ਲੁਧਿਆਣਾ ਵਿਖੇ ਨਸ਼ੇ ‘ਚ ਧੁੱਤ ਦਰਜਾ ਚਾਰ ਮੁਲਾਜ਼ਮ ਬਣਿਆ ਡਾਕਟਰ, ਵੀਡੀਓ ਹੋਈ ਵਾਇਰਲ

ਲੁਧਿਆਣਾ, 12 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿਖੇ ਇੱਕ ਚੌਥਾ ਦਰਜਾ ਮੁਲਾਜ਼ਮ ਨਸ਼ੇ ‘ਚ ਧੁੱਤ ਹੋ ਕੇ ਡਾਕਟਰ ਬਣ ਗਿਆ ਅਤੇ ਨਸ਼ੇ ਦੀ ਹਾਲਤ ‘ਚ ਮਰੀਜ਼ ਨੂੰ ਟੀਕੇ ਲਗਾਉਣ ਲੱਗਾ।ਇਸ ਦੌਰਾਨ ਬੈੱਡ ‘ਤੇ ਪਈ ਮਹਿਲਾ ਮਰੀਜ਼ ਨੇ ਚੀਕਣਾ ਸ਼ੁਰੂ ਕਰ ਦਿੱਤਾ। ਵਾਰਡ ‘ਚ ਮੌਜੂਦ ਇਕ ਮਰੀਜ਼ ਦੇ ਰਿਸ਼ਤੇਦਾਰ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-12-2024 ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 12-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਫਾਜ਼ਿਲਕਾ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ […]

Continue Reading

ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਸੇਵਾ ਨਿਭਾਅ ਰਹੇ ਇਕ ਪਾਠੀ ਨੂੰ ਡਿਊਟੀ ਤੋਂ ਘਰ ਵਾਪਿਸ ਪਰਤਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਦੇਰ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨਸੁਾਰ ਮ੍ਰਿਤਕ ਰਮਨ ਸਿੰਘ ਪੁੱਤਰ ਦਿਲਬਾਗ ਸਿੰਘ (28 ਸਾਲ), ਜੋ […]

Continue Reading

ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ

ਲੁਧਿਆਣਾ: 11 ਦਸੰਬਰ, ਬੋਲੇ ਪੰਜਾਬ ਬਿਊਰੋ :ਲੁਧਿਆਣਾ ‘ਚ ਅੱਜ ਸ਼ਾਮ ਨੂੰ ਕੇਂਦਰੀ ਜੇਲ੍ਹ ਨੇੜੇ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। ਟਰਾਂਸਫਾਰਮਰ ਸੜਨ ਕਾਰਨ ਲਗਭਗ 10 ਕਿਲੋਮੀਟਰ ਏਰੀਏ ਦੀ ਬਿਜਲੀ ਚਲੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ […]

Continue Reading

ਗਾਇਕੀ ਤੋਂ ਫਿਲਮਾਂ ਵੱਲ ਆਈ “ਕਵਲੀਨ ਰਿਹਾਨ “

ਪੰਜਾਬੀ ਫ਼ਿਲਮ ਜਗਤ ਵਿੱਚ ਨਿੱਤ ਨਵੇਂ ਚੇਹਰੇ ਆਪਣੀ ਕਲਾ ਦੇ ਜੌਹਰ ਦਿਖਾਉਣ ਆਉਂਦੇ ਹਨ ਇਹਨਾਂ ਵਿਚ ਵਿਚ ਇੱਕ ਚੇਹਰਾ ਹੈ ਕਵਲੀਨ ਰਿਹਾਨ ਕਵਲੀਨ ਜਿਥੇ ਉਹ ਇੱਕ ਵਧੀਆ ਐਕਟਰਸ ਹੈ ਉਥੇ ਉਹ ਇੱਕ ਵਧੀਆ ਗਾਇਕਾ ਤੇ ਵਧੀਆ ਗੀਤਕਰ ਵੀ ਹੈ ਹੁਣੇ ਹੁਣੇ ਰਿਲੀਜ਼ ਹੋਈ ਪੰਜਾਬੀ ਫਿਲਮ ਵੱਡਾ ਘਰ ਵਿਚ ਕਵਲੀਨ ਨੇ  ਕਮਾਲ ਦੀ ਅਦਾਕਾਰੀ ਕੀਤੀ ਹੈ […]

Continue Reading

ਅਕਾਲ ਤਖ਼ਤ ਦੇ ਫੈਸਲਿਆਂ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਿੱਤਰੋ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਹੀ ਸਿੱਖ ਭਾਈਚਾਰੇ ਦੀਆਂ ਗੁਰੂ ਗ੍ਰੰਥ ਸਾਹਿਬ ਦੇ ਨਿਰਮਲ ਤੇ ਸਿੱਖ ਸਿਧਾਂਤ ਵਿੱਚੋਂ ਉਭਰੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹਨ। ਇਸ ਕਰਕੇ ਉਹਨਾਂ ਨੂੰ ਲਾਗੂ ਕਰਨ ਲਈ ਖ਼ਾਲਸਾ ਪੰਥ ਦਾ ਚੇਤੰਨ ਵਰਗ ਮੈਦਾਨ ਵਿੱਚ ਨਿਤਰੇ।ਇਹ ਮਤਾ ਸਿੱਖ ਚਿੰਤਕ/ਬੁੱਧੀਜੀਵੀਆਂ ਦੇ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਨੰਗਲ (ਰੂਪਨਗਰ), 11 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ […]

Continue Reading

ਅਦਾਲਤ ਨੇ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਤੀਜੀ ਵਾਰ ਦਿੱਤਾ ਰਿਮਾਂਡ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਚੌੜਾ ਦੇ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅੰਮ੍ਰਿਤਸਰ ਅਦਾਲਤ ਨੇ ਦੋਵਾਂ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ […]

Continue Reading