ਸਵਾਤੀ ਨੇ ਦੱਸੀ ਆਪਬੀਤੀ, ਕਿਹਾ ਮਾਰਿਆ, ਘਸੀਟਿਆ ਅਤੇ ਦੁਰਵਿਵਹਾਰ ਕੀਤਾ

ਨਵੀਂ ਦਿੱਲੀ, 17 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਸਵਾਤੀ ਨੇ ਆਪਬੀਤੀ ਦੱਸੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਥੱਪੜ ਮਾਰੇ ਗਏ, ਘਸੀਟਿਆ ਗਿਆ ਅਤੇ ਪੇਟ ਅਤੇ ਹੇਠਲੇ […]

Continue Reading

ਜਿਸ ਹੱਦ ਤੱਕ ਡਿੱਗ ਸਕਦਾ ਹੈ ਡਿੱਗ ਜਾ, ਇੱਕ ਦਿਨ ਸੱਚ ਸਾਹਮਣੇ ਆ ਜਾਵੇਗਾ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ਨਾਲ ਹੋਈ ਕੁੱਟਮਾਰ ਦੇ ਮਾਮਲੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ‘ਚ ਉਹ ਸੋਫੇ ‘ਤੇ ਬੈਠੀ ਹਨ ਅਤੇ ਪੁਲਿਸ ਨੂੰ ਬੁਲਾਉਣ ਦੀ ਗੱਲ ਕਰ ਰਹੀ ਹਨ। ਵੀਡੀਓ ‘ਤੇ ਸਵਾਲ ਉਠਾਉਂਦੇ ਹੋਏ ਸਵਾਤੀ ਮਾਲੀਵਾਲ ਨੇ ਇਸ ਨੂੰ ‘ਸਿਆਸੀ ਹਿੱਟਮੈਨ’ […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।  ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ […]

Continue Reading

ਜੋ ਪਾਰਟੀ ਮਹਿਲਾਵਾਂ ਨੂੰ ਇੱਜਤ ਨਹੀਂ ਦੇ ਸਕਦੀ ਉਹ ਮਹਿਲਾਵਾਂ ਦੇ ਵਾਅਦੇ ਕੀ ਪੂਰੇ ਕਰੇਗੀ : ਡਾ. ਸੁਭਾਸ਼ ਸ਼ਰਮਾ

ਮੋਹਾਲੀ, 17 ਮਈ ,ਬੋਲੇ ਪੰਜਾਬ ਬਿਓਰੋ” ਭਾਰਤੀ ਜਨਤਾ ਪਾਰਟੀ ਦੇ ਲੋਕਸਭਾ ਹਲਕਾ ਸ਼੍ਰੀ ਅੰਨਦਪੁਰ ਸਾਹਿਬ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦਾ ਦਾਅਵਾ ਦਾਅਵਾ ਹੈ ਕਿ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀ ਮਹਿਲਾਵਾਂ ਨਾਲ ਕੀਤੇ ਇਕ ਵੀ ਵਾਅਦੇ ਨੂੰ ਕੱਦੇ ਵੀ ਪੂਰਾ ਨਹੀਂ ਕਰਣਗੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਦੇ ਆਗੂ ਆਪਣੇ […]

Continue Reading

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਹਲਕੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਕਾਰਵਾਈ ਅਰਦਾਸ ਬੰਗਾ, 17 ਮਈ ,ਬੋਲੇ ਪੰਜਾਬ ਬਿਓਰੋ:- ਭਾਰਤੀ ਜਨਤਾ ਪਾਰਟੀ ਦੇ ਲੋਕਸਭਾ ਹਲਕਾ ਸ਼੍ਰੀ ਅੰਨਦਪੁਰ ਸਾਹਿਬ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਵਲੋਂ ਬੰਗਾ ਦੇ ਰਾਜਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕ ਕੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਇਸ […]

Continue Reading

ਰੇਤ-ਬਜਰੀ ਦੇ ਰੇਟਾਂ ਕਾਰਨ ਪੰਜਾਬ ਵਿੱਚ ਪਹਿਲਾ ਵੀ ’ਤੇ ਹੁਣ ਵੀ ਮਕਾਨ ਬਨਾਉਣਾ ਔਖਾ : ਡਾ. ਸੁਭਾਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ , 17 ਮਈ,ਬੋਲੇ ਪੰਜਾਬ ਬਿਓਰੋ:- ਭਾਰਤੀ ਜਨਤਾ ਪਾਰਟੀ ਦੇ ਲੋਕਸਭਾ ਸ਼੍ਰੀ ਆਂਨਦਪੁਰ ਸਾਹਿਬ ਤੋਂ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੀ ਚੋਣ ਮੀਟਿੰਗਾਂ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਬੇਮਿਸਾਲ ਤਸਵੀਰ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਪੂਰਾ ਪੰਡਾਲ ਚੋਣ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਲਗਾਏ ਜਾਂਦੇ ਬੋਲੇ ਸੋ ਨਿਹਾਲ ਤੇ ਜੈ ਸ਼੍ਰੀ ਰਾਮ […]

Continue Reading

ਡੇਰਾ ਬਿਆਸ ਮੁਖੀ ਤੋਂ ਲਿਆ ਗੜ੍ਹੀ ਨੇ ਲਿਆ ਅਸ਼ੀਰਵਾਦ

ਜਲੰਧਰ 17ਮਈ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜੀ ਪਾਰਟੀ ਵਫਦ ਦੇ ਨਾਲ ਅੱਜ ਡੇਰਾ ਬਿਆਸ ਪੁੱਜੇ। ਜਿੱਥੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਮਹਾਰਾਜ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਹਨਾਂ ਨਾਲ ਬਸਪਾ ਵਿਧਾਇਕ ਡਾਕਟਰ ਨਛੱਤਰ ਪਾਲ ਅਤੇ ਲੋਕ ਸਭਾ […]

Continue Reading

ਪ ਸ ਸ ਫ ਵੱਲੋਂ ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਮੁਲਾਜਮ ਆਗੂਆਂ ਦੀ ਗ੍ਰਿਫਤਾਰੀ ਦੀ ਨਿਖੇਧੀ

ਲੋਕਤੰਤਰ ਦੀ ਦੁਹਾਈ ਦੇਣ ਵਾਲੇ ਈ ਕਰ ਰਹੇ ਹਨ ਅੱਜ ਲੋਕਤੰਤਰ ਦਾ ਕਤਲ – ਰਾਣਾ ,ਬਾਸੀ,ਬਾਜਵਾ ਚੰਡੀਗੜ੍ਹ 17 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ , ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ , ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ […]

Continue Reading

ਪੰਜਾਬ ਪੁਲਿਸ ਵੱਲੋਂ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਵਿਅਕਤੀ ਕਾਬੂ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ […]

Continue Reading

ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ […]

Continue Reading