ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਜਮਹੂਰੀ ਅਧਿਕਾਰ ਸਭਾ , ਤਰਕਸ਼ੀਲ ਤੇ ਜਨਤਕ ਜੱਥੇਬੰਦੀਆਂ ਨੇ ਕੀਤੀ ਕਨਵੈਸ਼ਨ

ਜਮਹੂਰੀ ਅਧਿਕਾਰਾਂ ਦੀਆਂ ਹੋ ਰਹੀਆਂ ਉਲੰਘਣਾਵਾਂ ਉੱਤੇ ਚਿੰਤਾ ਪ੍ਰਗਟਾਈ ਗੁਰਦਾਸਪੁਰ 10 ਦਸੰਬਰ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ); ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ , ਤਰਕਸ਼ੀਲ ਸੋਸਾਇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਅਤੇ ਜਨਤਕ ਜੱਥੇਬੰਦੀਆਂ ਨੇ ਕਨਵੈਸ਼ਨ ਕੀਤੀ ਅਤੇ ਜਮਹੂਰੀ ਅਧਿਕਾਰਾਂ ਦੀਆਂ ਹੈ ਰਹੀਆਂ ਉਲੰਘਣਾਵਾਂ […]

Continue Reading

ਡੀ ਐਮ ਐਫ ਨੇ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਸਘੰਰਸ਼ ਦਾ ਕੀਤਾ ਸਮਰਥਨ

ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਪੁਰਜ਼ੋਰ ਨਿਖੇਧੀ : ਡੀਐਮਐਫ ਫ਼ਤਿਹਗੜ੍ਹ ਸਾਹਿਬ, 10 ਦਸੰਬਰ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਪ੍ਰੈਸ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੇਂਦਰੀ ਸਰਕਾਰ ਦੇ ਸਿੱਧੇ ਕੰਟਰੋਲ ਅਧੀਨ ਕੇਂਦਰੀ ਪ੍ਰਸ਼ਾਸਿਤ ਯੂ.ਟੀ. ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ […]

Continue Reading

ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ ਮਿਲੀ ਪੈਰੋਲ 

ਮੋਗਾ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਐਮ ਪੀ ਅੰਮ੍ਰਿਤਪਾਲ ਸਿੰਘ ਜੋ ਕਿ ਅਸਾਮ ਦੀ ਡਿਬੜੂਗੜ ਜੇਲ ਵਿੱਚ ਬੰਦ ਹੈ ਉਸਦੇ ਸਾਥੀ ਬਸੰਤ ਸਿੰਘ ਨੂੰ ਕੁਝ ਸਮੇਂ ਲਈ ਪੈਰੋਲ ਮਿਲ ਗਈ ਹੈ । ਇੱਥੇ ਦੱਸ ਦਈਏ ਕਿ ਬਸੰਤ ਸਿੰਘ ਦੀ ਮਾਤਾ ਦਾ ਤਿੰਨ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ । ਮਾਂ ਦੇ ਅੰਤਿਮ ਸੰਸਕਾਰ ਚ […]

Continue Reading

ਸਕੱਤਰ ਸਕੂਲ ਸਿੱਖਿਆ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ

ਢਕਾਨਸੂ ਕਲਾਂ ਵਿਖੇ ਸਕੂਲ ਮੁਖੀ ਦੇ ਉੱਦਮਾਂ ਦੀ ਸਰਾਹਨਾ ਕੀਤੀ ਮਿਨੀ ਸਾਇੰਸ ਸੈਂਟਰ ਦੇ ਨਾਲ-ਨਾਲ ਵਿਦਿਆਰਥੀਆਂ ਦੇ ਲਈ ਤਿਆਰ ਈ-ਲਾਇਬ੍ਰੇਰੀ ਦੀ ਗੁਣਵੱਤਾ ਨੂੰ ਸਰਾਹਿਆ ਪਟਿਆਲਾ 10 ਦਸੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਦੇ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਜ਼ਿਲ੍ਹਾ ਪਟਿਆਲਾ ਬਲਾਕ ਰਾਜਪੁਰਾ ਵਿੱਚ ਪੈਂਦੇ ਪੇਂਡੂ ਖੇਤਰ ਦੇ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ […]

Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਬੰਦ ਕਰੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ -10 ਦਸੰਬਰ ,ਬੋਲੇ ਪੰਜਾਬ ਬਿਊਰੋ ; ਅੱਜ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵਾਧੇ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਬੱਚਤ ਭਵਨ ਮਾਨਸਾ ਵਿਖੇ ਰੋਸ ਪ੍ਰਗਟ ਕਰਦੇ ਹੋਏ ਦਸਤਖ਼ਤੀ ਮੁਹਿੰਮ […]

Continue Reading

ਪੰਜਾਬ ‘ਚ ਅਸਲਾ ਧਾਰਕਾਂ ਲਈ ਹਿਦਾਇਤਾਂ ਜਾਰੀ

ਫਿਲੌਰ, 10 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਸਰਵਣ ਸਿੰਘ ਬੱਲ ਡੀ.ਐਸ.ਪੀ. ਫਿਲੌਰ ਨੇ ਗੰਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ 3 ਦਿਨਾਂ ਦੇ ਅੰਦਰ-ਅੰਦਰ ਆਪਣੇ ਹਥਿਆਰ ਤੁਰੰਤ ਥਾਣੇ ਵਿਚ ਜਮ੍ਹਾ ਕਰਵਾਉਣ। ਸਰਵਣ ਸਿੰਘ ਬੱਲ ਨੇ ਕਿਹਾ […]

Continue Reading

ਬਿਕਰਮ ਮਜੀਠੀਆ ਨੇ ਡੀ. ਜੀ. ਪੀ. ਨੂੰ ਪੱਤਰ ਲਿਖ ਕੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਪੁਲਿਸ ਜਾਂਚ ‘ਤੇ ਚੁੱਕੇ ਸਵਾਲ 

ਅੰਮ੍ਰਿਤਸਰ, 10 ਦਸੰਬਰ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 13 ਸਫਿਆਂ ਦਾ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਹਨਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ […]

Continue Reading

ਡਾ: ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਅੰਮ੍ਰਿਤਸਰ, 10 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਾ. ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ  ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।

Continue Reading