ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 9 ਮਈ ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

ਖਰਚਾ ਨਿਗਰਾਨ ਵਲੋਂ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ,ਪੇਡ ਨਿਊਜ਼ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਣ ਲਈ ਆਖਿਆ

ਐਸ.ਏ.ਐਸ.ਨਗਰ, 9 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ 06- ਆਨੰਦਪੁਰ ਸਾਹਿਬ ਦੇ ਚੋਣ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਕਿਹਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ ਪ੍ਰਚਾਰ ਸੰਬੰਧੀ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਪ੍ਰੀ-ਸਰਟੀਫਿਕੇਟ ਲਾਜ਼ਮੀ ਹੈ। ਇਸ ਮੰਤਵ ਲਈ ਰਿਟਰਨਿੰਗ ਅਫ਼ਸਰ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀਆਂ ਦਾ ਗਠਨ […]

Continue Reading

ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ‘ਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ,”ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ” ਮੋਗਾ ਦੇ ਡੀਸੀ ਵੱਲੋਂ ਪੋਲਿੰਗ ਬੂਥਾਂ ‘ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਮੋਗਾ, 9 ਮਈ,ਬੋਲੇ ਪੰਜਾਬ ਬਿਓਰੋ: ਜ਼ਿਲ੍ਹਾ ਮੋਗਾ ਦੇ ਨੌਜਵਾਨਾਂ, ਖਾਸਕਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ 1 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਖ਼ਿਲਾਫ਼ ਅਫਵਾਹ ਫੈਲਾਉਣ ਵਾਲਿਆਂ ‘ਤੇ ਹੋਵੇ ਕਾਰਵਾਈ, ਐਸਐਸਪੀ ਮਾਨਸਾ ਨੂੰ ਦਿੱਤੀ ਸ਼ਿਕਾਇਤ

ਮਾਨਸਾ, 9 ਮਈ,ਬੋਲੇ ਪੰਜਾਬ ਬਿਓਰੋ:ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਖਿਲਾਫ ਸੋਚੇ ਸਮਝੇ ਢੰਗ ਨਾਲ ਸੋਸ਼ਲ ਮੀਡੀਆ ਜਰੀਏ ਅਫਵਾਹ ਫੈਲਾਉਣ ਤੇ ਉਨਾਂ ਦੀ ਕਿਰਦਾਰਕੁਸ਼ੀ ਕਰਨ ਖਿਲਾਫ ਅੱਜ ਇਥੇ ਇਕ ਵਫਦ ਐਸਐਸਪੀ ਮਾਨਸਾ ਨੂੰ ਮਿਲਿਆ ਅਤੇ ਬੀਜੇਪੀ ਦੇ ਆਈ ਟੀ ਸੈਲ ਦੇ ਅਹੁਦੇਦਾਰਾਂ ਖ਼ਿਲਾਫ਼ ਲਿਖਤੀ […]

Continue Reading

ਮੰਗਾਂ ਮੰਨਵਾਉਣ ਲਈ ਫੀਲਡ ਕਾਮਿਆਂ ਨੇ ਲਾਇਆ ਜਾਮ

ਪਟਿਆਲਾ, 9 ਮਈ,ਬੋਲੇ ਪੰਜਾਬ ਬਿਓਰੋ:ਅੱਜ 9 ਮਈ ਨੂੰ ਕਾਰਜਕਾਰੀ ਇੰਜੀਨੀਅਰ ਭਾਖੜਾ ਮੇਨ ਲਾਇਨ ਮੰਡਲ ਪਟਿਆਲਾ ਦੇ ਦਫਤਰ ਸਾਹਮਣੇ ਲੰਮੇ ਸਮੇਂ ਤੋਂ ਵਾਰ-ਵਾਰ ਡੈਪੂਟੇਸ਼ਨ ਅਤੇ ਮੀਟਿੰਗਾਂ ਕਰਨ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਕਰਨ ਦੇ ਵਿਰੋਧ ਵਿੱਚ ਪੀ.ਡਬਲਿਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਪਟਿਆਲਾ ਵੱਲੋਂ ਹਰਬੀਰ ਸਿੰਘ ਸੁਨਾਮ, ਨਾਥ ਸਿੰਘ ਬੁਜਰਕ, ਬਲਵਿੰਦਰ ਮੰਡੋਲੀ, ਕਰਮ ਸਿੰਘ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]

