ਹੁਣ 4 ਜੂਨ ਨੂੰ ਭਾਜਪਾ ਦੇ ਤਾਨਾਸ਼ਾਹ ਸਾਸ਼ਨ ਦਾ ਹੋਵੇਗਾ ਅੰਤ: ਮੀਤ ਹੇਅਰ

ਸੁਨਾਮ ਊਧਮ ਸਿੰਘ ਵਾਲਾ,12ਮਈ,ਬੋਲੇ ਪੰਜਾਬ ਬਿਓਰੋ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ ਹੈ।ਮੀਤ ਹੇਅਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਲੋਕਾਂ ਤੋਂ ਮਿਲ ਰਹੇ ਭਰਵੇਂ […]

Continue Reading

ਸੰਗਰੂਰ ‘ਚ ਮਾਂ-ਧੀ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਸੰਗਰੂਰ, 12 ਮਈ,ਬੋਲੇ ਪੰਜਾਬ ਬਿਓਰੋ:ਸੰਗਰੂਰ ਵਿਖੇ ਰੇਲ ਗੱਡੀ ਹੇਠ ਆ ਕੇ ਇੱਕ ਮਾਂ ਅਤੇ ਧੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਰੇਲਵੇ ਲਾਈਨਾਂ ‘ਤੇ ਇਕ ਮਾਂ-ਧੀ ਵੱਲੋਂ ਇਕ ਦੂਜੇ ਦਾ ਹੱਥ ਫੜ ਕੇ ਰੇਲਵੇ ਲਾਈਨ ਉੱਪਰ ਲੰਮੇ ਪੈ ਕੇ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ ਦੇ ਸਾਹਮਣੇ ਆਉਂਦਿਆਂ ਹੀ ਸ਼ਹਿਰ ‘ਚ ਸੋਗ […]

Continue Reading

ਮਾਵਾਂ

ਮਾਵਾਂ ਚੰਡੀਗੜ੍ਹ ਮਾਵਾਂ ਕਦੇ ਵੀ ਨਹੀਂ ਗਵਾਚਦੀਆਂ।ਅਕਸਰ ਹੀ ਵੱਡੀਆਂ ਭੈਣਾਂ,ਬੱਸ ਚ ਨਾਲ ਬੈਠੀ ਬਜ਼ੁਰਗ ਔਰਤ,ਨਾਲ ਦੀ ਸਹਿਕਰਮਚਾਰੀ,ਕਦੇ ਕਦਾਈ ਸਹੇਲੀ,ਗੁਰੂ ਘਰ ਸੇਵਾ ਕਰਦੀ ਸਿੰਘਣੀ,ਤੇ ਕਈ ਵਾਰ ਕੋਈ ਬਿਰਧ ਰੁੱਖ ਬਾਬਾ ਵੀਕਦੋਂ ਮਾਂ ਬਣ ਬੈਠਦੀ ਹੈ, ਸਾਡੇ ਖਿਆਲ ‘ਚ ਹੀ ਨਹੀਂ ਹੁੰਦਾ।ਨਸੀਹਤ ਦਿੰਦੀਰੋਕਦੀਟੋਕਦੀਸਮਝਾਉਂਦੀਵਰਾਉਂਦੀ ਪ੍ਰੇਮਿਕਾ ਵੀ ਮਾਂ ਬਣ ਬੈਠਦੀ ਹੈ।ਮਾਵਾਂ ਕਦੇ ਵੀ ਨਹੀਂ ਗਵਾਚਦੀਆਂ। ਲੱਭ ਲੈਂਦੀਆਂ ਨੇ ਆਪਣੇ […]

Continue Reading

ਚੋਣ ਡਿਊਟੀ ਤੋਂ ਬਚਣ ਲਈ ਪੁਰਸ਼ ਅਧਿਆਪਕ ਬਣਿਆ ਗਰਭਵਤੀ

ਚੰਡੀਗੜ੍ਹ, 12 ਮਈ,ਬੋਲੇ ਪੰਜਾਬ ਬਿਓਰੋ:ਚੋਣ ਡਿਊਟੀ ਤੋਂ ਬਚਣ ਲਈ ਇਕ ਅਧਿਆਪਕ ਨੇ ਅਜੀਬ ਹੀ ਕਾਰਨ ਲੱਭ ਲਿਆ।ਉਸ ਅਧਿਆਪਕ ਨੇ ਚੋਣ ਡਿਊਟੀ ਤੋਂ ਬਚਣ ਲਈ ਬਹਾਨਾ ਲਗਾਇਆ ਕਿ ਉਹ ਗਰਭਵਤੀ ਹੈ। ਜਿਸ ਅਧਿਆਪਕ ਨੇ ਇਹ ਬਹਾਨਾ ਲਗਾਇਆ ਹੈ ਉਹ ਅਸਲ ਵਿਚ ਪੁਰਸ਼ ਅਧਿਆਪਕ ਹੈ।ਇਹ ਮਾਮਲਾ ਹਰਿਆਣਾ ਦੇ ਜੀਂਦ ਤੋਂ ਸਾਹਮਣੇ ਆਇਆ ਹੈ।ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ […]

Continue Reading

ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ, 12 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਨੇ ਇੱਕ ਅਰਧ ਨੋਟੀਫਿਕੇਸ਼ਨ ਜਾਰੀ ਕਰਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕਰਨ ਦੀ ਹਦਾਇਤ ਕੀਤੀ ਹੈ। ਅਰਧ ਨੋਟੀਫਿਕੇਸ਼ਨ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਸ੍ਰੀ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ

ਅੰਮ੍ਰਿਤਸਰ, 12 ਮਈ,ਬੋਲੇ ਪੰਜਾਬ ਬਿਓਰੋ:ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡੀ ਕਾਰਵਾਈ ਕਰਦਿਆਂ 5 ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਕਸਟਮ ਵਿਭਾਗ ਨੇ ਹਵਾਈ ਅੱਡੇ ‘ਤੇ ਕੁਆਲਮਪੁਰ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਦੇ 5 ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ।ਦੱਸਿਆ ਜਾ ਰਿਹਾ ਹੈ ਕਿ ਜਦੋਂ 5 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 720

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-05-2024, ਅੰਗ 720 ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ […]

Continue Reading

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 371  […]

Continue Reading

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, ਮਈ 11,ਬੋਲੇ ਪੰਜਾਬ ਬਿਓਰੋ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ […]

Continue Reading

ਜ਼ੀਰਕਪੁਰ ‘ਚ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਮੱਚਿਆ ਹੜਕੰਪ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ:ਜ਼ੀਰਕਪੁਰ ਵਿੱਚ ਵੀਆਈਪੀ ਰੋਡ ’ਤੇ ਇੱਕ ਇਮਾਰਤ ਦੇ ਚੱਲ ਰਹੇ ਕੰਮ ਦੌਰਾਨ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਲੋਕਾਂ ‘ਚ ਹੜਕੰਪ ਮਚ ਗਿਆ। ਪਟਿਆਲਾ ਰੋਡ ‘ਤੇ ਸਥਿਤ ਐਚਐਲਪੀ ਸੋਸ਼ਲ ਸਕੁਏਅਰ ਪ੍ਰੋਜੈਕਟ ਦੇ ਬਿਲਡਰ ਵੱਲੋਂ ਬਣਾਈ ਜਾ ਰਹੀ ਚਾਰਦੀਵਾਰੀ ਦੀ ਖੁਦਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ […]

Continue Reading