਔਰਤ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਬੈਂਕਾਕ ਭੱਜ ਗਿਆ […]
Continue Reading