Continue Reading

ਬਾਊਂਸਰ ਮਨੀਸ਼ ਕੁਮਾਰ ਕਤਲ ਮਾਮਲੇ ‘ਚ ਲੋੜੀਂਦੇ ਗੈਂਗਸਟਰਾਂ ਦਾ ਮੋਹਾਲੀ ਦੇ ਮੁੱਲਾਂਪੁਰ ‘ਚ ਪੁਲਿਸ ਨਾਲ ਮੁਕਾਬਲਾ,ਜ਼ਖਮੀ ਹਾਲਤ ‘ਚ ਦੋ ਕਾਬੂ

ਮੋਹਾਲੀ, 9 ਮਈ, ਬੋਲੇ ਪੰਜਾਬ ਬਿਓਰੋ:ਮੋਹਾਲੀ ਵਿਚ ਪੁਲਿਸ ਤੇ ਸ਼ੂਟਰਾਂ ਦੇ ਵਿਚਕਾਰ ਮੁਠਭੇੜ ਹੋਈ ਹੈ ਹੈ।ਇਸ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੇ ਪੈਰ ਵਿੱਚ ਗੋਲੀ ਲੱਗੀ ਹੈ।ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਇਨਕਾਉਂਟਰ ਮੋਹਾਲੀ ਦੇ ਮੁੱਲਾਂਪੁਰ ‘ਚ ਹੋਇਆ ਹੈ।ਮੁਕਾਬਲੇ ਦੌਰਾਨ ਪੁਲਿਸ ਵੱਲੋਂ ਵਿਕਰਮ ਰਾਣਾ ਉਰਫ ਹੈਪੀ ਵਾਸੀ ਪਿੰਡ ਤੂਰ ਅਤੇ ਖਰੜ ਦੇ ਰਹਿਣ ਵਾਲੇ ਕਿਰਨ […]

Continue Reading

ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼,ਹਥਿਆਰਾਂ ਸਮੇਤ 2 ਕਾਬੂ

ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਓਰੋ:ਕਾਊਂਟਰ ਇੰਟੈਲੀਜੈਂਸ ਟੀਮ ਜਲੰਧਰ ਨੂੰ ਵੱਡੀ ਸਫਲਤਾ ਮਿਲੀ ਹੈ। ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ, ਟੀਮ ਨੇ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੀਆਈ ਟੀਮ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 6 ਗੈਰ ਕਾਨੂੰਨੀ ਪਿਸਤੌਲ ਅਤੇ 7 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ […]

Continue Reading

ਸ਼ੇਰਪੁਰ : ਸਕੂਲ ਜਾ ਰਹੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਸ਼ੇਰਪੁਰ, 9ਮਈ,ਬੋਲੇ ਪੰਜਾਬ ਬਿਓਰੋ:ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿੱਚ ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐਸ.ਐਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਸਾਹਿਬ ਸਿੰਘ ਜੁਝਾਰ ਸਿੰਘ ਨਗਰ ਮਲੇਰਕੋਟਲਾ ਦਾ […]

Continue Reading

ਪੰਜਾਬ ਹਰਿਆਣਾ ਹਾਈ ਕੋਰਟ ਨੇ ਯੂਏਪੀਏ ਤਹਿਤ ਦਰਜ ਕੇਸ ਵਿਚ 58 ਸਾਲਾ ਔਰਤ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਯੂ ਏ ਪੀ ਏ ਐਕਟ ਤਹਿਤ ਦਰਜ ਮਾਮਲੇ ਵਿਚ 58 ਸਾਲਾ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਔਰਤ ’ਤੇ ਦੋਸ਼ ਸੀ ਕਿ ਉਸਨੇ ਅਜਿਹੇ ਵਿਅਕਤੀ ਨੂੰ ਪਨਾਹ ਦਿੱਤੀ ਜੋ ਪੰਜਾਬ ਨੂੰ ਵੱਖਰਾ ਦੇਸ਼ ਬਣਾਉਣਾ ਚਾਹੁੰਦਾ ਸੀ। ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਅਤੇ ਜਸਟਿਸ ਕੀਰਤੀ ਸਿੰਘ […]

Continue Reading